Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਸਫ਼ਲਤਾਪੂਰਵਕ ਸਿਖਲਾਈ ਦਿੱਤੀ

Nirmal Pandori by Nirmal Pandori
09/11/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਸਫ਼ਲਤਾਪੂਰਵਕ ਸਿਖਲਾਈ ਦਿੱਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,11 ਸਤੰਬਰ (ਨਿਰਮਲ ਸਿੰਘ ਪੰਡੋਰੀ)-ਜ਼ਿਲ੍ਹਾ ਬਰਨਾਲਾ ਦੇ ਤਿੰਨ ਸਕੂਲਾਂ ਵਿੱਚ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਸਿਖਲਾਈ ਸਫਲਤਾਪੂਰਵਕ ਸਮਾਪਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਐਸਸੀਆਰਟੀ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਤਿੰਨ ਬਲਾਕਾਂ ਦੇ ਅਧਿਆਪਕਾਂ ਦੀ ਟ੍ਰੇਨਿੰਗ ਲਈ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੇਂਸ ਏਮਿਨੇਂਸ ਬਰਨਾਲਾ ਪ੍ਰਿੰਸੀਪਲ ਵਿਨਸੀ ਜਿੰਦਲ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਅਤੇ ਸਕੂਲ ਇੰਚਾਰਜ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਸੰਘੇੜਾ ਵਿਖੇ ਟ੍ਰੇਨਿੰਗ ਸੈਂਟਰ ਸਥਾਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਲੈਣ ਤੋਂ ਬਾਅਦ ਅਧਿਆਪਕ ਆਪਣੇ ਆਪਣੇ ਸਕੂਲਾਂ ਵਿੱਚ ਜਾ ਕੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ਵਿਸ਼ੇ ਦੀ ਟੈਸਟਿੰਗ ਕਰਨਗੇ ਅਤੇ ਉਨ੍ਹਾਂ ਦਾ ਸਿੱਖਿਆ ਪੱਧਰ ਪਤਾ ਕਰਕੇ ਉਸ ਅਨੁਸਾਰ ਉਨ੍ਹਾਂ ਨੂੰ ਵੱਖ ਵੱਖ ਗਤੀਵਿਧੀਆਂ ਰਾਹੀਂ ਪੜ੍ਹਾਈ ਕਰਵਾ ਕੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੜ੍ਹਾਈ ਵਿੱਚ ਕਮਜ਼ੋਰ ਬੱਚਿਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ। ਇਸ ਮੌਕੇ ਅੰਗਰੇਜ਼ੀ ਅਧਿਆਪਕਾ ਹਰਪ੍ਰੀਤ ਕੌਰ, ਜ਼ਿਲ੍ਹਾ ਰਿਸਰੋਸ ਪਰਸਨ ਗੁਰਪਾਲ ਸਿੰਘ, ਜਗਦੀਸ਼ ਸਿੰਘ ਅਤੇ ਹਰਦੀਪ ਕੁਮਾਰ, ਤੇਜਿੰਦਰ ਸ਼ਰਮਾ, ਰਾਖੀ ਜੋਸ਼ੀ, ਹਰਵਿੰਦਰ ਸਿੰਘ, ਸਾਰਿਕਾ ਜਿੰਦਲ, ਮਨਪ੍ਰੀਤ ਸਿੰਘ, ਹਰਬਚਨ ਸਿੰਘ, ਰਣਜੀਤ ਸਿੰਘ, ਰਾਜੇਸ਼ ਕੁਮਾਰ, ਜੀਵਨ ਜਯੋਤੀ ਅਤੇ ਦੀਪਕ ਕੁਮਾਰ, ਨੀਰਾ ਗਰਗ ਵੱਲੋਂ ਅਧਿਆਪਕਾਂ ਨੂੰ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਭੁਜੀਆ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ

Next Post

12 ਸਾਲ ਦੇ ਬੱਚੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
12 ਸਾਲ ਦੇ ਬੱਚੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

12 ਸਾਲ ਦੇ ਬੱਚੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend