Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੋਹਿਤ ਗਰਗ ਨੂੰ ਮਿਲੀ ਅਗਰਵਾਲ ਸਮਾਜ ਦੇ “ਯੁਵਾ ਵਿੰਗ” ਦੀ ਕਮਾਂਡ

Nirmal Pandori by Nirmal Pandori
10/16/2023
in ਪੰਜਾਬ
Reading Time: 1 min read
A A
0
ਮੋਹਿਤ ਗਰਗ ਨੂੰ ਮਿਲੀ ਅਗਰਵਾਲ ਸਮਾਜ ਦੇ “ਯੁਵਾ ਵਿੰਗ” ਦੀ ਕਮਾਂਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਅਗਰਵਾਲ ਸਭਾ (ਰਜਿ.) ਬਰਨਾਲਾ ਵੱਲੋਂ ਮਹਾਰਾਜਾ ਅਗਰਸੈਨ ਜੀ ਦੀ 5147ਵੀਂ ਜੈਯੰਤੀ ਮਨਾਉਣ ਲਈ ਇੱਕ ਸ਼ਾਨਦਾਰ ਸਮਾਗਮ ਦਾ ਆਯੋਜਨ ਆਸਥਾ ਇਨਕਲੇਵ ‘ਚ ਕੀਤਾ ਗਿਆ। ਇਸ ਸਮਾਗਮ ਵਿੱਚ ਅਗਰਵਾਲ ਸਭਾ ਬਰਨਾਲਾ ਵੱਲੋਂ ਅਗਰਵਾਲ ਸਮਾਜ ਦੇ ਨੌਜਵਾਨ ਆਗੂ ਸ੍ਰੀ ਮੋਹਿਤ ਗਰਗ ਨੂੰ ਜ਼ਿਲ੍ਹਾ ਬਰਨਾਲਾ ਅਗਰਵਾਲ ਯੁਵਾ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ । ਸਮਾਗਮ ਵਿੱਚ ਵਿਸ਼ੇਸ਼ ਸੱਦੇ ‘ਤੇ ਉਚੇਚੇ ਤੌਰ ‘ਤੇ ਪੁੱਜੇ ਸ੍ਰੀ ਜਲੂਰ ਧਾਮ ਦੇ ਸਵਾਮੀ ਅੰਮ੍ਰਿਤਾਨੰਦ ਜੀ ਨੇ ਸ੍ਰੀ ਮੋਹਿਤ ਗਰਗ ਨੂੰ ਆਸ਼ੀਰਵਾਦ ਦਿੱਤਾ । ਇਸ ਮੌਕੇ ਅਗਰਵਾਲ ਸਮਾਜ ਦੇ ਹਾਜ਼ਰੀਨ ਨੇ ਮੋਹਿਤ ਗਰਗ ਦੀ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ । ਆਪਣੀ ਨਿਯੁਕਤੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸ੍ਰੀ ਮੋਹਿਤ ਗਰਗ ਨੇ ਕਿਹਾ ਕਿ ਸਮੁੱਚੇ ਅਗਰਵਾਲ ਸਮਾਜ ਵੱਲੋਂ ਉਹਨਾਂ ‘ਤੇ ਪ੍ਰਗਟ ਕੀਤੇ ਵਿਸ਼ਵਾਸ ਲਈ ਧੰਨਵਾਦ ਕਰਦੇ ਹਨ ਅਤੇ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਹਮੇਸ਼ਾ ਅਗਰਵਾਲ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਰਹਿਣਗੇ। ਮੋਹਿਤ ਗਰਗ ਨੇ ਕਿਹਾ ਕਿ ਉਹ ਅਗਰਵਾਲ ਸਮਾਜ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਗਰਵਾਲ ਸਭਾ ਦੇ ਮੋਹਤਬਰ ਆਗੂਆਂ ਦੇ ਆਸ਼ੀਰਵਾਦ ਸਦਕਾ ਹਮੇਸ਼ਾ ਯਤਨ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਸਮਾਜ ਦੇ ਨੌਜਵਾਨਾਂ ਨੂੰ ਸਭਾ ਨਾਲ ਜੋੜਨ ਲਈ ਵੀ ਏਕਤਾ ਦੇ ਫਾਰਮੂਲੇ ਤਹਿਤ ਕੰਮ ਕੀਤਾ ਜਾਵੇਗਾ। ਇਸ ਮੌਕੇ ਅਗਰਵਾਲ ਸਭਾ ਬਰਨਾਲਾ ਦੇ ਸਮੁੱਚੇ ਅਹੁਦੇਦਾਰ ਅਤੇ ਵੱਡੀ ਗਿਣਤੀ ‘ਚ ਸ਼ਹਿਰ ਨਿਵਾਸੀ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਨੇ ਦੇ ਦਿੱਤੀ ਵੱਡੀ ਰਾਹਤ

Next Post

ਦਿੱਲੀ ਸ਼ਰਾਬ ਨੀਤੀ ‌ਘਪਲਾ : ਜਾਂਚ ਦੀ ਸੂਈ ਕੇਜਰੀਵਾਲ ਵੱਲ…!

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਦਿੱਲੀ ਸ਼ਰਾਬ ਨੀਤੀ ‌ਘਪਲਾ : ਜਾਂਚ ਦੀ ਸੂਈ ਕੇਜਰੀਵਾਲ ਵੱਲ…!

ਦਿੱਲੀ ਸ਼ਰਾਬ ਨੀਤੀ ‌ਘਪਲਾ : ਜਾਂਚ ਦੀ ਸੂਈ ਕੇਜਰੀਵਾਲ ਵੱਲ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend