Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਂ ਦੇ ਕਤਲ ਦੇ ਦੋਸ਼ੀ ਪੁੱਤਰ ਨੂੰ ਉਮਰ ਕੈਦ ਦੀ ਸਜ਼ਾ… ਨੂੰਹ ਬਰੀ

Nirmal Pandori by Nirmal Pandori
08/30/2023
in ਪੰਜਾਬ
Reading Time: 1 min read
A A
0
ਮਾਂ ਦੇ ਕਤਲ ਦੇ ਦੋਸ਼ੀ ਪੁੱਤਰ ਨੂੰ ਉਮਰ ਕੈਦ ਦੀ ਸਜ਼ਾ… ਨੂੰਹ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Gee98 news service-
ਬਠਿੰਡਾ,30 ਅਗਸਤ-ਆਪਣੀ ਹੀ ਮਾਂ ਦੇ ਕਤਲ ਦੇ ਦੋਸ਼ੀ ਇੱਕ ਕਲਯੁਗੀ ਪੁੱਤਰ ਨੂੰ ਬਠਿੰਡਾ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਦ ਕਿ ਅਦਾਲਤ ਨੇ ਇਸ ਮਾਮਲੇ ਵਿੱਚ ਨੂੰਹ ਨੂੰ ਬਰੀ ਕਰ ਦਿੱਤਾ ਹੈ। ਇਹ ਘਟਨਾ ਬਠਿੰਡਾ ਜ਼ਿਲ੍ਹੇ ਦੇ ਥਾਣਾ ਨਥਾਣਾ ਦੇ ਪਿੰਡ ਕਲਿਆਣ ਸੁੱਖਾ ਨਾਲ ਸਬੰਧਤ ਹੈ ਜਿੱਥੇ 11 ਮਾਰਚ 2021 ਨੂੰ ਇੱਕ ਔਰਤ ਹਰਭਜਨ ਕੌਰ ਦਾ ਕਤਲ ਹੋਇਆ ਸੀ ਜਿਸ ਤੋਂ ਬਾਅਦ ਮ੍ਰਿਤਕ ਔਰਤ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਉਸਦੇ ਪੁੱਤਰ ਸੁਰਜੀਤ ਸਿੰਘ ਉਰਫ਼ ਸੀਤਾ ਅਤੇ ਉਸ ਦੀ ਨੂੰਹ ਸੁਖਜੀਤ ਕੌਰ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਦੋਸ਼ਾਂ ਅਨੁਸਾਰ ਮ੍ਰਿਤਕ ਹਰਭਜਨ ਕੌਰ ਦਾ ਪੁੱਤਰ ਹਰਭਜਨ ਕੌਰ ਨੂੰ ਵਿਰਾਸਤ ਵਿਚ ਮਿਲੀ ਦੋ ਏਕੜ ਜ਼ਮੀਨ ਆਪਣੇ ਨਾਂ ਕਰਵਾਉਣਾ ਚਾਹੁੰਦਾ ਸੀ ਪਰ ਹਰਭਜਨ ਕੌਰ ਇਹ ਜ਼ਮੀਨ ਉਸ ਦੇ ਨਾਂ ‘ਤੇ ਨਹੀਂ ਕਰਵਾ ਰਹੀ ਸੀ। ਇਸ ਕੇਸ ਦੀ ਸੁਣਵਾਈ ਦੌਰਾਨ ਮਾਨਯੋਗ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਮ੍ਰਿਤਕਾ ਦੇ ਪੁੱਤਰ ਸੁਰਜੀਤ ਸਿੰਘ ਨੂੰ ਉਮਰਕੈਦ ਅਤੇ ਸਜ਼ਾ ਸੁਣਾਈ ਅਤੇ ਨੂੰਹ ਸੁਖਜੀਤ ਕੌਰ ਨੂੰ ਬਰੀ ਕਰ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

ਇੱਕ ਲੈਕਚਰਾਰ ਨੇ ਅਧਿਆਪਕ ਦੇ ਹੀ ਲਾ ਦਿੱਤਾ ਰਿਸ਼ਵਤ ਦਾ ਟੀਕਾ, ਵਿਜੀਲੈਂਸ ਨੇ ਕੀਤਾ ਕਾਬੂ

Next Post

ਪੰਚਾਇਤਾਂ ਭੰਗ ਕਰਨ ਦੇ ਮੁੱਦੇ ‘ਤੇ ਐਡਵੋਕੇਟ ਜਨਰਲ ਨੇ ਹਾਈਕੋਰਟ ‘ਚ ਦਿੱਤਾ ਹਾਸੋਹੀਣਾ ਜਵਾਬ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਪੰਚਾਇਤਾਂ ਭੰਗ ਕਰਨ ਦੇ ਮੁੱਦੇ ‘ਤੇ ਐਡਵੋਕੇਟ ਜਨਰਲ ਨੇ ਹਾਈਕੋਰਟ ‘ਚ ਦਿੱਤਾ ਹਾਸੋਹੀਣਾ ਜਵਾਬ

ਪੰਚਾਇਤਾਂ ਭੰਗ ਕਰਨ ਦੇ ਮੁੱਦੇ 'ਤੇ ਐਡਵੋਕੇਟ ਜਨਰਲ ਨੇ ਹਾਈਕੋਰਟ 'ਚ ਦਿੱਤਾ ਹਾਸੋਹੀਣਾ ਜਵਾਬ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend