Skip to main content

Gee 98News

ਰਾਹਤ : ਗੈਸ ਸਿਲੰਡਰ ਦੀ ਕੀਮਤ ਵਿੱਚ 158 ਰੁਪਏ ਦੀ ਕਟੌਤੀ

Gee98 news service
ਚੰਡੀਗੜ੍ਹ,‌1 ਸਤੰਬਰ-ਤੇਲ ਕੰਪਨੀਆਂ ਨੇ ਅੱਜ ਤੋਂ (1 ਸਤੰਬਰ ਤੋਂ) 19 ਕਿਲੋ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 158 ਰੁਪਏ ਘਟਾ ਦਿੱਤੀ ਹੈ। ਹੁਣ ਦਿੱਲੀ ‘ਚ 19 ਕਿਲੋ ਦੇ ਸਿਲੰਡਰ ਦੀ ਕੀਮਤ 1680 ਰੁਪਏ ਤੋਂ ਘੱਟ ਕੇ 1522 ਰੁਪਏ ‘ਤੇ ਆ ਗਈ ਹੈ। ਦੂਜੇ ਪਾਸੇ ਘਰੇਲੂ ਐਲਪੀਜੀ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਰੱਖੜੀ ਵਾਲੇ ਦਿਨ ਹੀ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ 200 ਰੁਪਏ ਘਟਾ ਦਿੱਤੀਆਂ ਗਈਆਂ ਸਨ।

error: Content is protected !!