Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਟੇਟ ਟੈਲੇਂਟ ਸਰਚ ਪ੍ਰੀਖਿਆ ਵਿੱਚ ਛਾਏ ਸਸਸ ਸਕੂਲ (ਕੰਨਿਆ) ਬਰਨਾਲਾ ਦੇ ਬੱਚੇ

Nirmal Pandori by Nirmal Pandori
09/26/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਸਟੇਟ ਟੈਲੇਂਟ ਸਰਚ ਪ੍ਰੀਖਿਆ ਵਿੱਚ ਛਾਏ ਸਸਸ ਸਕੂਲ (ਕੰਨਿਆ) ਬਰਨਾਲਾ ਦੇ ਬੱਚੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਸਤੰਬਰ (ਨਿਰਮਲ ਸਿੰਘ ਪੰਡੋਰੀ)-

ਐਸ ਸੀ ਈ ਆਰ ਟੀ ਵੱਲੋਂ ਪੰਜਾਬ ਸਟੇਟ ਟੈਲੇਂਟ ਸਰਚ ਐਗਜ਼ਾਮ ( PSTSE ) ਜਮਾਤ 10ਵੀਂ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ ਵਿਚ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੀ ਗਗਨਦੀਪ ਕੌਰ ਪੁੱਤਰੀ ਜਗਦੇਵ ਸਿੰਘ ਨੇ ਜ਼ਿਲ੍ਹਾ ਬਰਨਾਲਾ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੰਨਿਆ ਸਕੂਲ ਦਾ ਨਾਂ ਰੌਸ਼ਨ ਕੀਤਾ। ਪ੍ਰਿੰਸੀਪਲ ਸ੍ਰੀਮਤੀ ਵਿਨਸੀ ਜਿੰਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 13 ਵਿਦਿਆਰਥੀ ਇਹ ਪ੍ਰੀਖਿਆ ਪਾਸ ਕਰ ਪੰਜਾਬ ਦੀ ਮੈਰਿਟ ਸੂਚੀ ਵਿਚ ਆਏ ਹਨ, ਜਿਨ੍ਹਾਂ ਵਿਚੋਂ ਕੰਨਿਆ ਸਕੂਲ ਦੀਆਂ 4 ਵਿਦਿਆਰਥਣਾਂ ਗਗਨਦੀਪ ਕੌਰ, ਮਨਪ੍ਰੀਤ ਕੌਰ, ਸਨੇਹਾ ਕੁਮਾਰੀ ਤੇ ਮਨਜੋਤ ਕੌਰ ਨੇ ਮੈਰਿਟ ਸੂਚੀ ਵਿਚ ਆਪਣਾ ਨਾਂ ਦਰਜ ਕਰਵਾਇਆ ਹੈ। ਪ੍ਰਿੰਸੀਪਲ ਵਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਇਹਨਾਂ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਅਤੇ ਸਫ਼ਲਤਾ ਦਾ ਸਿਹਰਾ ਵਿਦਿਅਰਥੀਆਂ ਦੀ ਮਿਹਨਤ ਅਤੇ ਇਹਨਾਂ ਬੱਚਿਆਂ ਲਈ ਵਿਸ਼ੇਸ ਕਲਾਸਾਂ ਲਗਾਉਣ ਵਾਲੇ ਅਧਿਆਪਕਾਂ ਨੂੰ ਦਿੱਤਾ। ਨੋਡਲ ਅਫਸਰ ਪੰਕਜ ਗੋਇਲ ਨੇ ਦੱਸਿਆ ਕਿ ਸਕੂਲ ਦੇ 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਕੋਚਿੰਗ ਦੇਣ ਲਈ ਅਧਿਆਪਕਾਂ ਦੁਆਰਾ ਸਕੂਲ ਸਮੇਂ ਤੋਂ ਇਲਾਵਾ ਸਪੈਸ਼ਲ ਕਲਾਸਾਂ ਲਗਾਈਆਂ ਜਾਂਦੀਆਂ ਹਨ। ਇਹਨਾਂ ਸਪੈਸ਼ਲ ਕਲਾਸਾਂ ਅਤੇ ਬੱਚਿਆਂ ਦੀ ਮਿਹਨਤ ਦਾ ਹੀ ਫ਼ਲ ਹੈ ਕਿ ਪਹਿਲਾਂ ਇਸੇ ਸਕੂਲ ਦੀ ਜਸਲੀਨ ਕੌਰ NMMS ਪ੍ਰੀਖਿਆ ਵਿੱਚੋਂ ਪੰਜਾਬ ਦੀ ਟੋਪਰ ਬਣੀ ਅਤੇ ਹੁਣ ਗਗਨਦੀਪ ਕੌਰ ਨੇ ਇਹ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ਼੍ਰੀ ਰਾਮ ਤੀਰਥ ਮੰਨਾ ਨੇ ਇਸ ਸਫ਼ਲਤਾ ਲਈ ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਦੀ ਯੋਗ ਅਗਵਾਈ , ਅਧਿਆਪਕਾਂ ਤੇ ਬੱਚਿਆਂ ਦੀ ਅਣਥੱਕ ਮਿਹਨਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਬੱਚਿਆਂ ਦੇ ਮਾਪੇ, ਮੈਡਮ ਨੀਤੂ ,ਪਲਵਿਕਾ, ਇੰਦਰਜੀਤ, ਸ਼ਸ਼ੀ ਗੁਪਤਾ, ਬੌਬੀ ਗੁਪਤਾ, ਪਰਵੀਨ,ਮਾਧਵੀ ਤ੍ਰਿਪਾਠੀ ,ਕਮਲਦੀਪ , ਨੀਰਜ ਰਾਣੀ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਵਕੀਲ ਨਾਲ ਅਣਮਨੁੱਖੀ ਕਾਂਡ ਮਾਮਲੇ ‘ਚ ਐਸਐਸਪੀ ਦਾ ਸਖ਼ਤ ਐਕਸ਼ਨ

Next Post

PGI ਘਾਬਦਾਂ ਦੀਆਂ ਨੌਕਰੀ ਤੋਂ ਹਟਾਈਆਂ ਨਰਸਾਂ ਦਾ ਮਾਮਲਾ ਕੇਂਦਰੀ ਸਿਹਤ ਮੰਤਰੀ ਕੋਲ ਚੁੱਕਾਂਗਾ-ਸਿਮਰਨਜੀਤ ਸਿੰਘ ਮਾਨ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
PGI ਘਾਬਦਾਂ ਦੀਆਂ ਨੌਕਰੀ ਤੋਂ ਹਟਾਈਆਂ ਨਰਸਾਂ ਦਾ ਮਾਮਲਾ ਕੇਂਦਰੀ ਸਿਹਤ ਮੰਤਰੀ ਕੋਲ ਚੁੱਕਾਂਗਾ-ਸਿਮਰਨਜੀਤ ਸਿੰਘ ਮਾਨ

PGI ਘਾਬਦਾਂ ਦੀਆਂ ਨੌਕਰੀ ਤੋਂ ਹਟਾਈਆਂ ਨਰਸਾਂ ਦਾ ਮਾਮਲਾ ਕੇਂਦਰੀ ਸਿਹਤ ਮੰਤਰੀ ਕੋਲ ਚੁੱਕਾਂਗਾ-ਸਿਮਰਨਜੀਤ ਸਿੰਘ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend