Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੀ ਸੀ ਦਫ਼ਤਰ ਕਰਮਚਾਰੀ ਐਸੋਸ਼ੀਏਸ਼ਨ ਬਰਨਾਲਾ ਦੀ ਨਵੀਂ ਜ਼ਿਲ੍ਹਾ ਜਥੇਬੰਦੀ ਦੀ ਚੋਣ ਹੋਈ

Nirmal Pandori by Nirmal Pandori
10/19/2023
in ਪੰਜਾਬ
Reading Time: 1 min read
A A
0
ਡੀ ਸੀ ਦਫ਼ਤਰ ਕਰਮਚਾਰੀ ਐਸੋਸ਼ੀਏਸ਼ਨ ਬਰਨਾਲਾ ਦੀ ਨਵੀਂ ਜ਼ਿਲ੍ਹਾ ਜਥੇਬੰਦੀ ਦੀ ਚੋਣ ਹੋਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 18 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਡੀ. ਸੀ. ਦਫ਼ਤਰ ਕਰਮਚਾਰੀ ਐਸੋਸ਼ੀਏਸ਼ਨ ਬਰਨਾਲਾ ਦਾ 2 ਸਾਲਾ ਕਾਰਜਕਾਲ ਸਮਾਪਤ ਹੋਣ ਉਪਰੰਤ ਚੋਣ ਮੀਟਿੰਗ ਦੌਰਾਨ ਡੀ ਸੀ ਦਫਤਰ ਬਰਨਾਲਾ, ਸਬ-ਡਵੀਜਨ ਬਰਨਾਲਾ,ਤਪਾ,ਮਹਿਲ ਕਲਾਂ, ਸਬ ਤਹਿਸੀਲ ਦਫਤਰ ਭਦੌੜ ਅਤੇ ਧਨੌਲਾ ਦੇ ਸਮੁੱਚੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਸ਼੍ਰੀ ਨਿਰਮਲਜੀਤ ਸਿੰਘ ਚਾਨੇ ਨੂੰ ਜ਼ਿਲ੍ਹਾ ਪ੍ਰਧਾਨ, ਸ਼੍ਰੀ ਵਿੱਕੀ ਡਾਬਲਾ ਨੂੰ ਜ਼ਿਲ੍ਹਾ ਜਨਰਲ ਸਕੱਤਰ, ਸ਼੍ਰੀ ਹਰਪ੍ਰੀਤ ਸਿੰਘ ਵਿਰਕ ਨੂੰ ਜ਼ਿਲ੍ਹਾ ਖਜ਼ਾਨਚੀ ਚੁਣਿਆ ਗਿਆ। ਇਸ ਮੌਕੇ ਸ਼੍ਰੀ ਰੇਸ਼ਮ ਸਿੰਘ ਸਾਬਕਾ ਪ੍ਰਧਾਨ ਨੂੰ ਚੇਅਰਮੈਨ ਚੁਣਿਆ ਗਿਆ। ਇਸ ਚੋਣ ਸਮੇਂ ਸ਼੍ਰੀ ਹਰਪਾਲ ਸਿੰਘ ਨੇ ਬਤੌਰ ਮੁੱਖ ਚੋਣਕਾਰ ਸੇਵਾ ਨਿਭਾਈ। ਇਸ ਮੌਕੇ ਡੀ ਸੀ ਦਫ਼ਤਰ ਬਰਨਾਲਾ ਦੇ ਮੈਡਮ ਪਰਮਿੰਦਰ ਕੌਰ ਸੁਪਰਡੰਟ ਗ੍ਰੇਡ-1, ਗੁਰਚਰਨਜੀਤ ਕੌਰ ਸੁਪਰਡੰਟ ਗ੍ਰੇਡ-2, ਕਮਲਦੀਪ, ਲਲਿਤ, ਕਿਰਨਹਰਜੋਤ ਕੌਰ, ਕੁਲਵਿੰਦਰ ਕੌਰ, ਅਵਤਾਰ ਸਰੋਏ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਸਬ ਡਵੀਜਨ ਬਰਨਾਲਾ ਤੋਂ ਕਮਲਜੀਤ ਸਿੰਘ ਸ਼ਾਦ ਸੁਪਰਡੰਟ ਗ੍ਰੇਡ-2, ਨਰਪਿੰਦਰ ਸਿੰਘ, ਮਹਿੰਦਰ ਕੁਮਾਰ ਪਰੋਚਾ, ਯਾਦਵਿੰਦਰ ਸਿੰਘ, ਅਮਰਿੰਦਰ ਸਿੰਘ, ਸਬ ਡਵੀਜਨ ਤਪਾ ਤੋਂ ਅਵਤਾਰ ਸਿੰਘ ਬਾਹੀਆ, ਕਿਰਪਾਲ ਸਿੰਘ, ਨਨਪਾਲ ਅਤੇ ਸਬ ਡਵੀਜਨ ਮਹਿਲ ਕਲਾਂ ਤੋਂ ਹਰਵਿੰਦਰ ਸਿੰਘ ਸੁਪਰਡੰਟ ਗ੍ਰੇਡ-2, ਕਰਨਅਵਤਾਰ ਸਿੰਘ ਪੰਧੇਰ, ਪਰਗਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਅੱਜ ਬਰਨਾਲਾ ਦੇ ਕਾਂਗਰਸੀ ਭਗਵੰਤ ਮਾਨ ਦਾ ਪਸੰਦੀਦਾ ਗੀਤ ਡੀਜੇ ‘ਤੇ ਲਗਾ ਕੇ ਨੱਚਣਗੇ..ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ…!

Next Post

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲ਼ਾ ਵਿਖ਼ੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲ਼ਾ ਵਿਖ਼ੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲ਼ਾ ਵਿਖ਼ੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend