Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਅਧਿਕਾਰੀ ਬਣਿਆ ਫਰਿਸ਼ਤਾ : ਰੇਪ ਪੀੜ੍ਹਤਾ ਨਾਬਾਲਿਗ ਲੜਕੀ ਦੇ ਇਲਾਜ, ਸਿੱਖਿਆ ਅਤੇ ਵਿਆਹ ਤੱਕ ਦਾ ਸਾਰਾ ਖਰਚਾ ਚੁੱਕਿਆ

Nirmal Pandori by Nirmal Pandori
10/01/2023
in ਪੰਜਾਬ
Reading Time: 1 min read
A A
0
ਪੁਲਿਸ ਅਧਿਕਾਰੀ ਬਣਿਆ ਫਰਿਸ਼ਤਾ : ਰੇਪ ਪੀੜ੍ਹਤਾ ਨਾਬਾਲਿਗ ਲੜਕੀ ਦੇ ਇਲਾਜ, ਸਿੱਖਿਆ ਅਤੇ ਵਿਆਹ ਤੱਕ ਦਾ ਸਾਰਾ ਖਰਚਾ ਚੁੱਕਿਆ

Grunge green good decision word round rubber seal stamp on white background

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 01 ਅਕਤੂਬਰ-ਉਜੈਨ ਵਿੱਚ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਇਨਸਾਨੀਅਤ ਦੇ ਤੌਰ ‘ਤੇ ਮੱਧ ਪ੍ਰਦੇਸ਼ ਪੁਲਿਸ ਦੇ ਇੱਕ ਅਧਿਕਾਰੀ ਅਜੈ ਵਰਮਾ ਨੇ ਪੀੜ੍ਹਤ ਲੜਕੀ ਦੇ ਡਾਕਟਰੀ ਇਲਾਜ, ਸਿੱਖਿਆ ਅਤੇ ਵਿਆਹ ਲਈ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਪੁਲਿਸ ਅਧਿਕਾਰੀ ਅਜੇ ਵਰਮਾ ਸਮੇਤ ਕੁਝ ਹੋਰ ਲੋਕਾਂ ਨੇ ਵੀ ਇਸ ਕਾਰਜ ਵਿੱਚ ਯੋਗਦਾਨ ਪਾਉਣ ਦੀ ਇੱਛਾ ਜ਼ਾਹਰ ਕੀਤੀ ਹੈ। ਮਹਾਕਾਲ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਅਤੇ ਇੰਚਾਰਜ ਅਜੇ ਵਰਮਾ ਨੇ ਟਵੀਟ ਕੀਤਾ “ਮੈਂ ਲੜਕੀ ਦੇ ਇਲਾਜ, ਪੜ੍ਹਾਈ ਅਤੇ ਵਿਆਹ ਵਿੱਚ ਮੱਦਦ ਕਰਨ ਦੀ ਜ਼ਿੰਮੇਵਾਰੀ ਲਈ ਹੈ ਇਸ ਮਤੇ ਵਿੱਚ ਬਹੁਤ ਸਾਰੇ ਲੋਕ ਮੇਰੇ ਸਮਰਥਨ ਲਈ ਅੱਗੇ ਆਏ ਹਨ। ਮੈਨੂੰ ਵਿਸ਼ਵਾਸ ਹੈ ਕਿ ਸਾਰੀਆਂ ਜ਼ਿੰਮੇਵਾਰੀਆਂ ਨੂੰ ਚੰਗੇ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ । ਪੀੜਤ ਸਤਨਾ ਜ਼ਿਲ੍ਹੇ ਦਾ ਰਹਿਣ ਵਾਲੀ ਹੈ ਜੋ ਉਜੈਨ ਆਈ ਸੀ, ਜਿੱਥੇ ਉਸ ਨਾਲ ਬਲਾਤਕਾਰ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ । ਬਲਾਤਕਾਰ ਤੋਂ ਬਾਅਦ ਪੀੜਤ ਲੜਕੀ ਨੂੰ ਦਰਿੰਦੇ ਛੱਡ ਕੇ ਭੱਜ ਗਏ ਜਿਸ ਤੋਂ ਬਾਅਦ ਉਹ ਲਹੂ ਲੂਹਾਨ ਗਲੀਆਂ ‘ਚ ਮਦਦ ਲਈ ਚੀਖਦੀ ਰਹੀ ਪ੍ਰੰਤੂ ਕਿਸੇ ਨੇ ਉਸਦੀ ਮਦਦ ਨਹੀਂ ਕੀਤੀ, ਪੀੜ੍ਹਤ ਲੜਕੀ ਦੀ ਗਲੀਆਂ ‘ਚ ਫਿਰਦੀ ਦੀ ਵਾਇਰਲ ਵੀਡੀਓ ਨੇ ਸਮੁੱਚੇ ਦੇਸ਼ ਨੂੰ ਸ਼ਰਮਸਾਰ ਕੀਤਾ । ਇਸ ਮਾਮਲੇ ਵਿੱਚ ਦੋ ਆਟੋਰਿਕਸ਼ਾ ਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲੜਕੀ ਦਾ ਇੰਦੌਰ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮਹਾਕਾਲ ਪੁਲਿਸ ਸਟੇਸ਼ਨ ਦੇ ਇੰਚਾਰਜ ਅਜੈ ਵਰਮਾ ਨੇ ਉਸ ਦੇ ਸਾਰੇ ਇਲਾਜ, ਸਿੱਖਿਆ ਅਤੇ ਵਿਆਹ ਤੱਕ ਦਾ ਖਰਚਾ ਚੁੱਕਣ ਦੀ ਗੱਲ ਕਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews#punjabpolice #barnalapolice
Previous Post

ਬੀਡੀਪੀਓ ਦਫ਼ਤਰ ਮਹਿਲ ਕਲਾਂ : ਪੱਕਾ ਕੋਈ ਅਫ਼ਸਰ ਹੈਨੀ…ਸੁੰਨੀਆਂ ਖੱਡਾਂ ਦੇ ਗਾਲੜ੍ਹ ਪਟਵਾਰੀ…!

Next Post

ਬੀਕੇਯੂ ਡਕੌਂਦਾ (ਧਨੇਰ) ਦੇ ਸੂਬਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਬੀਕੇਯੂ ਡਕੌਂਦਾ (ਧਨੇਰ) ਦੇ ਸੂਬਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ

ਬੀਕੇਯੂ ਡਕੌਂਦਾ (ਧਨੇਰ) ਦੇ ਸੂਬਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend