Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੰਦਰਯਾਨ-3 : ਭਾਰਤ ਨਵਾਂ ਇਤਿਹਾਸ ਲਿਖਣ ਜਾ ਰਿਹਾ ਹੈ-ਪ੍ਰਿੰ. ਰਾਜਮਹਿੰਦਰ

Nirmal Pandori by Nirmal Pandori
08/22/2023
in ਬਰਨਾਲਾ ਆਸ-ਪਾਸ
Reading Time: 1 min read
A A
0
ਚੰਦਰਯਾਨ-3 : ਭਾਰਤ ਨਵਾਂ ਇਤਿਹਾਸ ਲਿਖਣ ਜਾ ਰਿਹਾ ਹੈ-ਪ੍ਰਿੰ. ਰਾਜਮਹਿੰਦਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,22 ਅਗਸਤ ( ਜੀ98 ਨਿਊਜ਼ ਸਰਵਿਸ)-ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਚੰਦ੍ਰਯਾਨ-3 ਦੀ ਸਫਲਤਾ ਲਈ ਹਵਨ ਯੱਗ ਕਰਵਾਇਆ ਅਤੇ ਮਿਸ਼ਨ ਦੀ ਪ੍ਰਾਪਤੀ ਲਈ ਅਰਦਾਸ ਕੀਤੀ। ਇਸ ਮੌਕੇ ਆਰੀਆ ਸਮਾਜ ਬਰਨਾਲਾ ਦੇ ਪ੍ਰੋਹਿਤ ਸ੍ਰੀ ਰਾਮ ਸ਼ਾਸਤਰੀ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮੰਤਰ ਉਚਾਰਨ ਰਾਹੀਂ ਬ੍ਰਹਿਮੰਡ ਵਿੱਚ ਚੰਦ੍ਰਯਾਨ-3 ਸਫ਼ਲਤਾ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜ ਮਹਿੰਦਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮਿਸ਼ਨ ਵਿੱਚ ਸਾਡੇ ਦੇਸ਼ ਦੇ ਵਿਗਿਆਨੀਆਂ ਦੀ ਸਖਤ ਮਿਹਨਤ ਅਤੇ ਲਗਨ ਜ਼ਰੂਰ ਰੰਗ ਲਿਆਵੇਗੀ । ਇਹੀ ਕਾਰਨ ਹੈ ਕਿ ਚੰਦ੍ਰਯਾਨ-3 ਆਪਣੀ ਮੰਜ਼ਿਲ ਦੇ ਕਰੀਬ ਪਹੁੰਚ ਰਿਹਾ ਹੈ। ਇਸ ਮਿਸ਼ਨ ਦੀ ਕਾਮਯਾਬੀ, ਇਸ ਲਈ ਵੀ ਜ਼ਰੂਰੀ ਹੈ ਕਿ ਇਸਦੇ ਨਾਲ ਸਾਡੇ ਦੇਸ਼ ਦੀ ਆਨ ਅਤੇ ਸ਼ਾਨ ਪੂਰੀ ਦੁਨੀਆਂ ਵਿੱਚ ਵਧੇਗੀ। ਉਹਨਾਂ ਨੇ ਕਿਹਾ ਕਿ ਮਿਸ਼ਨ ਦੀ ਕਾਮਯਾਬੀ ਦੇ ਨਾਲ ਜਿੱਥੇ ਮਾਨਵਤਾ ਦਾ ਭਲਾ ਹੋਵੇਗਾ ਉਥੇ ਹੀ ਚੰਦਰਮਾ ਤੇ ਖੋਜ ਕਰਨ ਦੀਆਂ ਨਵੀਆਂ ਸੰਭਾਵਨਾਵਾਂ ਦਾ ਮੌਕਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਪੂਰੀ ਦੁਨੀਆਂ ਦੀ ਅਗਵਾਈ ਕਰਨ ਵੱਲ ਵੱਧ ਰਿਹਾ ਹੈ। ਇਸ ਮੌਕੇ ਮੈਡਮ ਸੁਮਨ ਜਿੰਦਲ, ਵੀਨਾ ਰਾਣੀ, ਨਵੀਨਾ ਰਾਣੀ, ਰਵਨੀਤ ਕੌਰ , ਰੂਬੀ ਸਿੰਗਲਾ,ਬਲਵਿੰਦਰ ਸਿੰਘ ਆਦਿ ਅਧਿਆਪਕ ਵੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਖੇਡ ਮੰਤਰੀ ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ

Next Post

ਆਜੋ ਬਈ ਖਿਡਾਰੀਓ…ਬਿਨਾਂ ‘ਧੇਲੇ’ ਤੋਂ ਖਿਡਾਈਏ ਖੇਡ ਮੇਲਾ : ਖੇਡਾਂ ਵਤਨ ਪੰਜਾਬ ਦੀਆਂ-2023

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਆਜੋ ਬਈ ਖਿਡਾਰੀਓ…ਬਿਨਾਂ ‘ਧੇਲੇ’ ਤੋਂ ਖਿਡਾਈਏ ਖੇਡ ਮੇਲਾ : ਖੇਡਾਂ ਵਤਨ ਪੰਜਾਬ ਦੀਆਂ-2023

ਆਜੋ ਬਈ ਖਿਡਾਰੀਓ…ਬਿਨਾਂ 'ਧੇਲੇ' ਤੋਂ ਖਿਡਾਈਏ ਖੇਡ ਮੇਲਾ : ਖੇਡਾਂ ਵਤਨ ਪੰਜਾਬ ਦੀਆਂ-2023

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend