Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਸਦੀਕ ਕੀਤਾ ਜਾਂਦਾ ਹੈ ਕਿ 2 ਪਰੌਂਠੇ, ਇਕ ਲੱਸੀ ਦਾ ਪੈਕਟ ਅਤੇ…!

Nirmal Pandori by Nirmal Pandori
10/10/2023
in ਪੰਜਾਬ
Reading Time: 1 min read
A A
0
“ਐਰੇ ਗੈਰੇ…ਨੱਥੂ ਖੈਰੇ” ਵਾਲੀ ਟਿੱਪਣੀ ਕਰਕੇ ਭਗਵੰਤ ਮਾਨ ਵਿਵਾਦਾਂ ‘ਚ ਫਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਅਕਤੂਬਰ-ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਸਨ ਕਿ ਰਵਾਇਤੀ ਪਾਰਟੀਆਂ ਵੱਲੋਂ ਕੀਤੀ ਜਾਂਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਸ਼ਾਹੀ ਠਾਠ ਅਤੇ ਰਾਜਨੀਤੀ ਦੇ ਬਦਲੇ ਤੌਰ ਤਰੀਕਿਆਂ ਨੇ ਆਮ ਲੋਕਾਂ ਨੂੰ ਹੈਰਾਨ ਹੀ ਨਹੀਂ ਕੀਤਾ ਸਗੋਂ ਦਿਨ ਰਾਤ ਮਿਹਨਤ ਕਰਨ ਵਾਲੇ ਵਲੰਟੀਅਰਾਂ ਨੂੰ ਸ਼ਰਮਸਾਰ ਵੀ ਕੀਤਾ ਹੈ। ਭਗਵੰਤ ਮਾਨ ਸਰਕਾਰ ਵੱਲੋਂ 2 ਅਕਤੂਬਰ ਨੂੰ ਪਟਿਆਲਾ ਵਿਖੇ ਇੱਕ ਹਸਪਤਾਲ ਦੇ ICU ਵਾਰਡ ਦੇ ਉਦਘਾਟਨ ਮੌਕੇ ਸੂਬੇ ਵਿੱਚੋਂ ਸੈਂਕੜੇ ਸਰਕਾਰੀ ਰੂਟਾਂ ‘ਤੇ ਚੱਲਦੀਆਂ ਬੱਸਾਂ ਦੀ ਵਰਤੋਂ ਦੀ ਚਰਚਾ ਤਾਂ ਹੋ ਹੀ ਰਹੀ ਹੈ ਸਗੋਂ ਇਸ ਦੇ ਨਾਲ ਹੀ ਪਿੰਡਾਂ ਵਿੱਚੋਂ ਆਪ ਦੇ ਵਲੰਟੀਅਰਾਂ ਨੂੰ ਲੱਦ ਕੇ ਪਟਿਆਲੇ ਲੈ ਕੇ ਜਾਣ ਵਾਲੀਆਂ ਬੱਸਾਂ ‘ਚ ਵਲੰਟੀਅਰਾਂ ਦੀ ਕੀਤੀ ਆਓ ਭਗਤ ਸਬੰਧੀ ਚਰਚਾ ਵੀ ਸਾਹਮਣੇ ਆ ਰਹੀ ਹੈ। ਪ੍ਰਸਿੱਧ ਆਰਟੀਆਈ ਐਕਟੀਵਿਸਟ ਮਾਨਿਕ ਗੋਇਲ ਨੇ ਇਸ ਗੱਲ ਦਾ ਹੈਰਾਨੀਜਨਕ ਖੁਲਾਸਾ ਕੀਤਾ ਹੈ ਕਿ ਸਰਕਾਰੀ ਬੱਸਾਂ ‘ਚ ਜਾਣ ਵਾਲੇ ਪਟਿਆਲੇ ਰੈਲੀ ‘ਤੇ ਜਾਣ ਵਾਲੇ ਵਲੰਟੀਅਰਾਂ ਦੀ ਆਓ ਭਗਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਕੀਤੀ ਗਈ, ਇਸ ਸਬੰਧੀ ਮਾਨਿਕ ਗੋਇਲ ਨੇ ਇੱਕ ਰਸੀਦ ਵੀ ਜਾਰੀ ਕੀਤੀ ਹੈ ਜੋ ਸਰਕਾਰੀ ਬੱਸਾਂ ਵਿੱਚ ਪਟਿਆਲੇ ਰੈਲੀ ‘ਤੇ ਗਏ ਆਪ ਦੇ ਵਲੰਟੀਅਰਾਂ ਦੀ ਆਓ ਭਗਤ ਨੂੰ ਜ਼ਾਹਰ ਕਰਦੀ ਹੈ। ਰਸੀਦ ਦੇ ਮੁਤਾਬਕ ਆਪ ਦੇ ਵਲੰਟੀਅਰ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕਿਸੇ ਕਰਮਚਾਰੀ ਨੂੰ ਤਸਦੀਕ ਕਰਕੇ ਦਿੱਤਾ ਹੈ ਕਿ ਉਸਨੇ ਕਰਮਚਾਰੀ ਤੋਂ ਬੱਸ ਵਿੱਚ ਵਲੰਟੀਅਰਾਂ ਦੀ ਗਿਣਤੀ ਦੇ ਮੁਤਾਬਿਕ “ਦੋ ਪਰੌਂਠੇ ਅਚਾਰ ਨਾਲ, ਇੱਕ ਲੱਸੀ ਦਾ ਪੈਕਟ ਤੇ ਇੱਕ ਪਾਣੀ ਦੀ ਬੋਤਲ” ਪ੍ਰਾਪਤ ਕਰ ਲਏ ਹਨ । ਰਸੀਦ ਪੰਜਾਬ ਦੇ ਵਿੱਤ ਮੰਤਰੀ ਦੇ ਹਲਕੇ ਨਾਲ ਸਬੰਧਿਤ ਹੈ । ਮੁੱਖ ਮੰਤਰੀ ਭਗਵੰਤ ਮਾਨ ਭਾਵੇਂ ਅਕਸਰ ਇਹ ਦਾਅਵਾ ਕਰਦੇ ਹਨ ਕਿ ਕੁਰੱਪਸ਼ਨ ਦੇ ਮਾਮਲੇ ‘ਚ ਉਹਨਾਂ ‘ਤੇ ਉਂਗਲ ਨਹੀਂ ਚੁੱਕੀ ਜਾ ਸਕਦੀ ਪ੍ਰੰਤੂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਅਤੇ ਸਰਕਾਰੀ ਖਜ਼ਾਨੇ ‘ਚੋਂ ਵਲੰਟੀਅਰਾਂ ਦੀ ਆਓ ਭਗਤ ਦੀਆਂ ਖ਼ਬਰਾਂ ਭਗਵੰਤ ਮਾਨ ਦੇ ਅਕਸ ਨੂੰ ਵੀ ਖਰਾਬ ਕਰ ਰਹੀਆਂ ਹਨ । ਭਗਵੰਤ ਮਾਨ ਨੇ ਜੇਕਰ ਇਹਨਾਂ ਆਪਹੁਦਰੀਆਂ ਨੂੰ ਨਾ ਰੋਕਿਆ ਤਾਂ ਲੋਕਾਂ ਨੂੰ ਸਵਾਲ ਕਰਨੇ ਸਿਖਾਉਣ ਵਾਲੇ ਭਗਵੰਤ ਮਾਨ ਨੂੰ ਵੀ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਅਜੀਬੋਗਰੀਬ ਚੋਰੀ : ਚੋਰ ਸਰਕਾਰੀ ਹਸਪਤਾਲ ‘ਚੋਂ ਜੀਭ ਥੱਲੇ ਰੱਖਣ ਵਾਲੀਆਂ 81000 ਗੋਲੀਆਂ ਚੁਰਾ ਕੇ ਲੈ ਗਏ

Next Post

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡ ਰਾਜੀਆ ਦੇ ਨੌਜਵਾਨਾਂ ਨੂੰ  ਵਾਲੀਬਾਲ ਕਿੱਟ ਭੇਟ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡ ਰਾਜੀਆ ਦੇ ਨੌਜਵਾਨਾਂ ਨੂੰ  ਵਾਲੀਬਾਲ ਕਿੱਟ ਭੇਟ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡ ਰਾਜੀਆ ਦੇ ਨੌਜਵਾਨਾਂ ਨੂੰ  ਵਾਲੀਬਾਲ ਕਿੱਟ ਭੇਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend