Skip to main content

Gee 98News

ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਚੰਡੀਗੜ੍ਹ,26 ਅਗਸਤ-ਪੰਜਾਬ ‘ਚ ਕਤਲੋਗਾਰਤ ਅਤੇ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਰੋਜ਼ਾਨਾ ਵਾਪਰ ਰਹੀਆਂ ਹਨ। ਬੀਤੀ ਸ਼ਾਮ ਵਾਪਰੀ ਇਕ ਘਟਨਾ ਵਿੱਚ ਫਿਰੋਜ਼ਪੁਰ ਦੇ ਪਿੰਡ ਅਰਾਈਆਂਵਾਲਾ ਖੁਰਦ ਦੇ ਰਹਿਣ ਵਾਲੇ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਦੋਵੇਂ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਜਗਦੀਸ ਸਿੰਘ ਪਿੰਡ ਦਾ ਪੰਚਾਇਤ ਮੈਂਬਰ ਸੀ, ਦੋਵੇਂ ਭਰਾ ਗਵਾਂਢੀ ਪਿੰਡ ਵਿੱਚ ਕਿਸੇ ਮਾਮਲੇ ਦਾ ਰਾਜ਼ੀਨਾਮਾ ਕਰਵਾਉਣ ਗਏ ਸਨ ਅਤੇ ਵਾਪਸ ਪਿੰਡ ਨੂੰ ਪਰਤ ਰਹੇ ਸਨ, ਜਦੋਂ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਦੋਵਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

error: Content is protected !!