Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਰਲਜ਼ ਘੁਟਾਲਾ : ਲੋਕਾਂ ਤੋਂ ‘ਲੁੱਟੀ’ ਹੋਈ ਸੰਪੱਤੀ ਨਾਲ ‘ਪ੍ਰੇਮ’ ਕਰਨ ਵਾਲੀ ਮੈਡਮ ਪ੍ਰੇਮ ਕੌਰ ਤੱਕ ਪੁੱਜੇ ਵਿਜੀਲੈਂਸ ਦੇ ਕਾਨੂੰਨੀ ਹੱਥ

Nirmal Pandori by Nirmal Pandori
09/15/2023
in ਪੰਜਾਬ
Reading Time: 1 min read
A A
0
ਪਰਲਜ਼ ਘੁਟਾਲਾ : ਲੋਕਾਂ ਤੋਂ ‘ਲੁੱਟੀ’ ਹੋਈ ਸੰਪੱਤੀ ਨਾਲ ‘ਪ੍ਰੇਮ’ ਕਰਨ ਵਾਲੀ ਮੈਡਮ ਪ੍ਰੇਮ ਕੌਰ ਤੱਕ ਪੁੱਜੇ ਵਿਜੀਲੈਂਸ ਦੇ ਕਾਨੂੰਨੀ ਹੱਥ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 15 ਸਤੰਬਰ- ਵਿਜੀਲੈਂਸ ਬਿਊਰੋ ਪੰਜਾਬ ਦੇ ਕਾਨੂੰਨੀ ਹੱਥ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਤੱਕ ਵੀ ਪੁੱਜ ਗਏ ਹਨ ਅਤੇ ਵਿਜੀਲੈਂਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰੇਮ ਕੌਰ
ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ ਅਤੇ ਤਫਤੀਸ਼ ਵਿੱਚ ਵੀ ਸ਼ਾਮਲ ਨਹੀਂ ਹੋ ਰਹੀ ਸੀ। ਉਸ ਨੂੰ PACL ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿੱਚ ਪੀ.ਏ.ਸੀ.ਐਲ. ਤੇ ਪੀ.ਜੀ.ਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁਲਜ਼ਮ ਪ੍ਰੇਮ ਕੌਰ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਤਹਿਤ ਦਰਜ ਮੁਕੱਦਮਾ ਨੰਬਰ 79, ਮਿਤੀ 16-07-2020 ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਨਹੀਂ ਹੋਈ ਅਤੇ ਫਰਾਰ ਸੀ। ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕੀਤਾ ਗਿਆ ਸੀ ਤਾਂ ਜੋ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਵਿੱਕਰੀ ਤੋਂ ਇਕੱਠੀ ਹੋਣ ਵਾਲੀ ਰਕਮ ਇਸ ਚਿੱਟ ਫੰਡ ਕੰਪਨੀ ਵਿੱਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੀ ਜਾ ਸਕੇ ਪ੍ਰੰਤੂ ਪ੍ਰੇਮ ਕੌਰ ਨੇ ਪੰਜਾਬ ਵਿੱਚ ਪੀਏਸੀਐਲ ਲਿਮਟਿਡ ਅਤੇ ਇਸ ਦੀਆਂ ਸਹਾਇਕ ਕੰਪਨੀਆਂ/ਸਮੂਹ ਕੰਪਨੀਆਂ ਨਾਲ ਸਬੰਧਤ ਜਾਇਦਾਦਾਂ ਨੂੰ ਅੱਗੇ ਵੇਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਜਦਕਿ ਸਰਵ ਉੱਚ ਅਦਾਲਤ ਵੱਲੋਂ ਇਸ ਕੰਪਨੀ ਦੀ ਭਾਰਤ ਦੇ ਅੰਦਰ ਜਾਂ ਬਾਹਰ ਸਥਿਤ ਕਿਸੇ ਵੀ ਸੰਪਤੀ ਦੀ ਕਿਸੇ ਵੀ ਤਰੀਕੇ ਨਾਲ ਵਿੱਕਰੀ/ਤਬਾਦਲਾ ਆਦਿ ਕਰਨ ‘ਤੇ ਰੋਕ ਲਗਾਈ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

ਪੰਜਾਬ ਦੇ ਸਿੱਖਿਆ ਵਿਭਾਗ ਨੇ ਅਧਿਆਪਕਾਂ ਲਈ ਇੱਕ ਹੋਰ ਫੁਰਮਾਨ ਕੀਤਾ ਜਾਰੀ

Next Post

ਰਾਤ ਦੇ ਹਨੇਰੇ ‘ਚ ਪਿੰਡ ਵਾਲਿਆਂ ਨੇ ਦੋ ਪੁਲਿਸ ਵਾਲੇ ਫੜੇ..ਪੜ੍ਹੋ ਫਿਰ ਕੀ ਹੋਇਆ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਹੁਣ ਟਰਾਂਸਜੈਂਡਰ ਵੀ ਹੋ ਸਕਣਗੇ ਪੰਜਾਬ ਪੁਲਿਸ ਵਿਚ ਭਰਤੀ

ਰਾਤ ਦੇ ਹਨੇਰੇ 'ਚ ਪਿੰਡ ਵਾਲਿਆਂ ਨੇ ਦੋ ਪੁਲਿਸ ਵਾਲੇ ਫੜੇ..ਪੜ੍ਹੋ ਫਿਰ ਕੀ ਹੋਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend