Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗ਼ੈਰ ਕਾਨੂੰਨੀ ਮਾਈਨਿੰਗ ਸੰਬੰਧੀ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

Nirmal Pandori by Nirmal Pandori
10/02/2023
in ਪੰਜਾਬ
Reading Time: 1 min read
A A
0
“ਐਰੇ ਗੈਰੇ…ਨੱਥੂ ਖੈਰੇ” ਵਾਲੀ ਟਿੱਪਣੀ ਕਰਕੇ ਭਗਵੰਤ ਮਾਨ ਵਿਵਾਦਾਂ ‘ਚ ਫਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,01 ਅਕਤੂਬਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਇਕ ਖਣਨ ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜ ਦਿੱਤਾ ਹੈ । ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਖਣਨ ਦੀਆਂ ਗਤੀਵਿਧੀਆਂ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਸਾਰੇ ਕਰੱਸ਼ਰਾਂ ਦੇ ਮੀਟਰਾਂ ਨੂੰ ਸੰਗਠਿਤ ਕਰ ਦਿੱਤਾ ਹੈ। ਖਣਨ ਵਿਭਾਗ ਦਾ ਪੋਰਟਲ ਪੀ.ਐਸ.ਪੀ.ਸੀ.ਐਲ. ਦੇ ਮੀਟਰਾਂ ਨਾਲ ਜੁੜਿਆ ਹੋਵੇਗਾ ਜਿਸ ਨਾਲ ਕਰੱਸ਼ਰ ਮਾਲਕਾਂ ਵੱਲੋਂ ਹਰ ਮਹੀਨੇ ਮੀਟਰ ਦੀ ਰੀਡਿੰਗ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇਗੀ। ਇਸ ਨਾਲ ਕਰੱਸ਼ਰ ਮਾਲਕ ਵੱਲੋਂ ਵੇਚੇ ਜਾਂਦੇ ਮਾਲ ਅਤੇ ਮੀਟਰ ਉਪਰਲੀ ਰੀਡਿੰਗ ਦਾ ਮਿਲਾਣ ਕੀਤਾ ਜਾ ਸਕੇਗਾ। ਖਣਨ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਾਰਦਰਸ਼ੀ ਪ੍ਰਣਾਲੀ ਰਾਹੀਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਗੈਰ-ਕਾਨੂੰਨੀ ਖਣਨ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਕਿਸੇ ਵੀ ਅਜਿਹੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
Load More
Tags: #barnalanews#punjabnews
Previous Post

ਬੀਕੇਯੂ ਡਕੌਂਦਾ (ਧਨੇਰ) ਦੇ ਸੂਬਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ

Next Post

ਲੋਕ ਸਭਾ ਹਲਕਾ ਸੰਗਰੂਰ : ਇੱਕ-ਦੂਜੇ ਦੀਆਂ ਸੇਵੀਆਂ ‘ਚ ਫੇਰ ਲੂਣ ਭੁੱਕਣਗੇ ਢਿੱਲੋਂ ਅਤੇ ਖੰਨਾ….!

Nirmal Pandori

Nirmal Pandori

Related Posts

ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
Load More
Next Post
ਲੋਕ ਸਭਾ ਹਲਕਾ ਸੰਗਰੂਰ : ਇੱਕ-ਦੂਜੇ ਦੀਆਂ ਸੇਵੀਆਂ ‘ਚ ਫੇਰ ਲੂਣ ਭੁੱਕਣਗੇ ਢਿੱਲੋਂ ਅਤੇ ਖੰਨਾ….!

ਲੋਕ ਸਭਾ ਹਲਕਾ ਸੰਗਰੂਰ : ਇੱਕ-ਦੂਜੇ ਦੀਆਂ ਸੇਵੀਆਂ 'ਚ ਫੇਰ ਲੂਣ ਭੁੱਕਣਗੇ ਢਿੱਲੋਂ ਅਤੇ ਖੰਨਾ….!

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend