Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਟਵਾਰੀਆਂ ਦੇ ਮਾਮਲੇ ‘ਚ ਸਰਕਾਰ ਦਾ ਇੱਕ ਹੋਰ ਯੂ-ਟਰਨ

Nirmal Pandori by Nirmal Pandori
09/16/2023
in ਪੰਜਾਬ
Reading Time: 1 min read
A A
0
“ਐਰੇ ਗੈਰੇ…ਨੱਥੂ ਖੈਰੇ” ਵਾਲੀ ਟਿੱਪਣੀ ਕਰਕੇ ਭਗਵੰਤ ਮਾਨ ਵਿਵਾਦਾਂ ‘ਚ ਫਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਸਤੰਬਰ-ਪੰਜਾਬ ਸਰਕਾਰ 1090 ਪਟਵਾਰੀਆਂ ਨੂੰ ਹੁਣ 18 ਮਹੀਨਿਆਂ ਦੀ ਹੀ ਟ੍ਰੇਨਿੰਗ ਕਰਵਾਉਣ ਜਾ ਰਹੀ ਹੈ। ਸਬੰਧਤ ਵਿਭਾਗ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ 1090 ਪਟਵਾਰੀਆਂ ਦੀ ਟ੍ਰੇਨਿੰਗ ਮੁੜ 18 ਮਹੀਨੇ ਪੂਰੀ ਕਰਨ ਨੂੰ ਲੈ ਕੇ ਹੁਕਮ ਦਿੱਤੇ ਗਏ ਹਨ। ਯਾਦ ਰਹੇ ਕਿ ਜਦੋਂ ਪੰਜਾਬ ‘ਚ ਪਟਵਾਰੀਆਂ ਨੇ ਕਲਮ ਛੋੜ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਤਾਂ ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਕਿ 1090 ਅੰਡਰ ਟ੍ਰੇਨਿੰਗ ਪਟਵਾਰੀਆਂ ਨੂੰ 15 ਮਹੀਨੇ ਦੀ ਟ੍ਰੇਨਿੰਗ ਦੌਰਾਨ ਹੀ ਫੀਲਡ ‘ਚ ਉਤਾਰਿਆ ਜਾਵੇਗਾ ਪਰ ਹੁਣ ਮਾਨ ਸਰਕਾਰ ਨੇ ਇਸ ਤੋਂ ਵੀ ਯੁ ਟਰਨ ਲੈ ਲਿਆ ਹੈ। ਇਸ ਤੋਂ ਪਹਿਲਾਂ ਜਦੋਂ 1090 ਪਟਵਾਰੀਆਂ ਨੂੰ ਸਾਲ 2022 ਵਿੱਚ ਨਿਯੁਕਤੀ ਪੱਤਰ ਦਿੱਤੇ ਸਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ਤੋਂ ਕਿਹਾ ਸੀ ਕਿ ਇਹਨਾਂ ਪਟਵਾਰੀਆਂ ਨੂੰ ਸਿਰਫ਼ ਇੱਕ ਸਾਲ ਦੀ ਹੀ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਵਿੱਚ 9 ਮਹੀਨੇ ਸਕੂਲ ਅਤੇ 3 ਮਹੀਨੇ ਫੀਲਡ ਦੀ ਟ੍ਰੇਨਿੰਗ ਹੋਵੇਗੀ। ਪਰ ਇਹ ਮਾਮਲਾ ਹਾਈ ਕੋਰਟ ਵਿੱਚ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਸ ਲਿਆ ਅਤੇ ਇਹਨਾਂ ਪਟਵਾਰੀਆਂ ਨੂੰ 18 ਮਹੀਨੇ ਟ੍ਰੇਨਿੰਗ ਕਰਨ ਦੇ ਹੁਕਮ ਦੇ ਦਿੱਤੇ ਸਨ। ਫਿਰ ਹੜਤਾਲ ਤੋਂ ਬਾਅਦ ਮੁੱਖ ਮੰਤਰੀ ਨੇ ਇਨ੍ਹਾਂ ਪਟਵਾਰੀਆਂ ਨੂੰ 15 ਮਹੀਨੇ ਦੀ ਟ੍ਰੇਨਿੰਗ ਦੌਰਾਨ ਹੀ ਫੀਲਡ ‘ਚ ਉਤਾਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਹੁਣ ਸਰਕਾਰ ਨੇ 14 ਸਤੰਬਰ ਨੂੰ ਪੱਤਰ ਜਾਰੀ ਕਰਕੇ ਇਨ੍ਹਾਂ ਪਟਵਾਰੀਆਂ ਨੂੰ ਮਹੀਨਿਆਂ ਦੀ ਟ੍ਰੇਨਿੰਗ ਦੇਣ ਦੇ ਹੁਕਮ ਦਿੱਤੇ ਹਨ। ਯਾਦ ਰਹੇ ਕਿ ਸਾਲ 2022 ਵਿੱਚ 1090 ਪਟਵਾਰੀ ਭਰਤੀ ਕੀਤੇ ਗਏ ਸਨ ਇਸ ਵਿੱਚ ਹੁਣ ਸਿਰਫ਼ 741 ਪਟਵਾਰੀ ਹੀ ਬਚੇ ਹਨ, ਬਾਕੀ ਨੌਕਰੀ ਛੱਡ ਗਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਲੋਕ ਸਭਾ ਦੀ ਚੋਣ ਨਹੀਂ ਲੜਨਗੇ-ਕੰਗ

Next Post

ਕਸੂਤੀ ਫਸੀ ਸਰਕਾਰ : ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਮੁਫ਼ਤ ਕਿਤਾਬਾਂ ਦੀ ਛਪਾਈ ਸਬੰਧੀ ਸਿੱਖਿਆ ਬੋਰਡ ਦੇ ਕਰਮਚਾਰੀਆਂ ਦੀ ਚਿਤਾਵਨੀ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਬਰਨਾਲਾ ਦੇ 4 ਅਧਿਆਪਕਾਂ ਦੀ ਸਟੇਟ ਐਵਾਰਡ ਅਤੇ ਦੋ ਅਧਿਆਪਕਾਂ ਦੀ ਯੰਗ ਟੀਚਰ ਐਵਾਰਡ ਲਈ ਚੋਣ

ਕਸੂਤੀ ਫਸੀ ਸਰਕਾਰ : ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਮੁਫ਼ਤ ਕਿਤਾਬਾਂ ਦੀ ਛਪਾਈ ਸਬੰਧੀ ਸਿੱਖਿਆ ਬੋਰਡ ਦੇ ਕਰਮਚਾਰੀਆਂ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend