Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਯੂਨੀਵਰਸਿਟੀ ਕਾਲਜ ਵਿਖੇ ਹੋ ਰਹੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਤੀਜੇ ਦਿਨ ਵੀ ਪ੍ਰਤੀਯੋਗੀਆਂ ਨੇ ਖ਼ੂਬ ਰੰਗ ਜਮਾਏ

Nirmal Pandori by Nirmal Pandori
10/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਯੂਨੀਵਰਸਿਟੀ ਕਾਲਜ ਵਿਖੇ ਹੋ ਰਹੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਤੀਜੇ ਦਿਨ ਵੀ ਪ੍ਰਤੀਯੋਗੀਆਂ ਨੇ ਖ਼ੂਬ ਰੰਗ ਜਮਾਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਸਥਾਨਕ ਯੂਨੀਵਰਸਿਟੀ ਕਾਲਜ ਵਿਖੇ ਹੋ ਰਹੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਣਯੋਗ ਵਾਈਸ ਚਾਂਸਲਰ ਪ੍ਰੋ.ਅਰਵਿੰਦ ਅਤੇ ਡਾ. ਮੁਕੇਸ਼ ਠੱਕਰ, ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਜੀ ਦੀ ਯੋਗ ਅਗਵਾਈ ਹੇਠ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨਦੀਪ ਥਾਪਾ ਅਤੇ ਯੁਵਕ ਭਲਾਈ ਵਿਭਾਗ ਦੇ ਸਮੂਹ ਸਟਾਫ ਡਾ. ਹਰਿੰਦਰ ਹੁੰਦਲ, ਸ੍ਰੀਮਤੀ ਸ਼ਮਸ਼ੇਰ ਕੌਰ ਜੀ ਦੇ ਸਹਿਯੋਗ ਨਾਲ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਤੀਸਰਾ ਦਿਨ ਵੀ ਸਫਲ ਰਿਹਾ। ਚਾਰ ਦਿਨਾਂ ਚੱਲਣ ਵਾਲੇ ਇਸ ਮੇਲੇ ਦੇ ਤੀਸਰੇ ਦਿਨ ਇਕਾਂਗੀ ਨਾਟਕ, ਮਿਮਿਕਰੀ, ਲੋਕ ਗੀਤ, ਲੋਕ ਸ਼ਾਜ, ਫੋਕ ਆਰਕੈਸਟਾ, ਵਾਦ-ਵਿਵਾਦ, ਭਾਸਣ ਅਤੇ ਕਾਵ ਉਚਾਰਣ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਪ੍ਰੋ. ਹਰਕੰਵਲਜੀਤ ਸਿੰਘ ਨੇ ਮੁੱਖ ਮਹਿਮਾਨਾਂ ਅਤੇ ਬਾਹਰੋਂ ਪਹੁੰਚੇ ਹੋਏ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲਾਂ, ਕੋਆਰਡੀਨੇਟਰ ਸਹਿਬਾਨਾਂ ਅਤੇ ਅਧਿਆਪਕਾਂ ਦਾ ਸੁਆਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੇਲੇ ਵਿੱਚ ਭੋਲਾ ਸਿੰਘ ਵਿਰਕ ਪ੍ਰਧਾਨ ਮੈਨੇਜਮੈਂਟ ਕਮੇਟੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਮਿਉਂਸੀਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਦੇ ਨਾਲ ਕਈ ਹੋਰ ਕੌਂਸਲਰਾਂ ਨੇ ਵੀ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨਾਟਕ ਵਿੱਚੋਂ ਐਸ.ਡੀ. ਕਾਲਜ ਬਰਨਾਲਾ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, ਐਸ. ਐਸ. ਡੀ. ਕਾਲਜ ਬਰਨਾਲਾ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮਿਮਿਕਰੀ ਵਿੱਚ ਯੂਨੀਵਰਸਿਟੀ ਕਾਲਜ ਢਿੱਲਵਾਂ ਨੇ ਪਹਿਲਾ, ਐਸ. ਐਸ. ਡੀ. ਕਾਲਜ ਬਰਨਾਲਾ ਨੇ ਦੂਸਰਾ ਅਤੇ ਐਸ. ਡੀ. ਕਾਲਜ ਬਰਨਾਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੋਕ ਗੀਤ ਮੁਕਾਬਲੇ ਵਿੱਚ ਪਹਿਲਾ ਸਥਾਨ ਦੇਸ਼ ਭਗਤ ਕਾਲਜ ਬਰੜਵਾਲ, ਦੂਸਰਾ ਸਥਾਨ ਮੀਰੀ ਪੀਰੀ ਕਾਲਜ ਭਦੌੜ ਅਤੇ ਤੀਸਰਾ ਸਥਾਨ ਯੂਨੀਵਰਸਿਟੀ ਕਾਲਜ ਬਰਨਾਲਾ ਨੇ ਪ੍ਰਾਪਤ ਕੀਤੇ। ਲੋਕ-ਸ਼ਾਜ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, ਐਸ. ਡੀ. ਕਾਲਜ ਬਰਨਾਲਾ ਅਤੇ ਸੰਤ ਬਾਬਾ ਅਤਰ ਸਿੰਘ ਕਾਲਜ ਸੰਦੌੜ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਤੀਸਰੇ ਦਿਨ ਦੀ ਸਫਲ ਕਾਰਗੁਜ਼ਾਰੀ ‘ਤੇ ਖੁਸ਼ੀ ਜ਼ਾਹਰ ਕਰਦਿਆਂ ਪ੍ਰਿੰਸੀਪਲ ਨੇ ਸਮੂਹ ਕਾਲਜਾਂ ਦਾ ਧੰਨਵਾਦ ਕੀਤਾ। ਵੱਖ-ਵੱਖ ਸਟੇਜਾਂ ‘ਤੇ ਮੰਚ ਸੰਚਾਲਨ ਡਾ. ਗਗਨਦੀਪ ਕੌਰ, ਡਾ. ਹਰਪ੍ਰੀਤ ਰੂਬੀ, ਡਾ. ਰਜਿੰਦਰ ਸਿੰਘ, ਡਾ. ਗੁਰਬਖਸੀਸ ਸਿੰਘ, ਡਾ. ਜਸਵਿੰਦਰ ਕੌਰ, ਡਾ. ਸੁਖਰਾਜ ਸਿੰਘ ਨੇ ਬਾਖ਼ੂਬੀ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ ਕੀਤਾ

Next Post

ਕਾਲਾ ਕੋਟ ਬਨਾਮ ਖ਼ਾਕੀ : ਮੁੱਕਰ ਗਿਆ ਮੁਕਤਸਰ ਵਾਲਾ ਵਕੀਲ…ਪੜ੍ਹੋ ਵਕੀਲਾਂ ਦੀ ਚਿੱਠੀ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/26/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਕਾਲਾ ਕੋਟ ਬਨਾਮ ਖ਼ਾਕੀ : ਮੁੱਕਰ ਗਿਆ ਮੁਕਤਸਰ ਵਾਲਾ ਵਕੀਲ…!

ਕਾਲਾ ਕੋਟ ਬਨਾਮ ਖ਼ਾਕੀ : ਮੁੱਕਰ ਗਿਆ ਮੁਕਤਸਰ ਵਾਲਾ ਵਕੀਲ…ਪੜ੍ਹੋ ਵਕੀਲਾਂ ਦੀ ਚਿੱਠੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend