Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਦੇ ਇੱਕ ਹੋਰ ਫੈਸਲੇ ਨੇ ਪੰਜਾਬ ਸਰਕਾਰ ਨੂੰ “ਕਾਨੂੰਨੀ ਸ਼ੀਸ਼ਾ” ਦਿਖਾਇਆ

Nirmal Pandori by Nirmal Pandori
10/19/2023
in ਪੰਜਾਬ
Reading Time: 1 min read
A A
0
ਰੋਸ ਪ੍ਰਦਰਸ਼ਨਾਂ ਦੌਰਾਨ ਟੋਲ ਪਲਾਜ਼ੇ ਬੰਦ ਕਰਨ ਸਬੰਧੀ ਹਾਈਕੋਰਟ ਸਖ਼ਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਅਕਤੂਬਰ-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਸਬੰਧੀ ਇੱਕ ਦਿੱਤੇ ਤਾਜ਼ਾ ਫੈਸਲੇ ਨੇ ਇੱਕ ਵਾਰ ਫੇਰ ਸਪੱਸ਼ਟ ਕੀਤਾ ਹੈ ਸਰਕਾਰ ਵੱਲੋਂ ਸੂਬੇ ਦੀਆਂ ਨਗਰ ਕੌਂਸਲਾਂ, ਨਗਰ ਨਿਗਮਾਂ ‘ਤੇ ਹਰ ਹਾਲਤ ਵਿੱਚ ਕਾਬਜ਼ ਹੋਣ ਲਈ ਤਾਕਤ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ । ਮਾਨਯੋਗ ਹਾਈਕੋਰਟ ਨੇ ਪੰਜਾਬ ਦੀਆਂ ਦੋ ਨਗਰ ਕੌਂਸਲਾਂ ਅਤੇ ਇੱਕ ਨਗਰ ਨਿਗਮ ਦੀ ਨਵੀਂ ਵਾਰਡਬੰਦੀ ਦੇ ਨੋਟੀਫਿਕੇਸ਼ਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਨਗਰ ਨਿਗਮ ਫਗਵਾੜਾ, ਨਗਰ ਕੌਂਸਲ ਡੇਰਾ ਬਾਬਾ ਨਾਨਕ ਅਤੇ ਨਗਰ ਕੌਂਸਲ ਧਰਮਕੋਟ ਦੀ ਨਵੀਂ ਵਾਰਡਬੰਦੀ ਦੇ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਜਸਟਿਸ ਰਾਜ ਮੋਹਨ ਸਿੰਘ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਡਬਲ ਬੈਂਚ ਨੇ ਉਕਤ ਨਗਰ ਕੌਂਸਲਾਂ ਤੇ ਨਗਰ ਨਿਗਮ ਦੀ ਵਾਰਡਬੰਦੀ ਨੂੰ ਮੁੱਢੋਂ ਰੱਦ ਕਰਦੇ ਹੋਏ ਕਿਹਾ ਕਿ ਸੂਬਾ ਚੋਣ ਕਮਿਸ਼ਨ ਪੁਰਾਣੀ ਵਾਰਡਬੰਦੀ ਅਨੁਸਾਰ ਇਹਨਾਂ ਦੀਆਂ ਚੋਣਾਂ ਕਰਵਾ ਸਕਦਾ ਹੈ ਅਤੇ ਚੋਣਾਂ ਕਰਵਾਉਣ ‘ਤੇ ਕੋਈ ਰੋਕ ਨਹੀਂ ਪਰੰਤੂ ਨਵੀਂ ਵਾਰਡਬੰਦੀ ਨੂੰ ਮੁੱਢੋਂ ਰੱਦ ਕੀਤਾ ਜਾਂਦਾ ਹੈ। ਮਾਨਯੋਗ ਹਾਈ ਕੋਰਟ ਦੇ ਉਕਤ ਫੈਸਲੇ ਨਾਲ ਇੱਕ ਵਾਰ ਫੇਰ ਸਰਕਾਰ ਦੀ ਕਿਰਕਰੀ ਹੋਈ ਹੈ। ਧਿਆਨ ਰਹੇ ਕੀ ਭਗਵੰਤ ਮਾਨ ਸਰਕਾਰ ਵੱਲੋਂ ਲਏ ਜਾਂਦੇ ਫੈਸਲੇ ਜਦੋਂ ਹਾਈਕੋਰਟ ਵਿੱਚ ਚੈਲਿੰਜ ਕੀਤੇ ਜਾਂਦੇ ਹਨ ਤਾਂ ਸੁਣਵਾਈ ਦੌਰਾਨ ਹਾਈਕੋਰਟ ਵਿੱਚ ਸਰਕਾਰੀ ਵਕੀਲਾਂ ਨੂੰ ਸਿਰਫ ਝਿੜਕਾਂ ਹੀ ਨਹੀਂ ਖਾਣੀਆਂ ਪੈਂਦੀਆਂ ਸਗੋਂ ਫੈਸਲੇ ਵੀ ਸਰਕਾਰ ਦੇ ਉਲਟ ਆ ਰਹੇ ਹਨ, ਜਿਸ ਤੋਂ ਸਪੱਸ਼ਟ ਹੈ ਕਿ ਮਾਨ ਸਰਕਾਰ ਵੀ ਰਵਾਇਤੀ ਪਾਰਟੀਆਂ ਦੀਆਂ ਪੁਰਾਣੀਆਂ ਸਰਕਾਰਾਂ ਵਾਂਗ ਸੱਤਾ ਦੀਆਂ ਹੇਠਲੀਆਂ ਇਕਾਈਆਂ ‘ਤੇ ਹਰ ਹਾਲਤ ਵਿੱਚ ਕਾਬਜ਼ ਹੋਣ ਲਈ ਪਾਵਰ ਦੀ ਦੁਰਵਰਤੋਂ ਕਰ ਰਹੀ ਹੈ ਤੇ ਵਿਰੋਧੀ ਪਾਰਟੀਆਂ ਵੱਲੋਂ ਕਾਨੂੰਨ ਦਾ ਸਹਾਰਾ ਲਿਆ ਜਾ ਰਿਹਾ ਅਤੇ ਕਾਨੂੰਨ ਮਾਨ ਸਰਕਾਰ ਨੂੰ ਸ਼ੀਸ਼ਾ ਦਿਖਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲ਼ਾ ਵਿਖ਼ੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ

Next Post

ਪਾਵਰਕਾਮ ਦੇ ਜੇਈ ਨੇ ਸੱਤਾਧਾਰੀ ਵਿਧਾਇਕ ਨੂੰ ਦਿਖਾਈ ਆਪਣੀ ਪਾਵਰ…!

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਪਾਵਰਕਾਮ ਦੇ ਜੇਈ ਨੇ ਸੱਤਾਧਾਰੀ ਵਿਧਾਇਕ ਨੂੰ ਦਿਖਾਈ ਆਪਣੀ ਪਾਵਰ…!

ਪਾਵਰਕਾਮ ਦੇ ਜੇਈ ਨੇ ਸੱਤਾਧਾਰੀ ਵਿਧਾਇਕ ਨੂੰ ਦਿਖਾਈ ਆਪਣੀ ਪਾਵਰ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend