Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਨਗ੍ਰੇਨ ਦੇ ਇੰਸਪੈਕਟਰ ਨੇ ਕੀਤਾ ਸਵਾ ਕਰੋੜ ਦੀ ਕਣਕ ਦਾ ਘਪਲਾ,ਵਿਜੀਲੈਂਸ ਨੇ ਕਰ ਲਿਆ ਕਾਬੂ

Nirmal Pandori by Nirmal Pandori
08/30/2023
in ਪੰਜਾਬ
Reading Time: 1 min read
A A
0
ਪਨਗ੍ਰੇਨ ਦੇ ਇੰਸਪੈਕਟਰ ਨੇ ਕੀਤਾ ਸਵਾ ਕਰੋੜ ਦੀ ਕਣਕ ਦਾ ਘਪਲਾ,ਵਿਜੀਲੈਂਸ ਨੇ ਕਰ ਲਿਆ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਅਗਸਤ-ਪੰਜਾਬ ਵਿਜੀਲੈਂਸ ਬਿਊਰੋ ਨੇ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ,ਜੋ ਕਿ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#punjabnews
Previous Post

ਪੀਓ ਸਟਾਫ਼ ਨੇ ਮੋਟਰਸਾਇਕਲ ਚੋਰੀ ਮਾਮਲੇ ’ਚ ਭਗੌੜਾ ਕਾਬੂ ਕੀਤਾ

Next Post

ਵਿਧਾਇਕ ਦੇ ਪਿੰਡ ਦੇ “ਆਪ” ਆਗੂ ਨੇ ਕੀਤੀ ਪ੍ਰੈਸ ਕਾਨਫਰੰਸ…ਦੱਸਿਆ ਜਾਨ ਨੂੰ ਖ਼ਤਰਾ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਵਿਧਾਇਕ ਦੇ ਪਿੰਡ ਦੇ “ਆਪ” ਆਗੂ ਨੇ ਕੀਤੀ ਪ੍ਰੈਸ ਕਾਨਫਰੰਸ…ਦੱਸਿਆ ਜਾਨ ਨੂੰ ਖ਼ਤਰਾ

ਵਿਧਾਇਕ ਦੇ ਪਿੰਡ ਦੇ "ਆਪ" ਆਗੂ ਨੇ ਕੀਤੀ ਪ੍ਰੈਸ ਕਾਨਫਰੰਸ…ਦੱਸਿਆ ਜਾਨ ਨੂੰ ਖ਼ਤਰਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend