Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਉਸਾਰੂ ਸਮਾਜਿਕ ਸੋਚ ਦੀ ਮਿਸਾਲ ਬਰਨਾਲੇ ਦਾ ਪਿੰਡ ਭੈਣੀ ਮਹਿਰਾਜ

Nirmal Pandori by Nirmal Pandori
08/24/2023
in ਬਰਨਾਲਾ ਆਸ-ਪਾਸ
Reading Time: 1 min read
A A
0
ਉਸਾਰੂ ਸਮਾਜਿਕ ਸੋਚ ਦੀ ਮਿਸਾਲ ਬਰਨਾਲੇ ਦਾ ਪਿੰਡ ਭੈਣੀ ਮਹਿਰਾਜ

ਬੱਚੀ ਨੂੰ ਸ਼ਗਨ ਦੇਣ ਸਮੇਂ ਡੀਸੀ ਅਤੇ ਪਿੰਡ ਵਾਸੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪਲਾਸਟਿਕ ਵਿਰੋਧੀ ਮੁਹਿੰਮ ਮਗਰੋਂ ਪੁੱਟੀਆਂ ‘ਨਵੀਆਂ ਪੁਲਾਂਘਾਂ’ 

ਬਰਨਾਲਾ, 24 ਅਗਸਤ ( ਨਿਰਮਲ ਸਿੰਘ ਪੰਡੋਰੀ )-

ਪਿੰਡ ਭੈਣੀ ਮਹਿਰਾਜ ਵਿਖੇ ਗ੍ਰਾਮ ਪੰਚਾਇਤ ਭੈਣੀ ਮਹਿਰਾਜ ਅਤੇ ਗੁਰੂ ਤੇਗ ਬਹਾਦਰ ਟੀਮ ਦੇ ਸਹਿਯੋਗ ਸਦਕਾ ਅੱਜ ਨਿਵੇਕਲੀ ਮੁਹਿੰਮ ‘ਨਵੀਆਂ ਪੁਲਾਂਘਾਂ’ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਕੀਤੀ ਗਈ ਹੈ, ਜਿਸ ਤਹਿਤ ਪਿੰਡ ਦੇ ਲੋੜਵੰਦ ਘਰਾਂ ਦੀਆਂ ਧੀਆਂ ਵਾਸਤੇ ਸ਼ਗਨ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਬਾਰੇ ਇਕ ਪ੍ਰਭਾਵਸ਼ਾਲੀ ਸਮਾਗਮ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਜਿੱਥੇ ਮਾਤਾ ਜੀਤੋ ਜੀ ਕੰਨਿਆ ਸਮ੍ਰਿਤੀ ਯੋਜਨਾ ਦਾ ਆਗਾਜ਼ ਕੀਤਾ ਗਿਆ, ਓਥੇ ਮਾਤਾ ਗੁਜਰੀ ਜੀ ਸ਼ਗਨ ਸਕੀਮ ਦਾ ਆਗਾਜ਼ ਵੀ ਕੀਤਾ ਗਿਆ। ਮਾਤਾ ਜੀਤੋ ਜੀ ਕੰਨਿਆ ਸਮ੍ਰਿਤੀ ਯੋਜਨਾ ਤਹਿਤ ਨਵ ਜੰਮੀਆਂ 8 ਧੀਆਂ ਨੂੰ 2100-2100 ਰੁਪਏ ਅਮਰ ਸਿੰਘ ਸਰਾਓ ਅਤੇ ਗੁਰਜੰਟ ਸਿੰਘ ਮਾਨ ਵਲੋਂ ਦਿੱਤੇ ਗਏ ਤੇ ਇਸ ਸਕੀਮ ਤਹਿਤ ਲੋੜਵੰਦ ਘਰਾਂ ਦੀਆਂ ਧੀਆਂ ਨੂੰ ਹਰ ਸਾਲ ਸ਼ਗਨ ਦਿੱਤਾ ਜਾਵੇਗਾ, ਜੋ ਕਿ ਪ੍ਰਤੀ ਬੇਟੀ 10 ਸਾਲ ਲਗਾਤਾਰ ਦਿੱਤਾ ਜਾਵੇਗਾ। ਇਸ ਸਕੀਮ ਤਹਿਤ ਪਹਿਲੇ ਸਾਲ 2100 ਅਤੇ ਅਗਲੇ 9 ਸਾਲ 1000-1000 ਰੁਪਏ ਸ਼ਗਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮਾਤਾ ਗੁਜਰੀ ਜੀ ਸ਼ਗਨ ਸਕੀਮ ਤਹਿਤ ਧੀਆਂ ਦੇ ਵਿਆਹ ਮੌਕੇ 5100 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਪਿੰਡ ਭੈਣੀ ਮਹਿਰਾਜ ਹੋਰਨਾਂ ਪਿੰਡਾਂ ਲਈ ਰਾਹ ਦਸੇਰਾ ਬਣ ਕੇ ਉਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡ ਵਾਸੀਆਂ ਨੇ ਪਲਾਸਟਿਕ ਬਦਲੇ ਗੁੜ ਦੇਣ ਦੀ ਮੁਹਿੰਮ ਚਲਾ ਕੇ ਵਾਤਾਵਰਣ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਹੈ ਅਤੇ ਹੁਣ ਪਿੰਡ ਦੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਨਵ ਜੰਮੀਆਂ ਧੀਆਂ ਨੂੰ ਸ਼ਗਨ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਮਾਪਿਆਂ ਨੂੰ ਸਹਾਰਾ ਦਿੱਤਾ ਹੈ। ਇਸ ਤੋਂ ਇਲਾਵਾ ਵੈਲਫੇਅਰ ਸੋਸਾਇਟੀ ਫਾਰ ਸਟੂਡੈਂਟਸ ਵਲੋਂ ਹੋਣਹਾਰ 10 ਵਿਦਿਆਰਥੀਆਂ ਦਾ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿਚ ਸਾਬਕਾ ਖੇਤੀ ਕਮਿਸ਼ਨਰ ਭਾਰਤ ਸਰਕਾਰ ਡਾ. ਗੁਰਬਚਨ ਸਿੰਘ ਨੇ ਵਿਸ਼ੇਸ਼ ਸ਼ਿਰਕਤ ਤੌਰ ਉੱਤੇ ਸ਼ਿਰਕਤ ਕੀਤੀ। ਪਿੰਡ ਭੈਣੀ ਮਹਿਰਾਜ ਦੇ ਰਹਿਣ ਵਾਲੇ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੇ ਪਿੰਡ ਦੇ ਸਕੂਲ ‘ਚੋਂ ਆਪਣੀ ਪੜ੍ਹਾਈ ਸ਼ੁਰੂ ਕੀਤੀ ਅਤੇ ਫੇਰ ਅੱਗੇ ਪੜ੍ਹਾਈ ਕਰਕੇ ਭਾਰਤ ਸਰਕਾਰ ਦੇ ਵੱਖ ਵੱਖ ਅਦਾਰਿਆਂ ਵਿਚ ਖੇਤੀਬਾੜੀ ਖੇਤਰ ਵਿਚ ਕੰਮ ਕੀਤਾ। ਆਪਣੇ 44 ਸਾਲ ਦੇ ਖੇਤੀਬਾੜੀ ਨਾਲ ਸਬੰਧਿਤ ਤਜਰਬੇ ‘ਚ ਉਨ੍ਹਾਂ ਨੇ ਪਾਣੀ ਬਚਾਉਣ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਉੱਤੇ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਪਿੰਡ ਵਿਚ ਡਿਸਪੈਂਸਰੀ ਸ਼ੁਰੂ ਕਰਨ ‘ਤੇ ਕੰਮ ਕਰ ਰਹੇ ਹਨ, ਜਿੱਥੇ ਪਿੰਡ ਵਾਸੀਆਂ ਨੂੰ ਲੈਬ ਟੈਸਟ ਦੀ ਸਹੂਲਤ ਵੀ ਦਿੱਤੀ ਜਾਵੇਗੀ। ਇਸ ਮੌਕੇ ਜਲ ਸਰੋਤ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਓ.ਐੱਸ.ਡੀ ਹਸਨਪ੍ਰੀਤ ਭਾਰਦਵਾਜ ਸ਼ਾਮਲ ਹੋਏ ਜਿਨ੍ਹਾਂ ਪਿੰਡ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਹਰਵਿੰਦਰ ਸਿੰਘ ਦੀਵਾਨਾ ਦਾ ਨਾਟਕ (ਅਵੇਸਲੇ ਯੁੱਧਾਂ ਦੀ ਨਾਇਕਾ) ਵੀ ਖੇਡਿਆ ਗਿਆ। ਇਸ ਮੌਕੇ ਬੀ.ਡੀ.ਪੀ. ਓ ਸੁਖਦੀਪ ਸਿੰਘ, ਵੀ.ਡੀ.ਓ ਪਰਮਜੀਤ ਸਿੰਘ ਭੁੱਲਰ, ਸਵਰਨ ਸਿੰਘ ਵੀ.ਡੀ.ਓ, ਮੈਡਮ ਅਮਰਜੀਤ ਕੌਰ ਮੋਹਾਲੀ, ਬਲਜੀਤ ਕੌਰ ਮੁੱਖ ਅਧਿਆਪਕਾ, ਗੁਰਜੰਟ ਸਿੰਘ ਮਾਨ, ਗਗਨਦੀਪ ਸਿੰਘ ਢਿੱਲੋਂ, ਜਤਿੰਦਰ ਸਿੰਘ ਢਿੱਲ਼ੋਂ, ਕੇਸਰ ਸਿੰਘ, ਡਾ. ਨਛੱਤਰ ਸਿੰਘ, ਮੈਡਮ ਖੁਸ਼ਵੰਤ ਕੌਰ ਤੇ ਹੋਰ ਪਤਵੰਤੇ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

ਆਪਣੀ ਨਾਬਾਲਗ ਧੀ ਨਾਲ ਬਲਾਤਕਾਰ ਕਰਨ ਵਾਲੇ ਕਲਯੁਗੀ ਪਿਤਾ ਨੂੰ 25 ਸਾਲ ਦੀ ਕੈਦ

Next Post

ਨਹਿਰੂ ਯੁਵਾ ਕੇਂਦਰ ਵਲੋਂ ਕਰਵਾਇਆ ਗਿਆ ‘ਯੁਵਾ ਸੰਵਾਦ’

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਨਹਿਰੂ ਯੁਵਾ ਕੇਂਦਰ ਵਲੋਂ ਕਰਵਾਇਆ ਗਿਆ ‘ਯੁਵਾ ਸੰਵਾਦ’

ਨਹਿਰੂ ਯੁਵਾ ਕੇਂਦਰ ਵਲੋਂ ਕਰਵਾਇਆ ਗਿਆ 'ਯੁਵਾ ਸੰਵਾਦ'

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend