Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੰਟੇਨਰ,ਟਰੈਕਟਰ-ਟਰਾਲੀ ਤੇ ਪਿਕਅੱਪ ਗੱਡੀ ਦੀ ਟੱਕਰ ‘ਚ 2 ਦੀ ਮੌਤ,1ਗੰਭੀਰ ਜਖ਼ਮੀ

Nirmal Pandori by Nirmal Pandori
08/31/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕੰਟੇਨਰ,ਟਰੈਕਟਰ-ਟਰਾਲੀ ਤੇ ਪਿਕਅੱਪ ਗੱਡੀ ਦੀ ਟੱਕਰ ‘ਚ 2 ਦੀ ਮੌਤ,1ਗੰਭੀਰ ਜਖ਼ਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 31 ਅਗਸਤ ( ਜਸਵੰਤ ਸਿੰਘ ਲਾਲੀ )-
ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਮਹਿਲ ਕਲਾਂ ਤੋਂ ਸਹਿਜੜੇ ਵਿਚਕਾਰ ਡਰੇਨ ਨਜ਼ਦੀਕ ਸ਼ਾਮ ਸਮੇਂ ਇੱਕ ਕੰਟੇਨਰ,ਟਰੈਕਟਰ ਟਰਾਲੀ ਤੇ ਪਿਕਅਪ ਗੱਡੀ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਤੇ ਇੱਕ ਪ੍ਰਵਾਸੀ ਮਜ਼ਦੂਰ ਦੇ ਗੰਭੀਰ ਰੂਪ ‘ਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇੱਕ ਕੰਨਟੇਨਰ ਤੇ ਪਰਾਲੀ ਦੀਆਂ ਗੱਠਾਂ ਵਾਲੀ ਟਰੈਕਟਰ ਟਰਾਲੀ ਬਰਨਾਲਾ ਸਾਇਡ ਤੋਂ ਲੁਧਿਆਣਾ ਵੱਲ ਜਾ ਰਹੀ ਸੀ, ਪਿੰਡ ਮਹਿਲ ਕਲਾਂ ਵਾਲੀ ਡਰੇਨ ਪਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਮਹਿਲ ਕਲਾਂ ਸਾਇਡ ਤੋਂ ਆ ਰਹੀ ਇੱਕ ਪਿਕਅਪ ਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇੱਕ ਵਿਅਕਤੀ ਦੀ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਅਤੇ ਪ੍ਰਵਾਸੀ ਵਿਅਕਤੀ ਇਲਾਜ ਅਧੀਨ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਮਹਿਲ ਕਲਾਂ ਕੰਵਲਪਾਲ ਸਿੰਘ ਬਾਜਵਾ, ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਕਮਲਜੀਤ ਸਿੰਘ ਗਿੱਲ ਤੇ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਬਲਦੇਵ ਸਿੰਘ ਮਾਨ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸ਼ਨ ਤੇ ਨੇੜਲੇ ਪਿੰਡਾਂ ਦੇ ਲੋਕਾਂ ਵੱਲੋਂ ਕੰਟੇਨਰ ‘ਚ ਫਸੀ ਪਿਕਅੱਪ ਗੱਡੀ ਨੂੰ ਤਿੰਨ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਭਾਰੀ ਮੁਸ਼ੱਕਤ ਤੋਂ ਬਾਅਦ ਕੱਢਿਆ । ਇਸ ਮੌਕੇ SDM ਮਹਿਲ ਕਲਾਂ ਸਤਵੰਤ ਸਿੰਘ, ਤਹਿਸੀਲਦਾਰ ਮਹਿਲ ਕਲਾਂ ਬਲਦੇਵ ਰਾਜ ਮੌਕੇ ‘ਤੇ ਹਾਜ਼ਰ ਸਨ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਤੇ ਜਖ਼ਮੀ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

03/08/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
Load More
Tags: #barnalanews#punjabnews
Previous Post

ਬਰਨਾਲੇ ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

Next Post

ਮਹਿਲ ਕਲਾਂ ਤੋਂ ਬਰਨਾਲਾ ਮੁੱਖ ਸੜਕ ਬਣੀ ਖੂਨੀ ਸੜਕ…ਤਿੰਨ ਵੱਖ ਵੱਖ ਹਾਦਸਿਆਂ ‘ਚ 8 ਵਿਅਕਤੀਆਂ ਦੀ ਮੌਤ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

by Nirmal Pandori
03/08/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
Load More
Next Post
ਮਹਿਲ ਕਲਾਂ ਤੋਂ ਬਰਨਾਲਾ ਮੁੱਖ ਸੜਕ ਬਣੀ ਖੂਨੀ ਸੜਕ…ਤਿੰਨ ਵੱਖ ਵੱਖ ਹਾਦਸਿਆਂ ‘ਚ 8 ਵਿਅਕਤੀਆਂ ਦੀ ਮੌਤ

ਮਹਿਲ ਕਲਾਂ ਤੋਂ ਬਰਨਾਲਾ ਮੁੱਖ ਸੜਕ ਬਣੀ ਖੂਨੀ ਸੜਕ…ਤਿੰਨ ਵੱਖ ਵੱਖ ਹਾਦਸਿਆਂ 'ਚ 8 ਵਿਅਕਤੀਆਂ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend