Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧੱਕੇਸ਼ਾਹੀ ਦੀਆਂ ਹੱਦਾਂ ਪਾਰ ਕਰ ਚੁੱਕੇ ਹਨ “ਆਪ” ਵਿਧਾਇਕ ਲਾਭ ਸਿੰਘ ਉਗੋਕੇ : ਸੰਧੂ

Nirmal Pandori by Nirmal Pandori
08/30/2023
in ਬਰਨਾਲਾ ਆਸ-ਪਾਸ
Reading Time: 1 min read
A A
0
ਧੱਕੇਸ਼ਾਹੀ ਦੀਆਂ ਹੱਦਾਂ ਪਾਰ ਕਰ ਚੁੱਕੇ ਹਨ “ਆਪ” ਵਿਧਾਇਕ ਲਾਭ ਸਿੰਘ ਉਗੋਕੇ : ਸੰਧੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਅਗਸਤ ( ਨਿਰਮਲ ਸਿੰਘ ਪੰਡੋਰੀ)—ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਧੱਕੇਸ਼ਾਹੀ ਦੀਆਂ ਹੱਦਾਂ ਪਾਰ ਕਰ ਚੁੱਕੇ ਹਨ, ਜਿਸਦੇ ਚਲਦਿਆਂ ਇਨ੍ਹਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਵਿਕਾਸ ਦੇ ਕਾਰਜ ਕਰਵਾਉਣੇ ਤਾਂ ਕੀ ਹਨ, ਉਲਟਾ ਪੰਚਾਇਤਾਂ ਤੇ ਪਿੰਡਾਂ ਦੇ ਲੋਕਾਂ ਵੱਲੋਂ ਆਪਸੀ ਸਹਿਯੋਗ ਨਾਲ ਕੀਤੇ ਜਾਣ ਵਾਲੇ ਵਿਕਾਸ ਦੇ ਕੰਮਾਂ ਵਿੱਚ ਵੀ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਨੇ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿਖੇ ਐਮ.ਐਲ.ਏ. ਦੀ ਧੱਕੇਸ਼ਾਹੀ ਵਿਰੁੱਧ ਹੋਏ ਪਿੰਡ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸਰਕਾਰ ਦੀਆਂ ਧੱਕੇਸ਼ਾਹੀਆਂ ਵਿੱਚ ਵਾਧਾ ਹੋ ਰਿਹਾ ਹੈ, ਉਵੇਂ ਹੀ ਧੱਕੇਸ਼ਾਹੀਆਂ ਦੇ ਵਿਰੋਧ ਵਿੱਚ ਪੰਜਾਬ ਦੇ ਲੋਕਾਂ ਦਾ ਇਕੱਠ ਦਿਨੋਂ ਦਿਨ ਵਧਦਾ ਜਾ ਰਿਹਾ ਹੈ, ਜੇ ਇਹੋ ਹਾਲ ਰਿਹਾ ਤਾਂ ਸਮੇਂ ਤੋਂ ਪਹਿਲਾਂ ਪੰਜਾਬ ਪੰਚਾਇਤਾਂ ਨੂੰ ਭੰਗ ਕਰਨ ਵਾਲੀ ਮੌਜੂਦਾ ਪੰਜਾਬ ਸਰਕਾਰ ਨੂੰ ਵੀ ਸਮੇਂ ਤੋਂ ਪਹਿਲਾਂ ਭੰਗ ਹੋਣ ਤੋਂ ਕੋਈ ਨਹੀਂ ਬਚਾ ਸਕਦਾ | ਸ. ਸੰਧੂ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਵੱਲੋਂ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਅਤੇ ਬਰਸਾਤੀ ਚਿੱਕੜ ਦੀ ਸਮੱਸਿਆ ਤੋਂ ਬਚਾਉਣ ਲਈ ਐਨ.ਆਰ.ਆਈ. ਭਰਾਵਾਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਜੋ ਨਾਲੇ ਨੂੰ ਬਨਾਉਣ ਦਾ ਉੱਦਮ ਕੀਤਾ ਗਿਆ ਸੀ, ਉਹ ਬੇਹੱਦ ਸ਼ਲਾਘਾਯੋਗ ਸੀ । ਉਨ੍ਹਾਂ ਦੋਸ਼ ਲਗਾਇਆ ਕਿ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਰਾਤੋ-ਰਾਤ ਨਾਲੇ ਨੂੰ ਜੇਸੀਬੀ ਨਾਲ ਤੁੜਵਾ ਦਿੱਤਾ | ਸ. ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਹਿੱਤ ਲਈ ਕੰਮ ਕਰਨ ਦੀ ਬਜਾਏ ਆਉਣ ਵਾਲੀਆਂ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ | ਸ. ਸੰਧੂ ਨੇ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ | ਮੌਜੂਦਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਚੱਲੀਆਂ ਜਾ ਰਹੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਅਤੇ ਧੱਕੇਸ਼ਾਹੀਆਂ ਕਰਨ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਗਾਮੀ ਚੋਣਾਂ ਵਿੱਚ ਭੁਗਤਣਾ ਪਵੇਗਾ | ਸ. ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਪੰਜਾਬ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਹਰ ਪੰਚਾਇਤ ਅਤੇ ਪੰਜਾਬ ਵਾਸੀ ਨਾਲ ਡੱਟ ਕੇ ਖੜ੍ਹਾ ਹੈ | ਉਨ੍ਹਾਂ ਪਿੰਡ ਰਾਮਗੜ੍ਹ ਦੇ ਸਰਪੰਚ ਰਾਜਵਿੰਦਰ ਸਿੰਘ ਨੂੰ ਵੀ ਭਰੋਸਾ ਦੁਆਇਆ ਕਿ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਇਹਨਾਂ ਦੋਸ਼ਾਂ ਸੰਬੰਧੀ ਪੱਖ ਜਾਨਣ ਲਈ ਜਦ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਪੱਖ ਜਾਨਣ ਲਈ ਉਹਨਾਂ ਦੇ ਮੋਬਾਈਲ ਨੰਬਰ ‘ਤੇ ਸੰਪਰਕ ਕਰਨਾ ਚਾਹਿਆ ਪਰ ਉਹਨਾਂ ਫ਼ੋਨ ਨਹੀਂ ਚੁੱਕਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਹਲਕਾ ਇੰਚਾਰਜ ਬਰਨਾਲਾ ਗੁਰਪ੍ਰੀਤ ਸਿੰਘ ਖੁੱਡੀ,ਜਥੇਦਾਰ ਮਨਜੀਤ ਸਿੰਘ ਸੰਘੇੜਾ, ਬੀਬੀ ਕਰਮਜੀਤ ਕੌਰ ਬਰਨਾਲਾ ਸ਼ਹਿਰੀ ਪ੍ਰਧਾਨ, ਓਕਾਂਰ ਸਿੰਘ ਬਰਾੜ, ਸਰਪੰਚ ਸੁਖਜਿੰਦਰ ਸਿੰਘ ਕਲਕੱਤਾ, ਸਰਪੰਚ ਸੁਖਪਾਲ ਸਿੰਘ ਛੰਨਾ, ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ, ਗੁਰਦਿੱਤ ਸਿੰਘ ਮੀਡੀਆ ਇੰਚਾਰਜ ਭਦੌੜ, ਗੁਰਜੀਤ ਸਿੰਘ ਸ਼ਹਿਣਾ, ਤਰਨਜੀਤ ਸਿੰਘ ਦੁੱਗਲ ਸਰਪੰਚ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#punjabnews
Previous Post

ਵਿਧਾਇਕ ਦੇ ਪਿੰਡ ਦੇ “ਆਪ” ਆਗੂ ਨੇ ਕੀਤੀ ਪ੍ਰੈਸ ਕਾਨਫਰੰਸ…ਦੱਸਿਆ ਜਾਨ ਨੂੰ ਖ਼ਤਰਾ

Next Post

ਪਿੰਡਾਂ ‘ਚ ਪੰਚਾਇਤਾਂ ਦੀ ਵਾਰਡਬੰਦੀ ਦਾ ਕੰਮ ਸ਼ੁਰੂ, ਵਿਭਾਗ ਨੇ ਡੀਸੀਜ਼ ਨੂੰ ਕੀਤਾ ਪੱਧਰ ਜਾਰੀ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਕੁਝ ਚੇਅਰਮੈਨਾਂ ‘ਤੇ ਲਟਕੀ ਕਾਰਵਾਈ ਦੀ ਤਲਵਾਰ…ਨਿਯਮਾਂ ਦੀ ਅਣਦੇਖੀ ਕਰਕੇ ਮੁਲਾਜ਼ਮ ਪੱਕੇ ਕਰਨ ਦੇ ਦੋਸ਼

ਪਿੰਡਾਂ 'ਚ ਪੰਚਾਇਤਾਂ ਦੀ ਵਾਰਡਬੰਦੀ ਦਾ ਕੰਮ ਸ਼ੁਰੂ, ਵਿਭਾਗ ਨੇ ਡੀਸੀਜ਼ ਨੂੰ ਕੀਤਾ ਪੱਧਰ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend