Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਸਰਕਾਰ ਨਾਲ ਲੜਾਂਗੇ ਆਰ-ਪਾਰ ਦੀ ਲੜਾਈ, ਕਿਸੇ ਸਰਕਾਰੀ ਘੁਰਕੀ ਤੋਂ ਨਹੀਂ ਡਰਾਂਗੇ-ਆਂਗਣਵਾੜੀ ਵਰਕਰ

Nirmal Pandori by Nirmal Pandori
09/26/2023
in ਬਰਨਾਲਾ ਆਸ-ਪਾਸ
Reading Time: 1 min read
A A
0
ਹੁਣ ਸਰਕਾਰ ਨਾਲ ਲੜਾਂਗੇ ਆਰ-ਪਾਰ ਦੀ ਲੜਾਈ, ਕਿਸੇ ਸਰਕਾਰੀ ਘੁਰਕੀ ਤੋਂ ਨਹੀਂ ਡਰਾਂਗੇ-ਆਂਗਣਵਾੜੀ ਵਰਕਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-2 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ
ਬਰਨਾਲਾ, 26 ਸਤੰਬਰ (ਨਿਰਮਲ ਸਿੰਘ ਪੰਡੋਰੀ)-ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਤੇ ਹੱਲਾ ਬੋਲਣ ਲਈ ਪ੍ਰੋਗਰਾਮ ਉਲੀਕ ਲਿਆ ਹੈ ਤੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 2 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਅਤੇ ਬਲਾਕ ਪ੍ਰਧਾਨ ਜਸਪਾਲ ਕੌਰ ਨੇ ਦੱਸਿਆ ਕਿ 2 ਅਕਤੂਬਰ 1975 ਨੂੰ ਕੇਂਦਰ ਸਰਕਾਰ ਨੇ ਆਈ ਸੀ ਡੀ ਐਸ ਸਕੀਮ ਸ਼ੁਰੂ ਕੀਤੀ ਸੀ ਤੇ ਇਸ ਸਕੀਮ ਨੂੰ ਚੱਲਦਿਆਂ ਲਗਭਗ 48 ਸਾਲ ਬੀਤ ਚੁੱਕੇ ਹਨ ਪਰ ਹੈਰਾਨੀ ਭਰੀ ਗੱਲ ਹੈ ਕਿ ਐਨਾ ਲੰਮਾ ਸਮਾਂ ਬੀਤਣ ਦੇ ਬਾਵਜੂਦ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ ਤੇ ਉਹਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ । ਜਿਸ ਕਰਕੇ ਜਥੇਬੰਦੀ ਨੂੰ ਭਾਰੀ ਸੰਘਰਸ਼ਾਂ ਵਿਚੋਂ ਗੁਜ਼ਰਨਾ ਪਿਆ ਹੈ ਤੇ ਜੇਲਾਂ ਤੱਕ ਜਾਣਾ ਪਿਆ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨਵੀਂ ਵਿੱਦਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਵੇ ਅਤੇ ਹੈਲਪਰਾਂ ਨੂੰ ਚੋਥੇ ਦਰਜੇ ਦਾ ਗਰੇਡ ਦਿੱਤਾ ਜਾਵੇ । 2017 ਤੋਂ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਜਿੰਨਾ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਸੀ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੋਰ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣ । ਉਹਨਾਂ ਇਹ ਵੀ ਕਿਹਾ ਕਿ ਡੇਢ ਸਾਲ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨਾਲ ਇਕ ਵਾਰ ਵੀ ਮੀਟਿੰਗ ਨਹੀਂ ਕੀਤੀ ਜਦੋਂ ਕਿ ਵਰਕਰਾਂ ਤੇ ਹੈਲਪਰਾਂ ਸਾਲ ਭਰ ਤਨਖਾਹਾਂ ਨੂੰ ਵੀ ਤਰਸਦੀਆਂ ਰਹੀਆਂ ਹਨ ਤੇ ਉਹਨਾਂ ਦੀ ਗੱਲ ਨਹੀਂ ਸੁਣੀ ਗਈ । ਉਹਨਾਂ ਕਿਹਾ ਕਿ ਹੁਣ ਜਥੇਬੰਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਬਰ ਤਿਆਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#punjabnews
Previous Post

ਅਣਮਨੁੱਖੀ ਕਾਰਾ ਕਾਂਡ : ਵਕੀਲ ਸਾਰੇ ਪੰਜਾਬ ‘ਚ ਆਪਣਾ ਕੰਮ ਕਰ ਸਕਦੇ ਨੇ ਠੱਪ…ਪੁਲਿਸ ਨੂੰ ਦਿੱਤੀ ਸਖ਼ਤ ਚਿਤਾਵਨੀ

Next Post

ਐਕਸੀਡੈਂਟ : ਸਕਾਰਪੀਓ ਦਾ ਏਅਰਬੈਗ ਨਹੀਂ ਖੁੱਲਿਆ, ਨੌਜਵਾਨ ਦੀ ਮੌਤ, ਪਿਤਾ ਨੇ ਆਨੰਦ ਮਹਿੰਦਰਾ ਅਤੇ 13 ਹੋਰ ਅਧਿਕਾਰੀਆਂ ‘ਤੇ ਅਦਾਲਤ ਰਾਹੀਂ ਕਰਵਾਇਆ ਪਰਚਾ ਦਰਜ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਐਕਸੀਡੈਂਟ : ਸਕਾਰਪੀਓ ਦਾ ਏਅਰਬੈਗ ਨਹੀਂ ਖੁੱਲਿਆ, ਨੌਜਵਾਨ ਦੀ ਮੌਤ, ਪਿਤਾ ਨੇ ਆਨੰਦ ਮਹਿੰਦਰਾ ਅਤੇ 13 ਹੋਰ ਅਧਿਕਾਰੀਆਂ ‘ਤੇ ਅਦਾਲਤ ਰਾਹੀਂ ਕਰਵਾਇਆ ਪਰਚਾ ਦਰਜ

ਐਕਸੀਡੈਂਟ : ਸਕਾਰਪੀਓ ਦਾ ਏਅਰਬੈਗ ਨਹੀਂ ਖੁੱਲਿਆ, ਨੌਜਵਾਨ ਦੀ ਮੌਤ, ਪਿਤਾ ਨੇ ਆਨੰਦ ਮਹਿੰਦਰਾ ਅਤੇ 13 ਹੋਰ ਅਧਿਕਾਰੀਆਂ 'ਤੇ ਅਦਾਲਤ ਰਾਹੀਂ ਕਰਵਾਇਆ ਪਰਚਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend