Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਐਸਮਾ ਕਾਨੂੰਨ ਲਾਗੂ ਕਰਨ ਦੀ ਨਿਖੇਧੀ ਕੀਤੀ

Nirmal Pandori by Nirmal Pandori
08/31/2023
in ਪੰਜਾਬ
Reading Time: 1 min read
A A
0
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਐਸਮਾ ਕਾਨੂੰਨ ਲਾਗੂ ਕਰਨ ਦੀ ਨਿਖੇਧੀ ਕੀਤੀ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਅਗਸਤ-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਵਰਿੰਦਰ ਸਿੰਘ ਮੋਮੀ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ ਕਟਾਰੀਆ,ਪਵਨਦੀਪ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਐਸਮਾ ਲਾਗੂ ਕਰਨ ਦੀ ਨਿਖੇਧੀ ਕੀਤੀ ਹੈ। ਆਗੂਆਂ ਕਿਹਾ ਕਿ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ਼ ਤਰਾਂ-ਤਰਾਂ ਦੇ ਲੋਕ-ਲੁਭਾਵਣੇ ਵਾਅਦੇ ਕਰਕੇ ਬਦਲਾਅ ਦਾ ਨਾਅਰਾ ਲਾਕੇ ਸੱਤਾ ਦੀ ਕੁਰਸੀ ਤੇ ਬਿਰਾਜਮਾਨ ਹੋਈ ‘ਆਪ’ ਸਰਕਾਰ ਨੇ ਸੰਘਰਸ਼ਾਂ ਨੂੰ ਕੁਚਲਣ ਲਈ ਐਸਮਾ ਕਾਨੂੰਨ ਲਾਗੂ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਸਮੂਹ ਮਿਹਨਤਕਸ਼ ਲੋਕ ਸਰਕਾਰ ਦੇ ਝੂਠੇ ਲਾਰਿਆਂ ਦੀ ਅਸਲੀਅਤ ਨੂੰ ਬੁੱਝ ਚੁੱਕੇ ਹਨ ਕਿ ਬਦਲਾਅ ਦੇ ਧੋਖੇ ਹੇਠ ਬਣੀ ਆਪ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਪਹਿਲੀਆਂ ਸਰਕਾਰਾਂ ਦੇ ਰਾਹਾਂ ਤੇ ਹੀ ਨਹੀਂ ਸਗੋਂ ਪਹਿਲੀਆਂ ਸਰਕਾਰਾਂ ਨੂੰ ਪਿੱਛੇ ਛੱਡਣ ਜਾ ਰਹੀ ਹੈ । ਆਗੂਆਂ ਕਿਹਾ ਕਿ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਮੀਟਿੰਗਾਂ ਰਾਹੀਂ ਉਹਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਜਬਰ ਦੇ ਜ਼ੋਰ ਸੰਘਰਸ਼ਾਂ ਨੂੰ ਕੁਚਲਣ ਦੇ ਪਹਿਲੀਆਂ ਸਰਕਾਰਾਂ ਦੇ ਰਾਹਾਂ ‘ਤੇ ਤੁਰ ਰਹੀ ਹੈ ਅਤੇ ਗੱਲਬਾਤ ਰਾਹੀਂ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਮੰਗ ਰਹੀਆਂ ਜਥੇਬੰਦੀਆਂ ਨਾਲ ਆਪ ਸਰਕਾਰ ਮੀਟਿੰਗ ਕਰਨ ਲਈ ਵੀ ਤਿਆਰ ਨਹੀਂ ਹੈ। ਮੋਰਚੇ ਦੇ ਸੂਬਾਈ ਆਗੂਆਂ ਨੇ ਸਮੂਹ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ,ਇਨਲਿਸਟਮੈਂਟ ਅਤੇ ਰੈਗੂਲਰ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪ ਸਰਕਾਰ ਵੱਲੋੰ ਸੰਘਰਸ਼ਾਂ ਨੂੰ ਕੁਚਲਣ ਦੀ ਨੀਅਤ ਨਾਲ ਲਾਗੂ ਕੀਤੇ ਐਸਮਾ ਕਾਨੂੰਨ ਨੂੰ ਹਟਵਾਉਣ ਲਈ ਉਲੀਕੇ ਅਗਲੇ ਸੰਘਰਸ਼ਾਂ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੁੱਦਿਆ ਜਾਵੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

03/25/2026
ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

03/23/2026
Load More
Tags: #barnalanews#punjabnews
Previous Post

ਪੰਥ ਸੇਵਕ ਗਿਆਨੀ ਮੇਵਾ ਸਿੰਘ ਜੀ ਭਿੰਡਰਾਂਵਾਲੇ (ਜੀਵਨੀ) ਪੰਥ ਨੂੰ ਸਮਰਪਿਤ ਕੀਤੀ

Next Post

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

Nirmal Pandori

Nirmal Pandori

Related Posts

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ
ਪੰਜਾਬ

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

by Nirmal Pandori
03/25/2026
ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ
ਪੰਜਾਬ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

by Nirmal Pandori
03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

by Nirmal Pandori
03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਪੰਜਾਬ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

by Nirmal Pandori
03/23/2026
ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ
ਪੰਜਾਬ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

by Nirmal Pandori
03/23/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

by Nirmal Pandori
03/22/2026
Load More
Next Post
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਸ਼ਾਖੋਰੀ ਤੇ ਤਸਕਰੀ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ- DIG ਪਟਿਆਲਾ ਰੇਂਜ

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

ਬਰਨਾਲੇ ਦੇ ਇੱਕ SHO ਦਾ ਮੁੱਦਾ ਪੁੱਜਿਆ ਮੁੱਖ ਮੰਤਰੀ ਦੇ ਦਰਬਾਰ,MLA ਢਿੱਲੋਂ ਨੇ ਲਿਖੀ ਚਿੱਠੀ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend