Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰੀ-ਮੈਟ੍ਰਿਕ ਵਜ਼ੀਫਾ : ਸਿੱਖਿਆ ਵਿਭਾਗ ਵਿਦਿਆਰਥੀਆਂ ਤੋਂ ਵਾਪਸ ਲਵੇਗਾ ਵਜ਼ੀਫ਼ੇ ਦੀ ਰਕਮ..ਪੜ੍ਹੋ ਪੂਰੀ ਖ਼ਬਰ

Nirmal Pandori by Nirmal Pandori
09/27/2023
in ਪੰਜਾਬ
Reading Time: 1 min read
A A
0
ਪ੍ਰੀ-ਮੈਟ੍ਰਿਕ ਵਜ਼ੀਫਾ : ਸਿੱਖਿਆ ਵਿਭਾਗ ਵਿਦਿਆਰਥੀਆਂ ਤੋਂ ਵਾਪਸ ਲਵੇਗਾ ਵਜ਼ੀਫ਼ੇ ਦੀ ਰਕਮ..ਪੜ੍ਹੋ ਪੂਰੀ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਸਤੰਬਰ-ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਪ੍ਰੀ-ਮੈਟਿਕ ਵਜ਼ੀਫ਼ੇ ਦੀ ਰਕਮ ਵਿਦਿਆਰਥੀਆਂ ਤੋਂ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰੀ ਮੈਟ੍ਰਿਕ ਵਜੀਫੇ ਦੇ ਭੁਗਤਾਨ ਮਾਮਲੇ ਵਿਚ ਇੱਕ ਵੱਡੀ ਕੁਤਾਹੀ ਸਾਹਮਣੇ ਆਈ ਹੈ ਜਿਹੜੀ ਵਿਦਿਆਰਥੀਆਂ ਵੱਲੋਂ ਨਹੀਂ ਸਗੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਇਸ ਦਾ ਗੰਭੀਰ ਨੋਟਿਸ ਲੈਂਦੇ ਹੋਏ ਸਬੰਧਤ ਵਿਦਿਆਰਥੀਆਂ ਤੋਂ ਪੈਸੇ ਵਾਪਸ ਲੈਣ ਦੇ ਹੁਕਮ ਦਿੱਤੇ ਹਨ । ਹੈਰਾਨੀਜਨਕ ਜਾਣਕਾਰੀ ਅਨੁਸਾਰ 23001 ਯੋਗ ਵਿਦਿਆਰਥੀਆਂ ਨੂੰ ਪ੍ਰੀ ਮੈਟ੍ਰਿਕ ਵਜੀਫ਼ੇ ਦੀ ਰਕਮ ਦਾ ਭੁਗਤਾਨ ਦੂਹਰੀ ਵਾਰ ਕਰ ਦਿੱਤਾ ਗਿਆ। ਜਦਕਿ 694 ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇ ਪੈਸੇ ਤਿੰਨ ਵਾਰ ਦੇ ਦਿੱਤੇ ਗਏ ਹਨ। ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਇਹਨਾਂ ਵਿਦਿਆਰਥੀਆਂ ਤੋਂ ਪੈਸੇ ਵਾਪਸ ਲੈ ਕੇ ਐਨ ਐਸ ਏ ਖਾਤੇ ‘ਚ ਜਮਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਪ੍ਰੀ ਮੈਟਰਿਕ ਵਜ਼ੀਫ਼ੇ ਤਹਿਤ ਪ੍ਰਤੀ ਵਿਦਿਆਰਥੀ 1400 ਰੁਪਏ ਸੂਬਾ ਸਰਕਾਰ ਅਤੇ 2100 ਕੇਂਦਰ ਸਰਕਾਰ ਦੇ ਮਿਲਾ ਕੇ ਕੁੱਲ 3500 ਰਪਏ ਵਜੀਫਾ ਦਿੱਤਾ ਜਾਂਦਾ ਹੈ। ਇੱਕ ਵੱਡੀ ਲਾਪਰਵਾਹੀ ਕਾਰਨ ਉਕਤ ਵਿਦਿਆਰਥੀਆਂ ਨੂੰ ਇਹ 3500-3500 ਰੁਪਏ ਦੀ ਰਕਮ ਦੋ ਤੋਂ ਤਿੰਨ ਵਾਰ ਜਾਰੀ ਕਰ ਦਿੱਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#education department#punjabnews
Previous Post

ਸਿਹਤ ਵਿਭਾਗ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਕੱਢੀ ਜਾਗਰੂਕਤਾ ਰੈਲੀ

Next Post

ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਲਾਉਣਾ ਸ਼ਲਾਘਾਯੋਗ ਉਪਰਾਲਾ : ਐਮ.ਪੀ. ਮਾਨ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਲਾਉਣਾ ਸ਼ਲਾਘਾਯੋਗ ਉਪਰਾਲਾ : ਐਮ.ਪੀ. ਮਾਨ

ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਲਾਉਣਾ ਸ਼ਲਾਘਾਯੋਗ ਉਪਰਾਲਾ : ਐਮ.ਪੀ. ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend