Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟ੍ਰਾਈਡੈਂਟ ਗਰੁੱਪ ਨੇ ਦੇਸ਼ ਭਰ ਵਿੱਚ ਵੱਖ-ਵੱਖ ਸਥਾਨਾਂ ’ਤੇ ਸਾਲਾਨਾ ਮੁੱਲ ਦਿਵਸ ਮਨਾਇਆ

Nirmal Pandori by Nirmal Pandori
10/04/2023
in ਪੰਜਾਬ
Reading Time: 1 min read
A A
0
ਟ੍ਰਾਈਡੈਂਟ ਗਰੁੱਪ ਨੇ ਦੇਸ਼ ਭਰ ਵਿੱਚ ਵੱਖ-ਵੱਖ ਸਥਾਨਾਂ ’ਤੇ ਸਾਲਾਨਾ ਮੁੱਲ ਦਿਵਸ ਮਨਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਮਲਟੀ-ਬਿਲੀਅਨ ਡਾਲਰ ਦੇ ਟੈਕਸਟਾਈਲ, ਪੇਪਰ ਅਤੇ ਕੈਮੀਕਲ ਨਿਰਮਾਤਾ, ਟ੍ਰਾਈਡੈਂਟ ਗਰੁੱਪ ਨੇ ਆਪਣੇ ਦੇਸ਼ ਭਰ ਵਿੱਚ ਵੱਖ-ਵੱਖ ਸਥਾਨਾਂ ’ਤੇ ਸਾਲਾਨਾ ਵੈਲਿਊ ਡੇਅ (ਮੁੱਲ ਦਿਵਸ) ਮਨਾਇਆ। ਇਸ ਮੌਕੇ 400 ਦੇ ਕਰੀਬ ਕਰਮਚਾਰੀਆਂ ਨੂੰ  ਉਨ੍ਹਾਂ ਦੇ ਸਾਲਾਨਾ ਪੈਕੇਜਾਂ ਵਿੱਚ 60% ਤੱਕ ਵਾਧਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਵਿਕਾਸ ਲਈ ਬੇਅੰਤ ਮੌਕੇ ਵੀ ਪ੍ਰਦਾਨ ਕੀਤੇ ਗਏ। ਵੈਲਿਊ ਡੇਅ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਰਾਜਿੰਦਰ ਗੁਪਤਾ ਦੇ ਪਿਤਾ ਅਤੇ ਟ੍ਰਾਈਡੈਂਟ ਦੇ ਮਾਰਗ ਦਰਸ਼ਕ ਸ੍ਰੀ ਨੌਹਰ ਚੰਦ ਗੁਪਤਾ ਜੀ ਦੇ 93ਵੇਂ ਜਨਮ ਦਿਨ ਦੇ ਮੌਕੇ ਆਯੋਜਿਤ ਕੀਤਾ ਗਿਆ।ਟ੍ਰਾਈਡੈਂਟ ਗਰੁੱਪ ਦੇ ਮੁੱਲਾਂ ਨੂੰ ਬਰਕਰਾਰ ਰੱਖਣ ਵਿੱਚ ਕੰਪਨੀ ਦੇ ਸੈਂਕੜੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਇਸ ਵਿਸ਼ੇਸ਼ ਸਮਾਗਮ ‘‘ਵੈਲਿਊ ਡੇਅ” ਮੌਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅਤੇ ਪੁਰਸਕਾਰ ਟ੍ਰਾਈਡੈਂਟ ਗਰੁੱਪ ਵਿੱਚ ਵੱਖ-ਵੱਖ ਵਿਭਾਗਾਂ ਅਤੇ ਸਾਰੇ ਸਥਾਨਾਂ ਦੇ ਮੈਂਬਰਾਂ ਵੱਲੋਂ ਦਿਖਾਈ ਗਈ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੇ ਪ੍ਰਮਾਣ ਵਜੋਂ ਦਿੱਤੇ ਗਏ ਹਨ। ਟ੍ਰਾਈਡੈਂਟ ਗਰੁੱਪ ਦੇ ਮੂਲ ਜਿਵੇਂ ਵਚਨਬੱਧਤਾ ਅਤੇ ਇਮਾਨਦਾਰੀ, ਗਾਹਕ ਸੰਤੁਸ਼ਟੀ, ਲਗਾਤਾਰ ਵਾਧਾ ਅਤੇ ਵਿਕਾਸ, ਅਤੇ ਟੀਮ ਵਰਕ ਕਰਮਚਾਰੀਆਂ ਨੂੰ ਸਾਂਝੇ ਦ੍ਰਿਸ਼ਟੀਕੋਣ ਲਈ ਕੰਮ ਕਰਨ ਲਈ ਇੱਕ ਥਾਂ ਲਿਆਉਂਦੇ ਹਨ ਅਤੇ ਕੰਪਨੀ ਦੇ ਸਾਰੇ ਕਰਮਚਾਰੀਆਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਦਿੰਦੇ ਹਨ। ਇਹ ਮੁੱਲ ਵਿਸ਼ਵ-ਵਿਆਪੀ ਗਾਹਕ ਸੇਵਾਵਾਂ ਦੇਣ ਦੇ ਨਾਲ-ਨਾਲ ਟ੍ਰਾਈਡੈਂਟ ਗਰੁੱਪ ਦੀ ਦੂਰਦਰਸ਼ੀ ਦ੍ਰਿਸ਼ਟੀ ਦੀ ਰੀੜ੍ਹ ਦੀ ਹੱਡੀ ਹਨ, ਜੋ ਕਿ ਬਿਹਤਰੀਨ ਉਤਪਾਦਾਂ ਨੂੰ ਬਣਾਉਣ ਵਿੱਚ ਮੱਦਦ ਕਰਨ ਅਤੇ ਅੰਤਰਰਾਸ਼ਟਰੀ ਗਾਹਕਾਂ ਲਈ ਵਧੀਆ ਵਸਤੂਆਂ ਦੀਆਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਕੰਪਨੀ ਕਰਮਚਾਰੀਆਂ ਵਿੱਚ ਵਿਸ਼ਵਾਸ ਅਤੇ ਸਦਭਾਵਨਾ ਪੈਦਾ ਕਰਨਾ ਵੀ ਸ਼ਾਮਿਲ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

SYL ਨਹਿਰ : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਸਖ਼ਤ ਤਾੜਨਾ

Next Post

ਕੰਨਿਆ ਭਰੂਣ ਹੱਤਿਆ ਰੋਕਣ ਲਈ ਸਿਹਤ ਵਿਭਾਗ ਬਰਨਾਲਾ ਦਾ  ਸਨਮਾਨ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਕੰਨਿਆ ਭਰੂਣ ਹੱਤਿਆ ਰੋਕਣ ਲਈ ਸਿਹਤ ਵਿਭਾਗ ਬਰਨਾਲਾ ਦਾ  ਸਨਮਾਨ

ਕੰਨਿਆ ਭਰੂਣ ਹੱਤਿਆ ਰੋਕਣ ਲਈ ਸਿਹਤ ਵਿਭਾਗ ਬਰਨਾਲਾ ਦਾ  ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend