Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਸਪਾ ਆਗੂਆਂ ਨੇ ਕਿਰਨਦੀਪ ਕੌਰ ਨੂੰ ਜੱਜ ਬਣਨ ‘ਤੇ ਸਨਮਾਨਿਤ ਕੀਤਾ

Nirmal Pandori by Nirmal Pandori
10/15/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਸਪਾ ਆਗੂਆਂ ਨੇ ਕਿਰਨਦੀਪ ਕੌਰ ਨੂੰ ਜੱਜ ਬਣਨ ‘ਤੇ ਸਨਮਾਨਿਤ ਕੀਤਾ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਅਕਤੂਬਰ (Gee98 news) ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਹਰਪਾਲ ਸਿੰਘ ਰੋਡਵੇਜ਼ ਮੁਲਾਜ਼ਮ ਦੀ ਜੱਜ ਬਣੀ ਹੋਣਹਾਰ ਲੜਕੀ ਕਿਰਨਦੀਪ ਕੌਰ ਨੂੰ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਸਾਹਿਬ ਦੀ ਫੋਟੋ, ਸਿਰੋਪਾਉ, ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਦੇ ਮਾਤਾ ਪਿਤਾ ਅਤੇ ਰਿਸ਼ਤੇਦਾਰਾਂ ਨੂੰ ਸਾਰੀ ਪਾਰਟੀ ਵੱਲੋਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ । ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਬੇਟੀ ਨੇ ਬੇਹੱਦ ਦਿੱਕਤਾਂ ਦਾ ਸਾਹਮਣਾ ਕਰਦੇ ਹੋਏ ਕਿਰਨਦੀਪ ਕੌਰ ਨੇ ਜੱਜ ਬਣਨ ਦਾ ਸੁਪਨਾ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਦੇ ਮੁਕਤੀ ਦਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਸਾਹਿਬ ਦੇ ਦਿੱਤੇ ਅਧਿਕਾਰਾਂ ਤਹਿਤ ਅੱਜ ਬਹੁਜਨ ਸਮਾਜ ਦੀਆਂ ਧੀਆਂ ਜੱਜ, ਡਿਪਟੀ ਕਮਿਸ਼ਨਰ, ਆਈ ਪੀ ਐਸ,ਪਾਇਲਟ ਅਤੇ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਤਰੱਕੀਆਂ ਬਾਬਾ ਸਾਹਿਬ ਦੇ ਦਿੱਤੇ ਅਧਿਕਾਰਾਂ ਤਹਿਤ ਹੀ ਅਜਿਹਾ ਸੰਭਵ ਹੋ ਸਕੀਆ ਹਨ। ਇਸ ਸਮੇਂ ਦਰਸ਼ਨ ਸਿੰਘ ਜਲੂਰ ਸੂਬਾ ਸਕੱਤਰ, ਜਸਵੀਰ ਸਿੰਘ ਜੱਸੀ ਜ਼ਿਲ੍ਹਾ ਮੀਤ ਪ੍ਰਧਾਨ, ਹਵਾ ਸਿੰਘ ਹਨੇਰੀ ਸੀਨੀਅਰ ਆਗੂ, ਜਥੇਦਾਰ ਹਰਬੰਸ ਸਿੰਘ ਛੀਨੀਵਾਲ ਪ੍ਰਧਾਨ ਵਿਧਾਨ ਸਭਾ ਹਲਕਾ ਮਹਿਲ ਕਲਾਂ, ਕੁਲਦੀਪ ਸਿੰਘ ਖਜ਼ਾਨਚੀ ਮਹਿਲ ਕਲਾਂ, ਗੁਰਜੀਤ ਸਿੰਘ ਮਾਹਮਦਪੁਰ ਸਾਬਕਾ ਜਨਰਲ ਸਕੱਤਰ, ਨਰੰਗ ਸਿੰਘ ਸਕੱਤਰ ਹਲਕਾ ਮਹਿਲ ਕਲਾਂ , ਦਾਰਾ ਸਿੰਘ ਸਾਬਕਾ ਪ੍ਰਧਾਨ ਵਿਧਾਨ ਸਭਾ ਬਰਨਾਲਾ, ਜਗਦੇਵ ਸਿੰਘ ਖੁੱਡੀ ਸਾਬਕਾ ਜਥੇਬੰਦਕ ਸਕੱਤਰ, ਰਾਜ ਸਿੰਘ ਸਾਬਕਾ ਦਫਤਰ ਸਕੱਤਰ ਬਰਨਾਲਾ, ਸੁਰਜੀਤ ਸਿੰਘ ਸਾਬਕਾ ਦਫਤਰ ਸਕੱਤਰ ਬਰਨਾਲਾ , ਜਗਜੀਤ ਸੋਹੀਆਂ ਸਕੱਤਰ ਵਿਧਾਨ ਸਭਾ ਮਹਿਲ ਕਲਾਂ,ਸੂਬੇਦਾਰ ਹਰਬੰਸ ਸਿੰਘ ਲੋਹਟਬੱਦੀ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
Load More
Tags: #barnalanews#punjabnews
Previous Post

ਝੋਨੇ ਦੀ ਪਰਾਲੀ ਸਾੜਨ ਦੇ ਦੋਸ਼ ਵਿੱਚ ਨੰਬਰਦਾਰ ਮੁਅੱਤਲ

Next Post

ਸੁਮੇਧ ਸੈਣੀ, ਉਮਰਾਨੰਗਲ ਅਤੇ EX ਐਸਐਸਪੀ ਮਾਨ ਨੂੰ ਮਿਲੀ ਜ਼ਮਾਨਤ

Nirmal Pandori

Nirmal Pandori

Related Posts

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
Load More
Next Post
ਸੁਮੇਧ ਸੈਣੀ, ਉਮਰਾਨੰਗਲ ਅਤੇ EX ਐਸਐਸਪੀ ਮਾਨ ਨੂੰ ਮਿਲੀ ਜ਼ਮਾਨਤ

ਸੁਮੇਧ ਸੈਣੀ, ਉਮਰਾਨੰਗਲ ਅਤੇ EX ਐਸਐਸਪੀ ਮਾਨ ਨੂੰ ਮਿਲੀ ਜ਼ਮਾਨਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend