Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਪੀਯੂ ਦੀ ਚੋਣ ਵਿੱਚ ਵਿਦਿਆਰਥੀ ਜਥੇਬੰਦੀ ਸੱਥ ਦੀ ਕਾਮਯਾਬੀ ‘ਤੇ ਖੁਸ਼ੀ ਦਾ ਪ੍ਰਗਟਾਵਾ

Nirmal Pandori by Nirmal Pandori
09/07/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਪੀਯੂ ਦੀ ਚੋਣ ਵਿੱਚ ਵਿਦਿਆਰਥੀ ਜਥੇਬੰਦੀ ਸੱਥ ਦੀ ਕਾਮਯਾਬੀ ‘ਤੇ ਖੁਸ਼ੀ ਦਾ ਪ੍ਰਗਟਾਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 7 ਸਤੰਬਰ (ਨਿਰਮਲ ਸਿੰਘ ਪੰਡੋਰੀ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਲੈ ਕੇ ਚੱਲੀ ਵਿਦਿਆਰਥੀ ਜਥੇਬੰਦੀ ‘ਸੱਥ’ ਨੂੰ  ਮਿਲੀ ਸਫਲਤਾ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੱਥ ਦੀ ਆਗੂ ਰਨਮੀਕਜੋਤ ਕੌਰ ਦੇ ਮੀਤ ਪ੍ਰਧਾਨ ਚੁਣੇ ਜਾਣ ‘ਤੇ ਮੁਬਾਰਕਵਾਦ ਦਿੱਤੀ ਹੈ | ਸ. ਸੰਧੂ ਨੇ ਬਰਨਾਲਾ ਜ਼ਿਲ੍ਹੇ ਦੇ ਅਹੁਦੇਦਾਰਾਂ ਨਾਲ ਮੀਟਿੰਗ ਉਪਰੰਤ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਵਿੱਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ‘ਤੇ ਚੱਲਣ ਵਾਲੀ ਵਿਦਿਆਰਥੀ ਜਥੇਬੰਦੀ ਸੱਥ ਦੀ ਉਮੀਦਵਾਰ ਰਨਮੀਕਜੋਤ ਕੌਰ ਨੇ ਜਿੱਤ ਦਰਜ ਕਰਕੇ ਮੀਤ ਪ੍ਰਧਾਨ ਚੁਣੇ ਜਾਣ ਦਾ ਮਾਣ ਹਾਸਲ ਕੀਤਾ ਹੈ | ਸਾਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਨੂੰ  ਵਿਦਿਆਰਥੀ ਆਗੂ ਰਨਮੀਕਜੋਤ ਕੌਰ ਅਤੇ ਟੀਮ ‘ਤੇ ਪੂਰਾ ਮਾਣ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਜਥੇਬੰਦੀ ਸੱਥ ਹੁਣ ਹੋਰ ਵੀ ਵੱਧ ਮਜਬੂਤ ਇਰਾਦੇ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰੇਗੀ | ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਦੇ ਸਿਧਾਂਤਕ ਅਧਿਕਾਰਾਂ ‘ਤੇ ਹਮੇਸ਼ਾ ਡੱਟ ਕੇ ਪਹਿਰਾ ਦੇਵੇਗੀ | ਸ. ਸੰਧੂ ਨੇ ਕਿਹਾ ਕਿ ਅਸੀਂ ਸੰਘਰਸ਼ਾਂ ਰਾਹੀਂ ਹੀ ਕਾਮਯਾਬ ਹੁੰਦੇ ਹਾਂ | ਸੱਥ ਨੇ ਵਿਦਿਆਰਥੀ ਵਰਗ ਦਾ ਦਿਲ ਜਿੱਤ ਕੇ ਚੋਣਾਂ ਵਿੱਚ ਲਾਮਿਸਾਲ ਜਿੱਤ ਦਰਜ ਕੀਤੀ ਹੈ | ਸੱਥ ਦੀ ਕਾਮਯਾਬੀ ਨਾਲ ਸਿੱਖ ਕੌਮ ਦਾ ਸਿਰ ਵੀ ਫੱਕਰ ਨਾ ਉੱਚਾ ਹੋਇਆ ਹੈ | ਖੁਸ਼ੀ ਦੀ ਗੱਲ ਹੈ ਕਿ ਵਿਦਿਆਰਥੀ ਵਰਗ ਵੀ ਜਾਗਰੂਕ ਹੋ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਜਥੇਬੰਦੀਆਂ ਦੇ ਉਮੀਦਵਾਰਾਂ ਨੂੰ  ਜਿਤਾ ਕੇ ਅੱਗੇ ਲਿਆ ਰਿਹਾ ਹੈ | ਇੱਥੇ ਵਰਨਣਯੋਗ ਹੈ ਕਿ ਮੀਤ ਪ੍ਰਧਾਨ ਦੇ ਅਹੁਦੇ ‘ਤੇ ਸੱਥ ਵੱਲੋਂ ਉਮੀਦਵਾਰ ਰਨਮੀਕਜੋਤ ਕੌਰ ਨੇ 4084 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ 

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

06/14/2025
Load More
Tags: #barnalanews#punjabnews
Previous Post

ਬਹੁਜਨ ਸਮਾਜ ਪਾਰਟੀ ਹੀ ਭਾਰਤੀ ਸੰਵਿਧਾਨ ਦੀ ਰਾਖੀ ਕਰ ਸਕਦੀ ਹੈ-ਬਸਪਾ ਆਗੂ

Next Post

ਇੱਕ ਪਿਸਤੌਲ ਅਤੇ 1050 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

Nirmal Pandori

Nirmal Pandori

Related Posts

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ
ਬਰਨਾਲਾ ਆਸ-ਪਾਸ

ਬਰਨਾਲਾ ਦੇ ਸੰਘੇੜਾ ਬਾਈਪਾਸ ‘ਤੇ ਵਣ ਵਿਭਾਗ ਦੀ ਜਗ੍ਹਾ ‘ਚੋਂ ਰੁੱਖ ਪੁੱਟ ਕੇ ਭਰਤ ਪਾ ਕੇ ਕੀਤਾ ਕਬਜ਼ਾ, ਸਥਾਨਕ ਅਧਿਕਾਰੀ ਚੁੱਪ

by Nirmal Pandori
06/14/2025
ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ
ਬਰਨਾਲਾ ਆਸ-ਪਾਸ

ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ ਧਨੌਲੇ ਵਾਲੇ ਗਾਂਧੀ ਦੀ ਮੌਤ

by Nirmal Pandori
06/13/2025
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
ਬਰਨਾਲਾ ਆਸ-ਪਾਸ

ਵਾਹ ! ਨਗਰ ਕੌਂਸਲ ਬਰਨਾਲਾ ਦੇ ਕੰਮ ਨਿਆਰੇ…30 ਕਰੋੜ ਦੇ ਟੈਂਡਰਾਂ ‘ਚੋਂ ਸਿੱਧੀ 6 ਕਰੋੜ ਦੀ ਕਟੌਤੀ

by Nirmal Pandori
06/10/2025
ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਦੇ 317 ਏਕੜ ਰਕਬੇ ‘ਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ‘ਚ…ਕਿਸਾਨਾਂ ਵੱਲੋਂ ਵਿਰੋਧ ਸ਼ੁਰੂ

by Nirmal Pandori
06/10/2025
Load More
Next Post
ਇੱਕ ਪਿਸਤੌਲ ਅਤੇ 1050 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

ਇੱਕ ਪਿਸਤੌਲ ਅਤੇ 1050 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend