Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ‘ਚ 7 ਸਤੰਬਰ ਨੂੰ ਮਨਾਈ ਜਾਵੇਗੀ ਜਨਮ ਅਸ਼ਟਮੀ

Nirmal Pandori by Nirmal Pandori
09/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ‘ਚ 7 ਸਤੰਬਰ ਨੂੰ ਮਨਾਈ ਜਾਵੇਗੀ ਜਨਮ ਅਸ਼ਟਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 06 ਸਤੰਬਰ (ਗੁਰਸੇਵਕ ਸਿੰਘ ਸਹੋਤਾ)-ਕਸਬਾ ਮਹਿਲ ਕਲਾਂ ਦੇ ਮੰਦਰ ਕਮੇਟੀ,ਸਰਬ ਧਰਮ ਗਾਊਸ਼ਾਲਾ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਮਹਾਂ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ । ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ 7 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਸ੍ਰੀ ਰਮਾਇਣ ਜੀ ਦੇ ਪਾਠ ਅਰੰਭ ਹੋਣਗੇ ਅਤੇ ਰਾਤ 9 ਵਜੇ 12 ਵਜੇ ਤੱਕ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਜਾਵੇਗੀ। 8ਸਤੰਬਰ ਨੂੰ ਸਵੇਰੇ 10 ਸ੍ਰੀ ਰਮਾਇਣ ਜੀ ਦੇ ਭੋਗ ਉਪਰੰਤ ਭੰਡਾਰਾਂ ਅਟੁੱਟ ਵਰਤੇਗਾ। ਉਨ੍ਹਾਂ ਕਿਹਾ ਕਿ ਇਹ ਜਨਮ ਅਸਟਮੀ ਦਾ ਤਿਉਹਾਰ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਦਾ ਹੈ। ਇਸ ਸ਼ੁਭ ਦਿਨ ਸ਼ਿਵ ਮੰਦਰ ਤੇ ਸਰਵ ਧਰਮ ਗਊਸ਼ਾਲਾ ਨੂੰ ਦੀਪਮਾਲਾ ਕਰਕੇ ਸਜਾਇਆ ਜਾਵੇਗਾ । ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਮਹਿਲ ਕਲਾਂ ਪੁੱਜਕੇ ਇਸ ਖ਼ੁਸ਼ੀਆਂ ਦੇ ਦਿਨ ‘ਚ ਸ਼ਾਮਲ ਹੋਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਰਾਜ ਪੱਧਰੀ ਸਮਾਗਮ ‘ਚ ਸਿਵਲ ਹਸਪਤਾਲ ਬਰਨਾਲਾ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦਾ ਸਨਮਾਨ

Next Post

ਕਾਂਗਰਸ ਨਾਲ ਗੱਠਜੋੜ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਕਾਂਗਰਸ ਨਾਲ ਗੱਠਜੋੜ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ

ਕਾਂਗਰਸ ਨਾਲ ਗੱਠਜੋੜ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend