Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਕਾਂਗਰਸ ਨੂੰ ਲੱਗਿਆ ਇੱਕ ਹੋਰ ਵੱਡਾ ਸਿਆਸੀ ਝਟਕਾ

Nirmal Pandori by Nirmal Pandori
09/22/2023
in ਪੰਜਾਬ
Reading Time: 1 min read
A A
0
ਪੰਜਾਬ ‘ਚ ਕਾਂਗਰਸ ਨੂੰ ਲੱਗਿਆ ਇੱਕ ਹੋਰ ਵੱਡਾ ਸਿਆਸੀ ਝਟਕਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਸਤੰਬਰ- ਪੰਜਾਬ ‘ਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਅਕਸ਼ੇ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾ ਕੇ ਅਕਸ਼ੇ ਸ਼ਰਮਾ ਨੇ ਸੂਬਾ ਪ੍ਰਧਾਨ ਸਮੇਤ ਵੱਡੇ ਆਗੂਆਂ ਨੂੰ ਕਟਹਿਰੇ ਵਿੱਚ ਖੜਾ ਕੀਤਾ ਸੀ । ਅਕਸ਼ੇ ਸ਼ਰਮਾ ਨੇ ਸ਼ਰੇਆਮ ਦੋਸ਼ ਲਗਾਏ ਕਿ ਰਾਜਾ ਵੜਿੰਗ ਅਤੇ ਹੋਰ ਵੱਡੇ ਆਗੂਆਂ ਨੇ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਯੂਥ ਕਾਂਗਰਸ ਦਾ ਪ੍ਰਧਾਨ ਬਣਾਉਣ ਲਈ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਘਪਲੇਬਾਜ਼ੀ ਕੀਤੀ । ਮੋਹਿਤ ਮਹਿੰਦਰਾ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਹੀ ਅਕਸ਼ੇ ਸ਼ਰਮਾ ਨੇ ਆਪਣੇ ਤੇਵਰ ਬਦਲੇ ਹੋਏ ਸਨ। ਕੁਝ ਵੱਡੇ ਕਾਂਗਰਸ ਆਗੂਆਂ ਨੇ ਅਕਸ਼ੇ ਨੂੰ ਟਿਕਾਉਣ ਦੇ ਯਤਨ ਵੀ ਕੀਤੇ ਪ੍ਰੰਤੂ ਅਕਸ਼ੇ ਨੇ ਕਾਂਗਰਸ ਛੱਡ ਹੀ ਦਿਤੀ। ਕਾਂਗਰਸ ਛੱਡਣ ਤੋਂ ਬਾਅਦ ਸ਼ਰਮਾ ਨੇ ਸੁਨੀਲ ਜਾਖੜ ਪ੍ਰਧਾਨ ਭਾਜਪਾ ਪੰਜਾਬ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਮੂਲੀਅਤ ਕੀਤੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਆਟਾ ਦਾਲ ਸਕੀਮ ਦੇ ਕਾਰਡਾਂ ਉੱਪਰ ਵੀ ਹੁਣ ਭਗਵੰਤ ਮਾਨ ਦੀ ਫੋਟੋ ਲੱਗੇਗੀ,ਨਵੇਂ ਸਿਰੇ ਤੋਂ ਬਣਨਗੇ ਸਾਰੇ ਕਾਰਡ

Next Post

ਪਿੰਡ ਚੁਹਾਣਕੇ ਕਲਾਂ ‘ਚ ਕੁਲਵੰਤ ਸਿੰਘ ਟਿੱਬਾ ਨੇ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਸੁਣੀਆਂ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਪਿੰਡ ਚੁਹਾਣਕੇ ਕਲਾਂ ‘ਚ ਕੁਲਵੰਤ ਸਿੰਘ ਟਿੱਬਾ ਨੇ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਸੁਣੀਆਂ

ਪਿੰਡ ਚੁਹਾਣਕੇ ਕਲਾਂ 'ਚ ਕੁਲਵੰਤ ਸਿੰਘ ਟਿੱਬਾ ਨੇ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਸੁਣੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend