Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਚਾਇਤਾਂ ਭੰਗ ਕਰਨ ਦਾ ਮਾਮਲਾ : ਦੋ ਅਫ਼ਸਰ ਖਹਿਰਾ ਤੇ ਤਿਵਾੜੀ ਤੋਂ ਬਾਅਦ ਹੁਣ ਐਡਵੋਕੇਟ ਜਨਰਲ ਦੀ ਵਾਰੀ

Nirmal Pandori by Nirmal Pandori
10/04/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਅਕਤੂਬਰ-ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੀ ਛੁੱਟੀ ਲੱਗਭੱਗ ਤੈਅ ਹੈ। ਉੰਝ ਤਾਂ ਭਾਵੇਂ ਕਿਹਾ ਜਾ ਰਿਹਾ ਹੈ ਕਿ ਸ੍ਰੀ ਵਿਨੋਦ ਘਈ ਖ਼ੁਦ ਅਸਤੀਫ਼ਾ ਦੇ ਰਹੇ ਹਨ ਪ੍ਰੰਤੂ ਇਹ ਕਹਿਣ ਦੀਆਂ ਹੀ ਗੱਲਾਂ ਹਨ, ਜਦ ਕਿ ਅਸਲ ਵਿੱਚ ਸਰਕਾਰ ਨੇ ਐਡਵੋਕੇਟ ਜਨਰਲ ਨੂੰ ਬਦਲਣ ਦਾ ਪੂਰਾ ਮਨ ਬਣਾ ਲਿਆ ਹੈ । ਦਰਅਸਲ ਪੰਚਾਇਤਾਂ ਭੰਗ ਕਰਨ ਦੇ ਮੁੱਦੇ ‘ਤੇ ਹਾਈ ਕੋਰਟ ਵਿੱਚ ਸਰਕਾਰ ਦੀ ਕਿਰਕਰੀ ਹੋਣ ਤੋਂ ਬਾਅਦ ਐਡਵੋਕੇਟ ਜਨਰਲ ਪ੍ਰਤੀ ਸਰਕਾਰ ਦੀ ਨਰਾਜ਼ਗੀ ਜੱਗ ਜ਼ਾਹਰ ਰਹੀ ਹੈ। ਹਾਈ ਕੋਰਟ ਵਿੱਚ ਇਹ ਕੇਸ ਵਾਪਸ ਲੈ ਕੇ ਪੰਚਾਇਤਾਂ ਬਹਾਲ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਮਾਮਲੇ ‘ਚ ਕਾਫ਼ੀ ਨਾਰਾਜ਼ਗੀ ਜ਼ਾਹਰ ਕੀਤੀ ਸੀ । ਇਹ ਪਹਿਲਾਂ ਹੀ ਮੰਨਿਆ ਜਾ ਰਿਹਾ ਸੀ ਕਿ ਪੰਚਾਇਤ ਵਿਭਾਗ ਦੇ ਦੋ ਅਫਸਰਾਂ ‘ਤੇ ਕਾਰਵਾਈ ਕਰਨ ਤੋਂ ਬਾਅਦ ਕਾਨੂੰਨੀ ਅਧਿਕਾਰੀਆਂ ‘ਤੇ ਵੀ ਕਾਰਵਾਈ ਹੋਵੇਗੀ। ਚਰਚਾ ਹੈ ਕਿ ਜਲਦੀ ਹੀ ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews
Previous Post

ਹੁਣ ਬੱਸਾਂ ‘ਤੇ ਸਕੂਲ ਜਾਣਗੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ

Next Post

ਮਾਨਸਾ ਦੀ ਮੰਜੂ ਰਾਣੀ ਨੇ ਏਸ਼ੀਆਈ ਗੇਮਾਂ ਵਿੱਚ ਜਿੱਤਿਆ ਮੈਡਲ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਮਾਨਸਾ ਦੀ ਮੰਜੂ ਰਾਣੀ ਨੇ ਏਸ਼ੀਆਈ ਗੇਮਾਂ ਵਿੱਚ ਜਿੱਤਿਆ ਮੈਡਲ

ਮਾਨਸਾ ਦੀ ਮੰਜੂ ਰਾਣੀ ਨੇ ਏਸ਼ੀਆਈ ਗੇਮਾਂ ਵਿੱਚ ਜਿੱਤਿਆ ਮੈਡਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend