Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਮਰਨਜੀਤ ਸਿੰਘ ਮਾਨ MP ਵੱਲੋਂ ਸਪੋਰਟਸ ਕਲੱਬ ਅਸਪਾਲ ਕਲਾਂ ਨੂੰ ਵਾਲੀਬਾਲ ਕਿੱਟ ਦਿੱਤੀ

Nirmal Pandori by Nirmal Pandori
09/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਮਰਨਜੀਤ ਸਿੰਘ ਮਾਨ MP ਵੱਲੋਂ ਸਪੋਰਟਸ ਕਲੱਬ ਅਸਪਾਲ ਕਲਾਂ ਨੂੰ ਵਾਲੀਬਾਲ ਕਿੱਟ ਦਿੱਤੀ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 04 ਸਤੰਬਰ ( ਨਿਰਮਲ ਸਿੰਘ ਪੰਡੋਰੀ )- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਐਮ.ਪੀ. ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੀ ਰੁਚੀ ਚੰਗੀ ਸਿਹਤ ਅਤੇ ਖੇਡਾਂ ਵੱਲ ਵਧਾਉਣ ਦੇ ਉਦੇਸ਼ ਨਾਲ ਆਪਣੇ ਐਮ.ਪੀ. ਕੋਟੇ ਵਿੱਚੋਂ ਜਿੰਮ ਅਤੇ ਸਪੋਰਟਸ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਅਸਪਾਲ ਕਲਾਂ ਨੂੰ ਵੀ ਐਮ.ਪੀ. ਸ. ਮਾਨ ਵੱਲੋਂ ਵਾਲੀਬਾਲ ਕਿੱਟ ਭੇਜੀ ਗਈ, ਜੋ ਕਿ ਕਲੱਬ ਵੱਲੋੋਂ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਵੱਲੋਂ ਕਲੱਬ ਦੇ ਮੈਂਬਰਾਂ ਨੂੰ ਸੌੰਪੀ ਗਈ। ਇਹ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਗੁਰਦਿੱਤ ਸਿੰਘ ਨੇ ਕਿਹਾ ਕਿ ਸ. ਸਿਮਰਨਜੀਤ ਸਿੰਘ ਮਾਨ ਦੀ ਸੋਚ ਹਲਕੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਕੇ ਨੌਜਵਾਨਾਂ ਨੂੰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਪਿੰਡ ਅਸਪਾਲ ਕਲਾਂ ਦੀ ਇਕਾਈ ਯੂਥ ਪ੍ਰਧਾਨ ਰਵਿੰਦਰ ਸਿੰਘ, ਗੁਰਮੇਲ ਸਿੰਘ ਬਾਠ, ਯੂਥ ਸਕੱਤਰ ਗੋਬਿੰਦ ਸਿੰਘ, ਮੀਡੀਆ ਇੰਚਾਰਜ ਗੁਰਤੇਜ ਸਿੰਘ ਸਿੱਧੂ, ਜਨਰਲ ਸੱਕਤਰ ਸੁਖਪਾਲ ਸਿੰਘ , ਸੀਨੀਅਰ ਸਕੱਤਰ ਸੁਖਬੀਰ ਸਿੰਘ ਨੇ ਐਮ.ਪੀ. ਸ. ਮਾਨ ਵੱਲੋਂ ਵਾਲੀਬਾਲ ਟੂਰਨਾਮੈਂਟ ਵਿੱਚ ਹਾਜ਼ਰੀ ਭਰੀ ਅਤੇ ਕਲੱਬ ਮੈਂਬਰਾਂ ਨੂੰ ਵਾਲੀਬਾਲ ਕਿੱਟ ਭੇਂਟ ਕੀਤੀ। ਕਲੱਬ ਦੇ ਪ੍ਰਧਾਨ ਜਸਕਰਨ ਸਿੰਘ ਤੇ ਕਲੱਬ ਦੇ ਸਾਰੇ ਅਹੁਦੇਦਾਰਾਂ ਨੇ ਵਾਲੀਬਾਲ ਕਿੱਟ ਦੇਣ ਲਈ ਸ. ਮਾਨ ਦਾ ਧੰਨਵਾਦ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ

Next Post

ਹੁਣ ਟਰਾਂਸਜੈਂਡਰ ਵੀ ਹੋ ਸਕਣਗੇ ਪੰਜਾਬ ਪੁਲਿਸ ਵਿਚ ਭਰਤੀ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਹੁਣ ਟਰਾਂਸਜੈਂਡਰ ਵੀ ਹੋ ਸਕਣਗੇ ਪੰਜਾਬ ਪੁਲਿਸ ਵਿਚ ਭਰਤੀ

ਹੁਣ ਟਰਾਂਸਜੈਂਡਰ ਵੀ ਹੋ ਸਕਣਗੇ ਪੰਜਾਬ ਪੁਲਿਸ ਵਿਚ ਭਰਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend