Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੇਚਰ ਲਵਰਜ਼ ਗਰੁੱਪ ਦਾ ਉਪਰਾਲਾ…ਸੁੰਦਰ ਬਣੇਗਾ ਬਰਨਾਲਾ, ਵੱਡੇ ਪੱਧਰ ‘ਤੇ ਚਲਾਈ ਸਫ਼ਾਈ ਮੁਹਿੰਮ

Nirmal Pandori by Nirmal Pandori
10/02/2023
in ਬਰਨਾਲਾ ਆਸ-ਪਾਸ
Reading Time: 1 min read
A A
0
ਨੇਚਰ ਲਵਰਜ਼ ਗਰੁੱਪ ਦਾ ਉਪਰਾਲਾ…ਸੁੰਦਰ ਬਣੇਗਾ ਬਰਨਾਲਾ, ਵੱਡੇ ਪੱਧਰ ‘ਤੇ ਚਲਾਈ ਸਫ਼ਾਈ ਮੁਹਿੰਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸ਼ਾਂਤੀ ਹਾਲ ਵਿੱਚ ਸਵੱਛਤਾ ਸੈਮੀਨਾਰ ਕਰਵਾਇਆ ਗਿਆ
ਬਰਨਾਲਾ, 2 ਅਕਤੂਬਰ (ਨਿਰਮਲ ਸਿੰਘ ਪੰਡੋਰੀ)- ਨੇਚਰ ਲਵਰਜ਼ ਗਰੁੱਪ ਬਰਨਾਲਾ ਵੱਲੋਂ ਵੱਡੇ ਪੱਧਰ ’ਤੇ ਸਫਾਈ ਮੁਹਿੰਮ ਚਲਾਈ ਗਈ,ਜਿਸ ਵਿੱਚ ਅੰਤਰਰਾਸ਼ਟਰੀ ਵਾਤਾਵਰਣ ਪ੍ਰੇਮੀ (ਐਕਸਟਰਾ ਆਰਡੀਨਰੀ ਮੈਨ ਫਾਰ ਬੈਟਲ ਅਗੇਂਸਟ ਪਲਾਸਟਿਕ ਪਲੂਸ਼ਨ) ਖੰਮੂ ਰਾਮ ਬਿਸ਼ਨੋਈ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਰੇਲਵੇ ਸਟੇਸ਼ਨ ਤੋਂ ਰਾਮਬਾਗ ਤੱਕ ਪਲਾਸਟਿਕ ਦੇ ਕੂੜੇ ਨੂੰ ਇਕੱਠਾ ਕਰਨ ਲਈ ਇੱਕ ਵਿਸ਼ਾਲ ਰੈਲੀ ਕੱਢੀ ਗਈ ਅਤੇ ਪਲਾਸਟਿਕ ਦਾ ਕੂੜਾ ਇਕੱਠਾ ਕੀਤਾ ਗਿਆ। ਇਸ ਰੈਲੀ ਨੂੰ ਸੂਬੇ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਵੱਛਤਾ ਜਾਗਰੂਕਤਾ ਅਭਿਆਨ ਵਿੱਚ ਸੈਂਕੜੇ ਵਾਤਾਵਰਨ ਪ੍ਰੇਮੀਆਂ ਨੇ ਸਮੂਲੀਅਤ ਕੀਤੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਸੰਭਵ ਉਪਰਾਲੇ ਕਰਨ ਦਾ ਪ੍ਰਣ ਕੀਤਾ। ਕੈਬਨਿਟ ਮੰਤਰੀ ਮੀਤ ਹੇਅਰ ਨੇ ਨੇਚਰ ਲਵਰਜ਼ ਗਰੁੱਪ ਦੇ ਇਸ ਉਪਰਾਲੇ ਦੀ ਸਲਾਗਾ ਕਰਦੇ ਹੋਏ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਵਧਾਈ ਦਿੱਤੀ। ਰੇਲਵੇ ਸਟੇਸ਼ਨ ਤੋਂ ਲੈ ਕੇ ਕੱਢੀ ਇਸ ਸਫਾਈ ਰੈਲੀ ਦੀ ਸਮਾਪਤੀ ਰਾਮਬਾਗ ਤੱਕ ਹੋਈ ਜਿੱਥੇ ਸ਼ਾਂਤੀ ਹਾਲ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਖੰਮੂਰਾਮ ਬਿਸ਼ਨੋਈ ਨੇ ਕਿਹਾ ਕਿ ਹਰ ਰੋਜ਼ ਕਰੋੜਾਂ ਟਨ ਪਲਾਸਟਿਕ ਧਰਤੀ ਮਾਤਾ ‘ਤੇ ਬੋਝ ਬਣਦਾ ਜਾ ਰਿਹਾ ਹੈ। ਪਲਾਸਟਿਕ ਨੂੰ ਤਿਆਗ ਕੇ ਹੀ ਅਸੀਂ ਚੰਗੇ ਇਨਸਾਨ ਬਣ ਸਕਦੇ ਹਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਦੀ ਰੱਖਿਆ ਕਰ ਸਕਦੇ ਹਾਂ।

ਨੇਚਰ ਲਵਰਜ਼ ਗਰੁੱਪ ਦੀ ਤਰਫ਼ੋਂ ਵਾਤਾਵਰਨ ਪ੍ਰੇਮੀ ਐਸਪੀ ਕੌਸ਼ਲ, ਮਹਿੰਦਰ ਰਾਹੀ ਅਤੇ ਸੰਦੀਪ ਧੌਲਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਬਚਾਉਣ ਲਈ ਸਾਰਿਆਂ ਨੂੰ ਰੁੱਖ ਲਗਾਉਣ, ਪਾਣੀ ਬਚਾਉਣ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਲੈਣਾ ਹੋਵੇਗਾ,ਨਹੀਂ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਮਾਫ਼ ਨਹੀਂ ਕਰਨਗੀਆਂ। ਇਸ ਮੌਕੇ ਪ੍ਰਸ਼ਾਸਨ ਦੀ ਤਰਫੋਂ ਅਸਿਸਟੈਂਟ ਕਮਿਸ਼ਨਰ ਸੁਖਪਾਲ ਸਿੰਘ PCS ਵੀ ਹਾਜ਼ਰ ਸਨ ਪੁੱਜੇ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮਤੀਰਥ ਮੰਨਾ, ਕਾਂਗਰਸ ਪ੍ਰਧਾਨ ਕਾਲਾ ਢਿੱਲੋਂ, ਸ਼ਿਵ ਸੇਵਾ ਸੰਘ ਦੇ ਸੋਮਨਾਥ ਗਰਗ, ਦੀਪਕ ਸੋਨੀ, ਪਿਆਰਾ ਰਾਏਸਰੀਆ ਸਮੇਤ ਸ਼ਹਿਰ ਦੀਆਂ ਨਾਮਵਰ ਹਸਤੀਆਂ ਇਸ ਸਫਾਈ ਮੁਹਿੰਮ ਦਾ ਹਿੱਸਾ ਬਣੀਆਂ। ਬਰਨਾਲਾ ਦੇ ਦਰਜਨ ਦੇ ਕਰੀਬ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਜਾਗਰੂਕਤਾ ਅਭਿਆਨ ਵਿੱਚ ਸ਼ਾਮਿਲ ਹੋ ਕੇ ਲੋਕਾਂ ਨੂੰ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਔਰਤ ‘ਤੇ ਕੀਤਾ ਜਾਨਲੇਵਾ ਹਮਲਾ

Next Post

ਜ਼ਿਲ੍ਹਾ ਪੱਧਰੀ ਖੇਡਾਂ : ਗਾਂਧੀ ਆਰੀਆ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨੇ-ਚਾਂਦੀ ਦੇ ਮੈਡਲ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਜ਼ਿਲ੍ਹਾ ਪੱਧਰੀ ਖੇਡਾਂ : ਗਾਂਧੀ ਆਰੀਆ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨੇ-ਚਾਂਦੀ ਦੇ ਮੈਡਲ

ਜ਼ਿਲ੍ਹਾ ਪੱਧਰੀ ਖੇਡਾਂ : ਗਾਂਧੀ ਆਰੀਆ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨੇ-ਚਾਂਦੀ ਦੇ ਮੈਡਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend