Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤੀ ਦੀ ਸਹਿਮਤੀ ਤੋਂ ਬਿਨਾਂ ਪਤਨੀ ਆਪਣੀ ਮਾਲਕੀਅਤ ਵਾਲੀ ਜਗ੍ਹਾ ਵੇਚ ਸਕਦੀ ਹੈ-ਹਾਈਕੋਰਟ

Nirmal Pandori by Nirmal Pandori
09/28/2023
in ਪੰਜਾਬ
Reading Time: 1 min read
A A
0
ਪਤੀ ਦੀ ਸਹਿਮਤੀ ਤੋਂ ਬਿਨਾਂ ਪਤਨੀ ਆਪਣੀ ਮਾਲਕੀਅਤ ਵਾਲੀ ਜਗ੍ਹਾ ਵੇਚ ਸਕਦੀ ਹੈ-ਹਾਈਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਸਤੰਬਰ-ਜੇਕਰ ਕੋਈ ਜਾਇਦਾਦ ਪਤਨੀ ਦੇ ਨਾਮ ‘ਤੇ ਹੈ ਤਾਂ ਉਹ ਜਦੋਂ ਮਰਜ਼ੀ ਚਾਹੇ ਪਤੀ ਦੀ ਸਹਿਮਤੀ ਤੋਂ ਬਿਨਾਂ ਵੇਚ ਸਕਦੀ ਹੈ। ਇਹ ਫੈਸਲਾ ਕਲਕੱਤਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਦਾ ਹੈ। ਕਲਕੱਤਾ ਹਾਈਕੋਰਟ ‘ਚ ਜਸਟਿਸ ਹਰੀਸ਼ ਟੰਡਨ ਅਤੇ ਜਸਟਿਸ ਪ੍ਰਸੇਨਜੀਤ ਬਿਸਵਾਸ ਦੀ ਬੈਂਚ ਨੇ ਇਕ ਔਰਤ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਪਤਨੀ ਨੂੰ ਪਤੀ ਦੀ ਜਾਇਦਾਦ ਵਾਂਗ ਨਹੀਂ ਮੰਨਿਆ ਜਾ ਸਕਦਾ ਅਤੇ ਨਾ ਹੀ ਉਸ ਤੋਂ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਉਹ ਆਪਣੀ ਜ਼ਿੰਦਗੀ ਦੇ ਹਰ ਫੈਸਲੇ ਵਿਚ ਆਪਣੇ ਪਤੀ ਦੀ ਮਨਜ਼ੂਰੀ ਲਵੇ। ਹਾਈ ਕੋਰਟ ਨੇ ਅੱਗੇ ਕਿਹਾ ਕਿ “ਜੇ ਪਤੀ ਆਪਣੀ ਪਤਨੀ ਦੀ ਸਹਿਮਤੀ ਜਾਂ ਰਾਏ ਤੋਂ ਬਿਨਾਂ ਕੋਈ ਜਾਇਦਾਦ ਵੇਚ ਸਕਦਾ ਹੈ, ਤਾਂ ਪਤਨੀ ਵੀ ਪਤੀ ਦੀ ਸਹਿਮਤੀ ਤੋਂ ਬਿਨਾਂ ਅਜਿਹੀ ਜਾਇਦਾਦ ਵੇਚ ਸਕਦੀ ਹੈ ਜੋ ਉਸਦੇ ਨਾਮ ‘ਤੇ ਹੈ।” ਕਲਕੱਤਾ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਾਰੀ ਸਥਿਤੀ ਨੂੰ ਦੇਖਦੇ ਹੋਏ ਹੇਠਲੀ ਅਦਾਲਤ ਦਾ ਫੈਸਲਾ ਨਾ ਤਾਂ ਸਵੀਕਾਰਨਯੋਗ ਹੈ ਅਤੇ ਨਾ ਹੀ ਤਰਕਪੂਰਨ ਹੈ। ਹੇਠਲੀ ਅਦਾਲਤ ਨੇ 2014 ਵਿੱਚ ਕਿਹਾ ਸੀ ਕਿ ਵਿਵਾਦਿਤ ਜਾਇਦਾਦ ਲਈ ਭੁਗਤਾਨ ਪਤੀ ਵੱਲੋਂ ਕੀਤਾ ਗਿਆ ਸੀ ਕਿਉਂਕਿ ਉਸ ਸਮੇਂ ਪਤਨੀ ਕੋਲ ਆਮਦਨ ਦਾ ਕੋਈ ਸਰੋਤ ਨਹੀਂ ਸੀ। ਹਾਈ ਕੋਰਟ ਨੇ ਕਿਹਾ ਕਿ ‘ਜੇ ਇਹ (ਟਰਾਇਲ ਕੋਰਟ ਦਾ ਤਰਕ) ਸਹੀ ਮੰਨ ਲਿਆ ਜਾਵੇ ਤਾਂ ਵੀ ਜਾਇਦਾਦ ਪਤਨੀ ਦੇ ਨਾਂ ‘ਤੇ ਹੈ।’

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

…ਪੰਜਾਬ ਸਿਰ ਕਰਜ਼ੇ ਦੇ ਮੁੱਦੇ ‘ਤੇ ‘ਰਾਜੇ ਨੇ ਰਾਜਪਾਲ’ ਘੇਰਿਆ

Next Post

SHO ਦੀ ਸਰਕਾਰੀ ਗੱਡੀ ‘ਤੇ ਬੈਠ ਕੇ ਕੁੜੀ ਨੇ ਬਣਾਈ ‘ਰੀਲ’, ਪੁਲਿਸ ਕਮਿਸ਼ਨਰ ਨੇ SHO ਦੀ ਬਣਾਈ ‘ਰੇਲ’

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
SHO ਦੀ ਸਰਕਾਰੀ ਗੱਡੀ ‘ਤੇ ਬੈਠ ਕੇ ਕੁੜੀ ਨੇ ਬਣਾਈ ‘ਰੀਲ’, ਪੁਲਿਸ ਕਮਿਸ਼ਨਰ ਨੇ SHO ਦੀ ਬਣਾਈ ‘ਰੇਲ’

SHO ਦੀ ਸਰਕਾਰੀ ਗੱਡੀ 'ਤੇ ਬੈਠ ਕੇ ਕੁੜੀ ਨੇ ਬਣਾਈ 'ਰੀਲ', ਪੁਲਿਸ ਕਮਿਸ਼ਨਰ ਨੇ SHO ਦੀ ਬਣਾਈ 'ਰੇਲ'

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend