Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੈਸ਼ਨਲ ਡਿਫੈਂਸ ਅਕੈਡਮੀ ਪ੍ਰੀਖਿਆ : ਪਹਿਲੀ ਕੋਸ਼ਿਸ਼ ਵਿੱਚ ਹੀ ਬਰਨਾਲਾ ਦੇ ਏਕਨੂਰ ਨੇ ਸਫਲਤਾ ਦਾ ਝੰਡਾ ਲਹਿਰਾਇਆ

Nirmal Pandori by Nirmal Pandori
09/30/2023
in ਬਰਨਾਲਾ ਆਸ-ਪਾਸ
Reading Time: 1 min read
A A
0
ਨੈਸ਼ਨਲ ਡਿਫੈਂਸ ਅਕੈਡਮੀ ਪ੍ਰੀਖਿਆ : ਪਹਿਲੀ ਕੋਸ਼ਿਸ਼ ਵਿੱਚ ਹੀ ਬਰਨਾਲਾ ਦੇ ਏਕਨੂਰ ਨੇ ਸਫਲਤਾ ਦਾ ਝੰਡਾ ਲਹਿਰਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਸਤੰਬਰ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਦੇ 17 ਕੁ ਵਰ੍ਹਿਆਂ ਦੇ ਇੱਕ ਨੌਜਵਾਨ ਨੇ ਯੂਨੀਅਨ ਨੈਸ਼ਨਲ ਪਬਲਿਕ ਸਰਵਿਸ ਕਮਿਸ਼ਨ ਦੀ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਪਾਸ ਕਰਕੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਡੀਸੀ ਦਫਤਰ ਬਰਨਾਲਾ ਵਿਖੇ ਸੇਵਾਵਾਂ ਦੇ ਰਹੀ ਕਰਮਚਾਰੀ ਰਮਨਪ੍ਰੀਤ ਕੌਰ ਅਤੇ ਪਿਤਾ ਰੂਪ ਸਿੰਘ ਵਾਸੀ ਖੁੱਡੀ ਰੋਡ ਬਰਨਾਲਾ ਦੇ ਪੁੱਤਰ ਏਕਨੂਰ ਸਿੰਘ ਨੇ ਆਪਣੀ ਪਹਿਲੀ ਹੀ “ਕੋਸ਼ਿਸ਼” ਵਿੱਚ ਇਹ ਪ੍ਰੀਖਿਆ ਪਾਸ ਕੀਤੀ। ਇਸ ਜਿਕਰਯੋਗ ਪ੍ਰਾਪਤੀ ਤੋਂ ਬਾਅਦ ਵਧਾਈਆਂ ਦੇਣ ਵਾਲਿਆਂ ਦਾ ਏਕਨੂਰ ਸਿੰਘ ਦੇ ਘਰ ਤਾਂਤਾ ਲੱਗਿਆ ਹੋਇਆ ਹੈ। ਏਕਨੂਰ ਸਿੰਘ ਦੀ ਮਾਤਾ ਰਮਨਪ੍ਰੀਤ ਕੌਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਕੂਲੀ ਸਿੱਖਿਆ ਦੌਰਾਨ ਵੀ ਏਕਨੂਰ ਨੇ ਹਰ ਕਲਾਸ ਪਹਿਲੀ ਪੁਜੀਸ਼ਨ ਵਿੱਚ ਪਾਸ ਕੀਤੀ ਅਤੇ ਹੋਰ ਗਤੀਵਿਧੀਆਂ ‘ਚ ਵੀ ਬਾਕੀ ਵਿਦਿਆਰਥੀਆਂ ਤੋਂ ਅੱਗੇ ਹੀ ਰਿਹਾ ਹੈ। ਏਕਨੂਰ ਸਿੰਘ ਹੁਣ ਨਾਨ-ਮੈਡੀਕਲ ਵਿਸ਼ੇ ਨਾਲ ਬਾਰਵੀਂ ਕਰ ਰਿਹਾ ਹੈ ਅਤੇ ਨਾਲ ਹੀ ਉਸਨੇ ਨਾਲ ਹੀ ਤਿਆਰੀ ਕਰਕੇ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਦਿੱਤੀ ਸੀ । ਆਪਣੀ ਇਸ ਪ੍ਰਾਪਤੀ ਲਈ ਏਕਨੂਰ ਸਿੰਘ ਨੇ ਆਪਣੇ ਮਾਪਿਆਂ ਵੱਲੋਂ ਦਿੱਤੇ ਹੌਸਲੇ ਅਤੇ ਸਹਿਯੋਗ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ । ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਇਹ ਪ੍ਰੀਖਿਆ ਪਾਸ ਕਰਨ ਵਾਲੇ ਏਕਨੂਰ ਸਿੰਘ ਨੇ ਕਿਹਾ ਕਿ ਉਹ ਸੋਸ਼ਲ ਮੀਡੀਆ ਤੋਂ ਪੂਰੀ ਤਰਾਂ ਦੂਰ ਹੀ ਰਿਹਾ ਹੈ। ਅਜੋਕੇ ਦੌਰ ਵਿੱਚ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਰੁਝਾਨ ਰੱਖਣ ਵਾਲੇ ਨੌਜਵਾਨ ਵਰਗ ਲਈ ਏਕਨੂਰ ਸਿੰਘ ਦੀ ਇਹ ਪ੍ਰਾਪਤੀ ਇੱਕ ਸੰਦੇਸ਼ ਬਣੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਆਹ ਤਾਂ ਹੱਦ ਈਂ ਹੋਗੀ..ਵਿਧਵਾ ਤੋਂ ਰਿਸ਼ਵਤ ਲੈਂਦਾ ਮੈਨੇਜਰ ਰੰਗੇ ਹੱਥੀਂ ਕਾਬੂ

Next Post

ਗਾਂਧੀ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਬਰਨਾਲਾ ਦੀ ਟੀਮ ਬਣੀ ਜ਼ਿਲ੍ਹਾ ਚੈਂਪੀਅਨ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਗਾਂਧੀ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਬਰਨਾਲਾ ਦੀ ਟੀਮ ਬਣੀ ਜ਼ਿਲ੍ਹਾ ਚੈਂਪੀਅਨ

ਗਾਂਧੀ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਬਰਨਾਲਾ ਦੀ ਟੀਮ ਬਣੀ ਜ਼ਿਲ੍ਹਾ ਚੈਂਪੀਅਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend