Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ੇ ਕਾਰਨ ਪਹਿਲਾਂ ਨੌਕਰੀ ਚਲੀ ਗਈ…ਫੇਰ ਜ਼ਿੰਦਗੀ…!

Nirmal Pandori by Nirmal Pandori
08/27/2023
in ਪੰਜਾਬ
Reading Time: 1 min read
A A
0
ਨਸ਼ੇ ਕਾਰਨ ਪਹਿਲਾਂ ਨੌਕਰੀ ਚਲੀ ਗਈ…ਫੇਰ ਜ਼ਿੰਦਗੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪਿੰਡ ਸੰਘੇੜਾ ਦੇ ਸ਼ਮਸ਼ਾਨਘਾਟ ‘ਚੋਂ ਮਿਲੀ ਨੌਜਵਾਨ ਦੀ ਲਾਸ਼
ਬਰਨਾਲਾ 27 ਅਗਸਤ ( ਨਿਰਮਲ ਸਿੰਘ ਪੰਡੋਰੀ)-
ਪੰਜਾਬ ਅੰਦਰ ਚਿੱਟੇ ਦਾ ਕਹਿਰ ਦਿਨੋ ਦਿਨ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ । ਭਾਵੇਂ ਪੰਜਾਬ ਸਰਕਾਰ ਨਸ਼ੇ ਦੇ ਦੈਂਤ ਨੂੰ ਕਾਬੂ ਕੀਤੇ ਜਾਣ ਦੇ ਲੱਖ ਦਾਅਵੇ ਕਰਦੀ ਰਹੇ ਪ੍ਰੰਤੂ ਨਸ਼ੇ ਕਾਰਨ ਨੌਜਵਾਨਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਇਸੇ ਤਰਾਂ ਬਰਨਾਲਾ ਦੇ ਸੰਘੇੜਾ ਪਿੰਡ ਦੇ ਸਮਸ਼ਾਨਘਾਟ ਵਿੱਚ ਮਿਲੀ ਨੌਜਵਾਨ ਦੀ ਲਾਸ਼ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ ਜੋ ਬਹੁਤ ਚਿੰਤਾ ਦਾ ਵਿਸ਼ਾ ਹੈ । ਥਾਣਾ ਸਿਟੀ -1 ਵਿੱਚ ਤਾਇਨਾਤ ਸਬ ਇੰਸਪੈਕਟਰ ਸੇਵਾ ਸਿੰਘ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਧਨੌਲਾ ਦੇ ਵਸਨੀਕ ਇੱਕ ਨੌਜਵਾਨ ਹਰਪ੍ਰੀਤ ਸਿੰਘ ( 26) ਪੁੱਤਰ ਗੁਰਦੀਪ ਸਿੰਘ ਦੀ ਲਾਸ਼ ਸੰਘੇੜਾ ਦੇ ਸਮਸ਼ਾਨਘਾਟ ਵਿਚੋਂ ਮਿਲੀ ਹੈ । ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਹਿਲਾ ਪੰਜਾਬ ਪੁਲਿਸ ਵਿੱਚ ਨੌਕਰੀ ਕਰਦਾ ਸੀ ਜਿਸ ਨੂੰ ਜ਼ਿਆਦਾ ਨਸ਼ਾ ਕਰਨ ਕਰਕੇ ਹੀ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ । ਸੰਘੇੜਾ ਪਿੰਡ ਦੇ ਕੁਝ ਲੋਕਾਂ ਨੇ ਦੱਸਿਆ ਇਸ ਨੌਜਵਾਨ ਨੂੰ ਪਿੰਡ ਵਿੱਚ ਨਸ਼ੇ ਦੀ ਹਾਲਤ ਦੇ ਵਿੱਚ ਫਿਰਦੇ ਹੋਏ ਦੇਖਿਆ ਗਿਆ ਸੀ ਅਤੇ ਅੱਜ ਸਵੇਰੇ ਉਸਦੀ ਲਾਸ਼ ਸ਼ਮਸ਼ਾਨਘਾਟ ਵਿੱਚੋਂ ਮਿਲੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews#punjabpolice #barnalapolice
Previous Post

ਪੰਜਾਬ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਰਾਸ਼ਟਰੀ ਐਵਾਰਡ

Next Post

ਭਾਰਤ ਨੇ 40 ਸਾਲ ਬਾਅਦ ਜਿੱਤਿਆ ਸੋਨੇ ਦਾ ਮੈਡਲ, ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਨੀਰਜ ਚੋਪੜਾ ਨੇ ਰਚਿਆ ਇਤਿਹਾਸ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਭਾਰਤ ਨੇ 40 ਸਾਲ ਬਾਅਦ ਜਿੱਤਿਆ ਸੋਨੇ ਦਾ ਮੈਡਲ, ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਨੀਰਜ ਚੋਪੜਾ ਨੇ ਰਚਿਆ ਇਤਿਹਾਸ

ਭਾਰਤ ਨੇ 40 ਸਾਲ ਬਾਅਦ ਜਿੱਤਿਆ ਸੋਨੇ ਦਾ ਮੈਡਲ, ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 'ਚ ਨੀਰਜ ਚੋਪੜਾ ਨੇ ਰਚਿਆ ਇਤਿਹਾਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend