Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਓ ਸਰ ਜੀ ! “ਆਪ” ਜੀ ਦੀ ਹੋਗੀ ਨਗਰ ਕੌਂਸਲ ਬਰਨਾਲਾ

Nirmal Pandori by Nirmal Pandori
10/17/2023
in ਪੰਜਾਬ
Reading Time: 1 min read
A A
0
ਲਓ ਸਰ ਜੀ ! “ਆਪ” ਜੀ ਦੀ ਹੋਗੀ ਨਗਰ ਕੌਂਸਲ ਬਰਨਾਲਾ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਸ਼ਹਿਰ ਦੀ ਮਹੱਤਵਪੂਰਨ ਸਿਆਸੀ ਸਰਦਾਰੀ ‘ਤੇ ਕਾਬਜ਼ ਹੋਣ ਦਾ ਆਮ ਆਦਮੀ ਪਾਰਟੀ ਦਾ ਸੁਪਨਾ ਪੂਰਾ ਹੋ ਗਿਆ। “ਆਪ” ਦੇ ਕੌਂਸਲਰ ਰੁਪਿੰਦਰ ਸਿੰਘ ਬੰਟੀ ਸ਼ੀਤਲ ਨਗਰ ਕੌਸਲ ਬਰਨਾਲਾ ਦੇ ਪ੍ਰਧਾਨ ਚੁਣੇ ਗਏ। ਨਗਰ ਕੌਂਸਲ ਦੇ ਲਾਇਬਰੇਰੀ ਹਾਲ ‘ਚ ਮੰਗਲਵਾਰ ਹੋਈ ਚੋਣ ਮੀਟਿੰਗ ਵਿੱਚ ਰੁਪਿੰਦਰ ਸਿੰਘ ਸੀਤਲ ਤੋਂ ਇਲਾਵਾ 17 ਕੌਂਸਲਰ ਹੋਰ ਸ਼ਾਮਿਲ ਹੋਏ ਜਿਨਾਂ ਨੇ ਸੀਤਲ ਨੂੰ ਪ੍ਰਧਾਨ ਚੁਣਿਆ। ਸ਼ੀਤਲ ਦੇ ਹੱਕ ਵਿੱਚ ਖੜਨ ਵਾਲੇ ਕੌਂਸਲਰਾਂ ਵਿੱਚ ਸਿੰਦਰਪਾਲ ਕੌਰ ਵਾਰਡ ਨੰਬਰ 01, ਬਲਵੀਰ ਸਿੰਘ ਵਾਰਡ ਨੰਬਰ 2, ਧਰਮਿੰਦਰ ਸ਼ੰਟੀ ਵਾਰਡ ਨੰਬਰ 04, ਸਤਵੀਰ ਕੌਰ ਵਾਰਡ ਨੰਬਰ 05, ਜੌਂਟੀ ਮਾਨ ਵਾਰਡ ਨੰਬਰ 6, ਕਰਮਜੀਤ ਕੌਰ ਵਾਰਡ ਨੰਬਰ 07, ਨਰਿੰਦਰ ਕੁਮਾਰ ਗਰਗ ਵਾਰਡ ਨੰਬਰ 08, ਪਰਕਾਸ਼ ਕੌਰ ਵਾਰਡ ਨੰਬਰ 09, ਮਲਕੀਤ ਸਿੰਘ ਵਾਰਡ ਨੰਬਰ 12, ਸਰੋਜ ਰਾਣੀ ਵਾਰਡ ਨੰਬਰ 15, ਹੇਮ ਰਾਜ ਐਮ ਸੀ ਵਾਰਡ ਨੰਬਰ 16, ਜੀਵਨ ਕੁਮਾਰ ਵਾਰਡ ਨੰਬਰ 19, ਜਗਰਾਜ ਸਿੰਘ ਪੰਡੋਰੀ ਵਾਰਡ ਨੰਬਰ 20,ਰੇਨੂੰ ਬਾਲਾ ਵਾਰਡ ਨੰਬਰ 21, ਸੁਖਮਿੰਦਰ ਕੌਰ ਵਾਰਡ ਨੰਬਰ 25, ਜਸਵੀਰ ਕੌਰ ਵਾਰਡ ਨੰਬਰ 30, ਅਤੇ ਦੀਪ ਮਾਲਾ ਵਾਰਡ ਨੰਬਰ 31 ਸ਼ਾਮਲ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਦਿੱਲੀ ਸ਼ਰਾਬ ਨੀਤੀ ‌ਘਪਲਾ : ਜਾਂਚ ਦੀ ਸੂਈ ਕੇਜਰੀਵਾਲ ਵੱਲ…!

Next Post

ਅੱਜ ਬਰਨਾਲਾ ਦੇ ਕਾਂਗਰਸੀ ਭਗਵੰਤ ਮਾਨ ਦਾ ਪਸੰਦੀਦਾ ਗੀਤ ਡੀਜੇ ‘ਤੇ ਲਗਾ ਕੇ ਨੱਚਣਗੇ..ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ…!

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਅੱਜ ਬਰਨਾਲਾ ਦੇ ਕਾਂਗਰਸੀ ਭਗਵੰਤ ਮਾਨ ਦਾ ਪਸੰਦੀਦਾ ਗੀਤ ਡੀਜੇ ‘ਤੇ ਲਗਾ ਕੇ ਨੱਚਣਗੇ..ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ…!

ਅੱਜ ਬਰਨਾਲਾ ਦੇ ਕਾਂਗਰਸੀ ਭਗਵੰਤ ਮਾਨ ਦਾ ਪਸੰਦੀਦਾ ਗੀਤ ਡੀਜੇ 'ਤੇ ਲਗਾ ਕੇ ਨੱਚਣਗੇ..ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend