Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਾਰਾਜਾ ਅਗਰਸੈਨ ਜੈਯੰਤੀ ਸੰਬੰਧੀ ਸ਼ਾਨਦਾਰ ਸਮਾਗਮ 15 ਅਕਤੂਬਰ ਨੂੰ ਆਸਥਾ ਮੰਦਰ ਵਿਖੇ ਹੋਵੇਗਾ

Nirmal Pandori by Nirmal Pandori
10/14/2023
in ਪੰਜਾਬ
Reading Time: 1 min read
A A
0
ਮਹਾਰਾਜਾ ਅਗਰਸੈਨ ਜੈਯੰਤੀ ਸੰਬੰਧੀ ਸ਼ਾਨਦਾਰ ਸਮਾਗਮ 15 ਅਕਤੂਬਰ ਨੂੰ ਆਸਥਾ ਮੰਦਰ ਵਿਖੇ ਹੋਵੇਗਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-Gee98 news service
ਬਰਨਾਲਾ,14 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਅਗਰਵਾਲ ਸਭਾ ਰਜਿ. ਬਰਨਾਲਾ, ਅਗਰਵਾਲ ਯੁਵਾ ਵਿੰਗ ਅਤੇ ਅਗਰਵਾਲ ਮਹਿਲਾ ਵਿੰਗ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸੰਬੰਧੀ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ 15 ਅਕਤੂਬਰ ਦਿਨ ਐਤਵਾਰ ਨੂੰ ਆਸਥਾ ਮੰਦਰ, ਆਸਥਾ ਇਨਕਲੇਵ ਬਰਨਾਲਾ ਵਿਖੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਅਸ਼ੋਕ ਗਰਗ, ਪ੍ਰਧਾਨ ਦੀਪਕ ਬਾਂਸਲ ਸੋਨੀ, ਜਨਰਲ ਸਕੱਤਰ ਰਾਜਕੁਮਾਰ ਜਿੰਦਲ, ਖਜ਼ਾਨਚੀ ਪ੍ਰਦੀਪ ਗੋਇਲ ਅਤੇ ਪ੍ਰੈਸ ਸਕੱਤਰ ਰਾਮਪਾਲ ਸਿੰਗਲਾ ਜੀ ਨੇ ਦੱਸਿਆ ਕਿ 15 ਅਗਸਤ ਨੂੰ ਸਵੇਰੇ 7.30 ਵਜੇ ਮਹਾਰਾਜਾ ਅਗਰਸੈਨ ਚੌਂਕ ਬਰਨਾਲਾ ਤੋਂ ਸਮਾਗਮ ਦੀ ਸ਼ੁਰੂਆਤ ਹੋਵੇਗੀ ਅਤੇ ਸ਼ਾਮੀ ਆਸਥਾ ਮੰਦਿਰ ਵਿਖੇ ਸ਼ਾਨਦਾਰ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਉਚੇਚੇ ਤੌਰ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਮੂਲੀਅਤ ਕਰਨਗੇ । ਉਨਾਂ ਦੱਸਿਆ ਕਿ ਇਸ ਮੌਕੇ ਸ੍ਰੀ ਸਰੂਪ ਚੰਦ ਸਿੰਗਲਾ ਸੂਬਾ ਪ੍ਰਧਾਨ ਅਗਰਵਾਲ ਸਭਾ ਅਤੇ ਸ੍ਰੀਮਤੀ ਕਾਂਤਾ ਗੋਇਲ ਪ੍ਰਧਾਨ ਮਹਿਲਾ ਵਿੰਗ ਪੰਜਾਬ ਵੀ ਉਚੇਚੇ ਤੌਰ ‘ਤੇ ਹਾਜ਼ਰੀ ਲਗਵਾਉਣਗੇ । ਇਸ ਸਮਾਗਮ ਦੌਰਾਨ ਸਭਾ ਵੱਲੋਂ ਸ੍ਰੀਮਤੀ ਨੀਨਾ ਮਿੱਤਲ ਐਮਐਲਏ ਰਾਜਪੁਰਾ, ਸ੍ਰੀ ਵਿਜੇਇੰਦਰ ਸਿੰਗਲਾ ਸਾਬਕਾ ਮੰਤਰੀ ਪੰਜਾਬ, ਸ੍ਰੀ ਵਰਿੰਦਰ ਗੋਇਲ ਐਮਐਲਏ ਲਹਿਰਾਗਾਗਾ, ਡਾਕਟਰ ਵਿਜੇ ਸਿੰਗਲਾ ਐਮਐਲਏ ਮਾਨਸਾ ਸਮੇਤ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ । ਇਸ ਮੌਕੇ ਮਦਰ ਟੀਚਰ ਸਕੂਲ ਅਤੇ ਐਲਬੀਐਸ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵੱਲੋਂ ਧਾਰਮਿਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ । ਸਭਾ ਦੇ ਅਹੁਦੇਦਾਰਾਂ ਵੱਲੋਂ ਮਹਾਰਾਜਾ ਅਗਰਸੈਨ ਜੀ ਦੇ ਸਨਮਾਨ ਹਿਤ ਇਸ ਸਮਾਗਮ ਵਿੱਚ ਸ਼ਹਿਰੀਆਂ ਨੂੰ ਸਮੇਤ ਪਰਿਵਾਰ ਪੁੱਜਣ ਦੀ ਅਪੀਲ ਕੀਤੀ ਗਈ। ਅਗਰਵਾਲ ਸਭਾ ਦੇ ਉਕਤ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਸਮੇ ਸਟੇਟ ਕਾਰਜਕਰਨੀ ਮੈਂਬਰ ਧੀਰਜ ਕੁਮਾਰ ਦੱਦਾਹੂਰ, ਪ੍ਰਧਾਨ ਯੁਵਾ ਵਿੰਗ ਪ੍ਰਦੀਪ ਗਰਗ ਅਤੇ ਪ੍ਰਧਾਨ ਮਹਿਲਾ ਵਿੰਗ ਬਬੀਤਾ ਜਿੰਦਲ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਮੈੱਸ ਦੇ ਇੱਕ ਕਰਮਚਾਰੀ ਵੱਲੋਂ NEET ਦੀ ਤਿਆਰੀ ਕਰ ਰਹੀ ਨਾਬਾਲਿਗ ਵਿਦਿਆਰਥਣ ਨਾਲ ਬਲਾਤਕਾਰ, ਦੋਸ਼ੀ ਗ੍ਰਿਫ਼ਤਾਰ

Next Post

ਵੱਡੀ ਖ਼ਬਰ : ਪੰਜਾਬ ਚ ਪੰਚਾਇਤਾਂ ਵੱਲੋਂ ਕੀਤਾ ਹੁਣ ਤੱਕ ਦਾ ਵੱਡਾ ਘਪਲਾ ਬੇਨਕਾਬ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਵੱਡੀ ਖ਼ਬਰ : ਪੰਜਾਬ ਚ ਪੰਚਾਇਤਾਂ ਵੱਲੋਂ ਕੀਤਾ ਹੁਣ ਤੱਕ ਦਾ ਵੱਡਾ ਘਪਲਾ ਬੇਨਕਾਬ

ਵੱਡੀ ਖ਼ਬਰ : ਪੰਜਾਬ ਚ ਪੰਚਾਇਤਾਂ ਵੱਲੋਂ ਕੀਤਾ ਹੁਣ ਤੱਕ ਦਾ ਵੱਡਾ ਘਪਲਾ ਬੇਨਕਾਬ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend