Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਚ ਵੱਖ ਵੱਖ ਥਾਵਾਂ ਉੱਤੇ 9 ਸਤੰਬਰ ਨੂੰ ਬਿਜਲੀ ਦੀ ਸਪਲਾਈ ਬੰਦ ਰਹੇਗੀ

Nirmal Pandori by Nirmal Pandori
09/08/2023
in ਬਰਨਾਲਾ ਆਸ-ਪਾਸ
Reading Time: 1 min read
A A
0
9 ਸਤੰਬਰ ਨੂੰ ਬਰਨਾਲਾ ਦੇ ਕਿਹੜੇ-ਕਿਹੜੇ ਖੇਤਰਾਂ ਵਿੱਚ ਬਿਜਲੀ ਰਹੇਗੀ ਬੰਦ..ਪੜ੍ਹੋ ਸੂਚਨਾ ਪੱਤਰ ਦੀ ਕਾਪੀ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 8 ਸਤੰਬਰ (ਨਿਰਮਲ ਸਿੰਘ ਪੰਡੋਰੀ)-

9 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ ਵੱਖ ਖੇਤਰਾਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ । ਇੰਜ ਪ੍ਰਦੀਪ ਸ਼ਰਮਾ ਐਸ ਡੀ ੳ ਸਬ-ਡਵੀਜਨ ਸਬ-ਅਰਬਨ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਹੋਏ ਕਿਹਾ ਕਿ ਹੰਡਿਆਇਆ ਗਰਿਡ ਤੋਂ ਚਲਦੇ 11 ਕੇ ਵੀ ਪੱਤੀ ਰੋਡ ਸਹਿਰੀ ਫੀਡਰ ਬੰਦ ਰਹੇਗਾ ਜੋ ਕਿ ਫਾਲਟ ਫਰੀ ਕਰਨ ਲਈ ਜ਼ਰੂਰੀ ਮੈਟੀਨੈਸ ਕੀਤੀ ਜਾਵੇਗੀ ਇਸ ਲਈ ਸ਼ਕਤੀ ਨਗਰ, ਖੁੱਡੀ ਰੋਡ,ਸੋਹਲ ਪੱਤੀ ਅਤੇ ਬਾਜਾਖਾਨਾ ਰੋਡ ਆਦਿ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਰਹੇਗੀ।ਇਸੇ ਤਰ੍ਹਾਂ 9 ਵਜੇ ਤੋਂ 5 ਵਜੇ ਤੱਕ ਬਰਨਾਲਾ ਗਰਿਡ ਤੋਂ ਚਲਦੇ 11 ਕੇ ਵੀ ਲੱਖੀ ਕਲੋਨੀ ਸਹਿਰੀ ਫੀਡਰ ਬੰਦ ਰਹੇਗਾ ਜੋ ਕਿ ਫਾਲਟ ਫਰੀ ਕਰਨ ਲਈ ਜ਼ਰੂਰੀ ਮੈਟੀਨੈਸ ਕੀਤੀ ਜਾਵੇਗੀ ਇਸ ਲਈ ਲੱਖੀ ਕਲੋਨੀ, ਨਾਨਕਸਰ ਨਗਰ, ਭਗਤ ਸਿੰਘ ਨਗਰ, ਕਚਹਿਰੀ ਚੌਂਕ ਆਦਿ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਰਹੇਗੀ।ਨਾਲ ਹੀ 9 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 1 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਬਰਨਾਲਾ ਗਰਿਡ ਤੋਂ ਚਲਦੇ 11 ਕੇ ਵੀ ਫਰਵਰੀ ਰੋਡ ਕੈਟਾਗਰੀ -1 ਫੀਡਰ ਬੰਦ ਰਹੇਗਾ ਜੋ ਕਿ ਫਾਲਟ ਫਰੀ ਕਰਨ ਲਈ ਜ਼ਰੂਰੀ ਮੈਟੀਨੈਸ ਕੀਤੀ ਜਾਵੇਗੀ ਇਸ ਲਈ ਗੁਰਸੇਵਕ ਨਗਰ, ਅਤੇ ਧਨੋਲਾ ਰੋਡ ਇੰਡਸਟਰੀ ਆਦਿ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਰਹੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਆਧਾਰ ਕਾਰਡ ਅੱਪਡੇਟ ਕਰਨ ਦੀ ਆਖ਼ਰੀ ਤਾਰੀਕ ਵਿੱਚ ਕੀਤਾ ਵਾਧਾ

Next Post

ਯੂ.ਡੀ.ਆਈ.ਡੀ.ਕਾਰਡ ਬਣਾਉਣ ‘ਚ ਜ਼ਿਲ੍ਹਾ ਬਰਨਾਲਾ ਪੰਜਾਬ ‘ਚ ਮੋਹਰੀ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਯੂ.ਡੀ.ਆਈ.ਡੀ.ਕਾਰਡ ਬਣਾਉਣ ‘ਚ ਜ਼ਿਲ੍ਹਾ ਬਰਨਾਲਾ ਪੰਜਾਬ ‘ਚ ਮੋਹਰੀ

ਯੂ.ਡੀ.ਆਈ.ਡੀ.ਕਾਰਡ ਬਣਾਉਣ 'ਚ ਜ਼ਿਲ੍ਹਾ ਬਰਨਾਲਾ ਪੰਜਾਬ 'ਚ ਮੋਹਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend