Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੇਵਾਮੁਕਤ ਕਰਮਚਾਰੀਆਂ ਦੀ ਬਜਾਏ ਬੇਰੁਜ਼ਗਾਰਾਂ ਨੂੰ “ਕਲਮਾਂ” ਦੇਵੇ ਸਰਕਾਰ-ਹਰਵੀਰ ਸਿੰਘ ਢੀਂਡਸਾ

Nirmal Pandori by Nirmal Pandori
09/08/2023
in ਪੰਜਾਬ
Reading Time: 1 min read
A A
0
ਸੇਵਾਮੁਕਤ ਕਰਮਚਾਰੀਆਂ ਦੀ ਬਜਾਏ ਬੇਰੁਜ਼ਗਾਰਾਂ ਨੂੰ “ਕਲਮਾਂ” ਦੇਵੇ ਸਰਕਾਰ-ਹਰਵੀਰ ਸਿੰਘ ਢੀਂਡਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮੁੱਖ ਮੰਤਰੀ ‘ਤੇ ਵਾਅਦੇ ਤੋਂ ਮੁਕਰਨ ਦਾ ਲਗਾਇਆ ਦੋਸ਼

Gee98 news service–
ਚੰਡੀਗੜ੍ਹ, 8 ਸਤੰਬਰ-ਪੰਜਾਬ ਸਰਕਾਰ ਵੱਲੋਂ 710 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਟਰੇਨਿੰਗ ਦੌਰਾਨ ਪਟਵਾਰੀਆਂ ਦਾ ਭੱਤਾ ਵਧਾਉਣ ਸਬੰਧੀ ਮੁੱਖ ਮੰਤਰੀ ਦੇ ਐਲਾਨ ‘ਤੇ ਟਿੱਪਣੀ ਕਰਦੇ ਹੋਏ ਪਟਵਾਰੀਆਂ ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਪਹਿਲਾਂ ਕੀਤੇ ਐਲਾਨ ਤੋਂ ਮੁੱਕਰ ਗਏ ਹਨ। Gee98 news service ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ 6 ਜੁਲਾਈ 2022 ਨੂੰ 1090 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਵਧੇ ਹੋਏ ਮਾਣਭੱਤੇ ਦੇ ਨਾਲ-ਨਾਲ ਟ੍ਰੇਨਿੰਗ ਦਾ ਸਮਾਂ ਵੀ ਡੇਢ ਸਾਲ ਤੋਂ ਇਕ ਸਾਲ ਦਾ ਕੀਤਾ ਜਾਵੇਗਾ ਅਤੇ ਟ੍ਰੇਨਿੰਗ ਦਾ ਸਮਾਂ ਸਰਵਿਸ ਕਾਲ ਦੇ ਵਿੱਚ ਜੋੜਿਆ ਜਾਵੇਗਾ ਪ੍ਰੰਤੂ ਅੱਜ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਮੁੱਖ ਮੰਤਰੀ ਨੇ ਇਸ ਸਬੰਧੀ ਚੁੱਪ ਵੱਟ ਲਈ ਹੈ। ਪਟਵਾਰੀਆਂ ਦੀ ਇਹ ਅਹਿਮ ਮੰਗ ਹੈ ਕਿ ਟ੍ਰੇਨਿੰਗ ਦਾ ਸਮਾਂ ਸਰਵਿਸ ਦੇ ਵਿੱਚ ਜੋੜਿਆ ਜਾਵੇ ਅਤੇ ਇਹ ਸਮਾਂ ਘਟਾ ਕੇ ਇੱਕ ਸਾਲ ਕੀਤਾ ਜਾਵੇ ਅਤੇ ਸਾਰੀਆਂ ਖਾਲੀ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇ। ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਾਰ ਸੇਵਾ ਮੁਕਤ ਕਰਮਚਾਰੀਆਂ ਦੇ ਹਾੜ੍ਹੇ ਕੱਢ ਰਹੀ ਹੈ ਕਿ ਉਹ ਵਾਧੂ ਸਰਕਲਾਂ ਵਿਚ ਕੰਮ ਕਰਨ ਦੇ ਲਈ ਅੱਗੇ ਆਉਣ ਅਤੇ ਉਨ੍ਹਾਂ ਨੂੰ ਵਾਧੂ ਤਨਖਾਹ ਦੇ ਲਾਲਚ ਵੀ ਦਿੱਤੇ ਜਾ ਰਹੇ ਹਨ ਪ੍ਰੰਤੂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸੇਵਾ ਮੁਕਤ ਪਟਵਾਰੀਆਂ ਨੇ ਕੋਰੀ ਨਾਂਹ ਕਰ ਦਿੱਤੀ ਹੈ। ਠੇਕੇ ਦੇ ਅਧਾਰ ‘ਤੇ ਕੰਮ ਕਰਦੇ 19 ਪਟਵਾਰੀਆਂ ਵਲੋਂ ਅਸਤੀਫਾ ਦਿੱਤੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਪੱਕੇ ਪਟਵਾਰੀਆਂ ਵਲੋਂ ਛੱਡੇ ਵਾਧੂ ਸਰਕਲਾਂ ਦਾ ਕੰਮ ਸੰਭਾਲਣ ਸਬੰਧੀ ਪ੍ਰੈਸ਼ਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬੇਰੁਜ਼ਗਾਰਾਂ ਦੇ ਹੱਥ ਵਿੱਚ ਕਲਮਾਂ ਫੜਾਉਣ ਦੀ ਗੱਲ ਕੀਤੀ ਸੀ ਪ੍ਰੰਤੂ ਭਰਤੀ ਸੇਵਾ ਮੁਕਤ ਕਰਮਚਾਰੀਆਂ ਦੀ ਕੀਤੀ ਜਾ ਰਹੀ ਹੈ। ਉਹਨਾਂ ਕੋਲ ਖੁਲਾਸਾ ਕੀਤਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਪਟਵਾਰੀ ਵੀ ਅਸਤੀਫ਼ਾ ਦੇ ਸਕਦੇ ਹਨ।
ਪਟਵਾਰੀਆਂ ਦੀ ਸੂਬਾ ਜਥੇਬੰਦੀ ਦੇ ਪ੍ਰਧਾਨ ਨੇ ਕਿਹਾ ਕਿ 10 ਸਤੰਬਰ ਨੂੰ ਸੂਬਾ ਪੱਧਰੀ ਮੀਟਿੰਗ ਵਿੱਚ ਅਗਲੇ ਤਿੱਖੇ ਐਕਸ਼ਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
Load More
Tags: #barnalanews#punjabnews
Previous Post

ਬਰਨਾਲਾ ਵਿਜੀਲੈਂਸ ਨੇ ਪਾਵਰਕਾਮ ਦਾ ਜੇਈ ਰਿਸ਼ਵਤ ਲੈਂਦਾ ਰੰਗੇ ਹੱਥੀ ਕੀਤਾ ਕਾਬੂ

Next Post

9 ਸਤੰਬਰ ਨੂੰ ਬਰਨਾਲਾ ਦੇ ਕਿਹੜੇ-ਕਿਹੜੇ ਖੇਤਰਾਂ ਵਿੱਚ ਬਿਜਲੀ ਰਹੇਗੀ ਬੰਦ..ਪੜ੍ਹੋ ਸੂਚਨਾ ਪੱਤਰ ਦੀ ਕਾਪੀ

Nirmal Pandori

Nirmal Pandori

Related Posts

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
Load More
Next Post
9 ਸਤੰਬਰ ਨੂੰ ਬਰਨਾਲਾ ਦੇ ਕਿਹੜੇ-ਕਿਹੜੇ ਖੇਤਰਾਂ ਵਿੱਚ ਬਿਜਲੀ ਰਹੇਗੀ ਬੰਦ..ਪੜ੍ਹੋ ਸੂਚਨਾ ਪੱਤਰ ਦੀ ਕਾਪੀ

9 ਸਤੰਬਰ ਨੂੰ ਬਰਨਾਲਾ ਦੇ ਕਿਹੜੇ-ਕਿਹੜੇ ਖੇਤਰਾਂ ਵਿੱਚ ਬਿਜਲੀ ਰਹੇਗੀ ਬੰਦ..ਪੜ੍ਹੋ ਸੂਚਨਾ ਪੱਤਰ ਦੀ ਕਾਪੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend