Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਲਾਸ ਰੂਮ ਦੇ ਪੱਖੇ ਨਾਲ ਲਟਕ ਕੇ ਅਧਿਆਪਕਾ ਨੇ ਕੀਤੀ ਆਤਮ ਹੱਤਿਆ

Nirmal Pandori by Nirmal Pandori
09/02/2023
in ਪੰਜਾਬ
Reading Time: 1 min read
A A
0
ਕਲਾਸ ਰੂਮ ਦੇ ਪੱਖੇ ਨਾਲ ਲਟਕ ਕੇ ਅਧਿਆਪਕਾ ਨੇ ਕੀਤੀ ਆਤਮ ਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Gee98 news service
ਚੰਡੀਗੜ੍ਹ,2 ਸਤੰਬਰ-ਮਾਛੀਵਾੜਾ ਸਾਹਿਬ ਦੇ ਨੇੜੇ ਪਿੰਡ ਪੰਜਗਰਾਈਂਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਇੱਕ ਅਧਿਆਪਕਾ ਵੱਲੋ ਕਲਾਸ ਰੂਮ ਦੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਸਕੂਲ ਵਿੱਚ ਛੁੱਟੀ ਹੋਣ ਤੋਂ ਬਾਅਦ ਜਦ ਬੱਚੇ ਘਰ ਜਾ ਰਹੇ ਸਨ ਤਾਂ ਸਿਮਰਨਜੀਤ ਕੌਰ ਨੇ ਖਾਲੀ ਹੋਏ ਕਲਾਸ ਰੂਮ ਵਿੱਚ ਆਪਣੀ ਚੁੰਨੀ ਨਾਲ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ, ਜਿਸ ਦਾ ਪਤਾ ਸਕੂਲ ਵਿਚ ਬੱਚੇ ਲੈਣ ਆਏ ਇੱਕ ਵਿਅਕਤੀ ਨੂੰ ਲੱਗਿਆ ਤਾਂ ਉਸਨੇ ਰੌਲਾ ਪਾਇਆ ਪਰੰਤੂ ਜਦ ਤਕ ਸਿਮਰਨਜੀਤ ਕੌਰ ਨੂੰ ਹੇਠਾਂ ਉਤਾਰਿਆ ਗਿਆ ਉਸਦੀ ਮੌਤ ਹੋ ਚੁੱਕੀ ਸੀ। ਸਿਮਰਨਜੀਤ ਕੌਰ ਨਾਮ ਦੀ ਇਸ ਅਧਿਆਪਕਾ ਨੇ ਈਟੀਟੀ ਕੀਤੀ ਹੋਈ ਸੀ ਅਤੇ ਉਹ ਇੱਕ ਸਾਲ ਤੋਂ ਪ੍ਰਾਈਵੇਟ ਤੌਰ ‘ਤੇ ਸੇਵਾਵਾਂ ਨਿਭਾ ਰਹੀ ਸੀ। ਮ੍ਰਿਤਕ ਅਧਿਆਪਕਾ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਇੱਕ ਹੋਣਹਾਰ ਲੜਕੀ ਸੀ ਜਿਸ ਵੱਲੋਂ ਆਤਮ ਹੱਤਿਆ ਵਰਗਾ ਕਦਮ ਚੁੱਕੇ ਜਾਣ ‘ਤੇ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ। ਸਥਾਨਕ ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਰਖਵਾ ਦਿੱਤੀ ਅਤੇ ਮ੍ਰਿਤਕ ਅਧਿਆਪਕਾ ਦਾ ਮੋਬਾਈਲ ਫੋਨ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਸ਼ਰਾਬ ਦੇ ਸੈਂਪਲ ਹੋਰ ਭਰੇ ਤੇ ਰਿਪੋਰਟ ਹੋਰ ਨਿੱਕਲੀ…ਦੋਸ਼ੀ ਹੋਗੇ ਬਰੀ

Next Post

*ਬੋਲ ਪੰਡੋਰੀ ਦੇ*

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
*ਬੋਲ ਪੰਡੋਰੀ ਦੇ*

*ਬੋਲ ਪੰਡੋਰੀ ਦੇ*

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend