Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਬਜ਼ੁਰਗਾਂ ਨੂੰ ਸਰਕਾਰੀ ਤੋਹਫ਼ਾ : “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ 3 ਅਕਤੂਬਰ ਤੋ ਸ਼ੁਰੂ

Nirmal Pandori by Nirmal Pandori
10/02/2023
in ਪੰਜਾਬ
Reading Time: 1 min read
A A
0
ਪੰਜਾਬ ਦੇ ਬਜ਼ੁਰਗਾਂ ਨੂੰ ਸਰਕਾਰੀ ਤੋਹਫ਼ਾ : “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ 3 ਅਕਤੂਬਰ ਤੋ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਅਕਤੂਬਰ-ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਫਰੀਦਕੋਟ ਤੋਂ 3 ਅਕਤੂਬਰ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸ਼ੁਰੂ ਕਰਨਗੇ। “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਹਰ ਜ਼ਿਲ੍ਹੇ ਵਿੱਚ ਸਿਹਤ ਕੈਪ ਲਗਾਏ ਜਾਣਗੇ, ਜਿਥੇ ਬਜ਼ੁਰਗਾਂ ਨੂੰ ਪੂਰੀ ਜਰੀਏਟ੍ਰਿਕ (ਬੁਢਾਪੇ ਨਾਲ ਸਬੰਧਿਤ ਬਿਮਾਰੀਆਂ) ਜਾਂਚ, ਈ.ਐਨ.ਟੀ (ਕੰਨ ਨੱਕ ਗਲਾ) ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।ਇਹ ਕੈਂਪ ਕ੍ਰਮਵਾਰ 3 ਅਕਤੂਬਰ ਨੂੰ ਫਰੀਦਕੋਟ, 5 ਅਕਤੂਬਰ ਨੂੰ ਮੋਗਾ, 9 ਅਕਤੂਬਰ ਨੂੰ ਲੁਧਿਆਣਾ, 11 ਅਕਤੂਬਰ ਨੂੰ ਮੁਕਤਸਰ ਸਾਹਿਬ, 13 ਅਕਤੂਬਰ ਨੂੰ ਫਿਰੋਜਪੁਰ, 16 ਅਕਤੂਬਰ ਨੂੰ ਫਾਜ਼ਿਲਕਾ, 18 ਅਕਤੂਬਰ ਨੂੰ ਬਠਿੰਡਾ, 20 ਅਕਤੂਬਰ ਨੂੰ ਮਾਨਸਾ 23 ਅਕਤੂਬਰ ਨੂੰ ਸੰਗਰੂਰ, 25 ਅਕਤੂਬਰ ਨੂੰ ਮਾਲੇਰਕੋਟਲਾ, 27 ਅਕਤੂਬਰ ਨੂੰ ਬਰਨਾਲਾ, 30 ਅਕਤੂਬਰ ਨੂੰ ਪਠਾਨਕੋਟ, 1 ਨਵੰਬਰ ਨੂੰ ਗੁਰਦਾਸਪੁਰ,3 ਨਵੰਬਰ ਅਮ੍ਰਿੰਤਸਰ, 6 ਨਵੰਬਰ ਤਰਨਤਾਰਨ, 8 ਨਵੰਬਰ ਨੂੰ ਜਲੰਧਰ, 10 ਨਵੰਬਰ ਨੂੰ ਐਸ.ਬੀ.ਐਸ ਨਗਰ, 13 ਨਵੰਬਰ ਨੂੰ ਹੁਸ਼ਿਆਰਪੁਰ , 15 ਨਵੰਬਰ ਨੁੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ ਨਗਰ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਲਗਾਏ ਜਾਣਗੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਲੋਕ ਸਭਾ ਹਲਕਾ ਸੰਗਰੂਰ : ਇੱਕ-ਦੂਜੇ ਦੀਆਂ ਸੇਵੀਆਂ ‘ਚ ਫੇਰ ਲੂਣ ਭੁੱਕਣਗੇ ਢਿੱਲੋਂ ਅਤੇ ਖੰਨਾ….!

Next Post

ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਔਰਤ ‘ਤੇ ਕੀਤਾ ਜਾਨਲੇਵਾ ਹਮਲਾ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਔਰਤ ‘ਤੇ ਕੀਤਾ ਜਾਨਲੇਵਾ ਹਮਲਾ

ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਔਰਤ 'ਤੇ ਕੀਤਾ ਜਾਨਲੇਵਾ ਹਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend