Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SYL ਨਹਿਰ : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਸਖ਼ਤ ਤਾੜਨਾ

Nirmal Pandori by Nirmal Pandori
10/04/2023
in ਪੰਜਾਬ
Reading Time: 1 min read
A A
0
SYL ਨਹਿਰ : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਸਖ਼ਤ ਤਾੜਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੰਜਾਬ ‘ਚ ਨਹਿਰ ਦੀ ਸਥਿਤੀ ਦਾ ਸਰਵੇਖਣ ਕਰੇਗਾ ਕੇਂਦਰ

ਚੰਡੀਗੜ੍ਹ,4 ਅਕਤੂਬਰ-ਐਸਵਾਈਐਲ ਨਹਿਰ ਦੇ ਮੁੱਦੇ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੀ ਸਖ਼ਤੀ ਨੇ ਪੰਜਾਬ ਸਰਕਾਰ ਦੀਆਂ ਚਿੰਤਾਵਾਂ ‘ਚ ਵਾਧਾ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ‘ਤੇ ਸਿਆਸਤ ਨਾ ਕਰੇ ਸਗੋਂ ਇਸਦੇ ਹੱਲ ਲਈ ਅੱਗੇ ਵਧੇ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜ਼ਬੂਰ ਨਾ ਕਰੇ। ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਲਈ ਕਿਹਾ ਹੈ। ਕੇਂਦਰ ਤੋਂ ਸਰਵੇਖਣ ਲਈ ਆਉਣ ਵਾਲੇ ਅਧਿਕਾਰੀਆਂ ਨੂੰ ਸੁਰੱਖਿਆ ਦੇਣ ਲਈ ਵੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਹਰਿਆਣਾ ਵਾਲੇ ਪਾਸੇ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ । ਐਸਵਾਈਐਲ ਦੇ ਮੁੱਦੇ ‘ਤੇ ਰਾਜਸਥਾਨ ਵੀ ਹਰਿਆਣਾ ਦਾ ਪੱਖ ਹੀ ਪੂਰ ਰਿਹਾ ਹੈ ।‌ ਪੰਜਾਬ ਦੀ ਆਮ ਆਦਮੀ ਪਾਰਟੀ ਲਈ ਐਸਵਾਈਐਲ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਰਵੱਈਆ ਸਿਆਸੀ ਚਿੰਤਾ ਖੜੀ ਕਰਦਾ ਹੈ ਕਿਉਂਕਿ ਆਮ ਆਦਮੀ ਪਾਰਟੀ ਹਰਿਆਣਾ ‘ਚ ਰਾਜ ਸੱਤਾ ‘ਤੇ ਕਾਬਜ਼ ਹੋਣ ਦੇ ਸੁਪਨੇ ਪਾਲ ਰਹੀ ਹੈ। ਭਾਵੇਂ ਕਿ ਭਗਵੰਤ ਮਾਨ ਸਰਕਾਰ ਹਰਿਆਣਾ ਨੂੰ ਪਾਣੀ ਦੇਣ ਤੋਂ ਕੋਰੀ ਨਾਂਹ ਕਰ ਚੁੱਕੀ ਹੈ ਪ੍ਰੰਤੂ ਅਦਾਲਤੀ ਸੁਣਵਾਈ ਦੌਰਾਨ ਭਗਵੰਤ ਮਾਨ ਸਰਕਾਰ ਦੇ ਪੱਖ ‘ਤੇ ਸਭ ਦੀਆਂ ਨਜ਼ਰਾਂ ਟਿੱਕੀਆਂ ਰਹਿਣਗੀਆਂ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਮਾਨਸਾ ਦੀ ਮੰਜੂ ਰਾਣੀ ਨੇ ਏਸ਼ੀਆਈ ਗੇਮਾਂ ਵਿੱਚ ਜਿੱਤਿਆ ਮੈਡਲ

Next Post

ਟ੍ਰਾਈਡੈਂਟ ਗਰੁੱਪ ਨੇ ਦੇਸ਼ ਭਰ ਵਿੱਚ ਵੱਖ-ਵੱਖ ਸਥਾਨਾਂ ’ਤੇ ਸਾਲਾਨਾ ਮੁੱਲ ਦਿਵਸ ਮਨਾਇਆ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਟ੍ਰਾਈਡੈਂਟ ਗਰੁੱਪ ਨੇ ਦੇਸ਼ ਭਰ ਵਿੱਚ ਵੱਖ-ਵੱਖ ਸਥਾਨਾਂ ’ਤੇ ਸਾਲਾਨਾ ਮੁੱਲ ਦਿਵਸ ਮਨਾਇਆ

ਟ੍ਰਾਈਡੈਂਟ ਗਰੁੱਪ ਨੇ ਦੇਸ਼ ਭਰ ਵਿੱਚ ਵੱਖ-ਵੱਖ ਸਥਾਨਾਂ ’ਤੇ ਸਾਲਾਨਾ ਮੁੱਲ ਦਿਵਸ ਮਨਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend