Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੰਮ ਦਿਹਾੜੀ ‘ਚ ਕੀਤੇ ਵਾਧੇ ਖ਼ਿਲਾਫ਼ ਮਾਨ ਸਰਕਾਰ ਦੀਆਂ ਅਰਥੀਆਂ ਸਾੜਾਂਗੇ-ਕਾਮਰੇਡ ਗੁਰਪ੍ਰੀਤ ਰੂੜੇਕੇ

Nirmal Pandori by Nirmal Pandori
10/11/2023
in ਪੰਜਾਬ
Reading Time: 1 min read
A A
0
ਕੰਮ ਦਿਹਾੜੀ ‘ਚ ਕੀਤੇ ਵਾਧੇ ਖ਼ਿਲਾਫ਼ ਮਾਨ ਸਰਕਾਰ ਦੀਆਂ ਅਰਥੀਆਂ ਸਾੜਾਂਗੇ-ਕਾਮਰੇਡ ਗੁਰਪ੍ਰੀਤ ਰੂੜੇਕੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,10 ਅਕਤੂਬਰ-( ਨਿਰਮਲ ਸਿੰਘ ਪੰਡੋਰੀ)-ਕੇਂਦਰ ਦੀ ਮਜ਼ਦੂਰ ਵਿਰੋਧੀ ਮੋਦੀ ਸਰਕਾਰ ਵੱਲੋਂ ਫੈਕਟਰੀਆਂ ਤੇ ਹੋਰ ਜਥੇਬੰਦਕ ਖੇਤਰ ਦੇ ਕਾਮਿਆਂ ਲਈ ਕੰਮ ਦਿਹਾੜੀ ਅੱਠ ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਦੇ ਕਾਲੇ ਕਾਨੂੰਨ ਨੂੰ ਸਾਰਿਆਂ ਤੋਂ ਮੋਹਰੀ ਬਣ ਕੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਲਾਗੂ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵੱਲੋਂ ਵਿਰੋਧ ਕਰਦੇ ਹੋਏ ਸੂਬੇ ਭਰ ‘ਚ 15 ਅਕਤੂਬਰ ਤੋਂ 22‌ ਅਕਤੂਬਰ ਤੱਕ ਮੋਦੀ ਤੇ ਮਾਨ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਰੂੜੇਕੇ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ‘ਤੇ ਚੱਲਣ ਦਾ ਦਾਅਵਾ ਕਰਨ ਵਾਲੀ ਸਰਕਾਰ ਮਜ਼ਦੂਰ ਜਮਾਤ ਦੀ ਦੁਸ਼ਮਣ ਬਣ ਕੇ ਵਿਚਰ ਰਹੀ ਹੈ, ਉਨ੍ਹਾਂ ਕਿਹਾ ਭਾਰਤ ਅੰਦਰ ਬਾਬਾ ਸਾਹਿਬ ਅੰਬੇਡਕਰ ਜੀ ਨੇ ਅੱਠ ਘੰਟੇ ਕੰਮ ਦਿਹਾੜੀ ਲਈ ਜੱਦੋਜਹਿਦ ਕੀਤੀ ਅਤੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੇ ਪਾਰਟੀ ਪ੍ਰੋਗਰਾਮ ‘ਚ ਮਸ਼ੀਨ ਦੀ ਤਰੱਕੀ ਦੇ ਨਾਲ ਨਾਲ ਕੰਮ ਦੇ ਘੰਟੇ ਘਟਾਏ ਜਾਣ ਦੀ ਵਕਾਲਤ ਕੀਤੀ ਸੀ ਤਾਂ ਜੋ ਹਰ ਬੇਰੁਜ਼ਗਾਰ ਨੂੰ ਰੁਜ਼ਗਾਰ ਦਿੱਤਾ ਜਾ ਸਕੇ ਪਰ ਮਾਨ ਸਰਕਾਰ ਨੇ ਕੰਮ ਦੇ ਘੰਟਿਆਂ ‘ਚ ਵਾਧਾ ਕਰਕੇ ਪਹਿਲਾਂ ਹੀ ਵਿਕਰਾਲ ਰੂਪ ਧਾਰਨ ਕਰ ਚੁੱਕੀ ਬੇਰੁਜ਼ਗਾਰੀ ਦੇ ਵਿੱਚ ਹੋਰ ਵਾਧਾ ਕਰਨ ਲਈ ਪੁਲਾਂਘ ਪੁੱਟ ਲਈ ਹੈ। ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਕਾਮਰੇਡ ਸਵਰਨ ਸਿੰਘ ਜੰਗੀਆਣਾ, ਸਿੰਦਰ ਕੌਰ ਹਰੀਗੜ੍ਹ, ਕਰਨੈਲ ਸਿੰਘ ਠੀਕਰੀਵਾਲਾ,ਹਰਚਰਨ ਸਿੰਘ ਰੂੜੇਕੇ ਆਦਿ ਆਗੂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#punjabnews
Previous Post

ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾਂ ਦੇ ਦੋ ਭਰਾਵਾਂ ਦੀ ਜੋੜੀ ਬਣੀ ਕਿਸਾਨਾਂ ਲਈ ਪ੍ਰੇਰਨਾ ਸਰੋਤ

Next Post

NIA ਨੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ‘ਚ ਲਖਬੀਰ ਸਿੰਘ ਰੋਡੇ ਦੀ 43 ਕਨਾਲ ਜ਼ਮੀਨ ਕੀਤੀ ਸੀਲ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
NIA ਨੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ‘ਚ ਲਖਬੀਰ ਸਿੰਘ ਰੋਡੇ ਦੀ 43 ਕਨਾਲ ਜ਼ਮੀਨ ਕੀਤੀ ਸੀਲ

NIA ਨੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ 'ਚ ਲਖਬੀਰ ਸਿੰਘ ਰੋਡੇ ਦੀ 43 ਕਨਾਲ ਜ਼ਮੀਨ ਕੀਤੀ ਸੀਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend