Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਗਵਰਨਰ ਨੇ ਲਿਆ ਯੂ-ਟਰਨ…ਮਾਨ ਸਰਕਾਰ ਨੇ ਗਵਰਨਰ ਦੇ ਖ਼ਿਲਾਫ਼ ਸੁਪਰੀਮ ਕੋਰਟ ਪਾਈ ਸੀ ਪਟੀਸ਼ਨ

Nirmal Pandori by Nirmal Pandori
10/29/2023
in ਪੰਜਾਬ
Reading Time: 1 min read
A A
0
ਕਟਾਰੂਚੱਕ ਵੀਡੀਓ ਕਾਂਡ : ਰਾਜ ਭਵਨ ਤੇ ਪੰਜਾਬ ਸਰਕਾਰ ਹੋਣਗੇ ਆਹਮੋ-ਸਾਹਮਣੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਅਕਤੂਬਰ-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗਵਰਨਰ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਉਣ ਤੋਂ ਬਾਅਦ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ, ਪਹਿਲਾਂ ਗਵਰਨਰ ਨੇ ਵਿਧਾਨ ਸਭਾ ਦੇ ਸੈਸ਼ਨ ਨੂੰ ਗ਼ੈਰ ਕਾਨੂੰਨੀ ਕਹਿੰਦੇ ਹੋਏ ਬਿੱਲਾਂ ਨੂੰ ਪਾਸ ਕਰਨ ਤੋਂ ਨਾਂਹ ਕਰ ਦਿੱਤੀ ਸੀ ਪ੍ਰੰਤੂ ਹੁਣ ਜਦੋਂ ਸਰਕਾਰ ਗਵਰਨਰ ਦੇ ਰਵੱਈਏ ਦੇ ਖ਼ਿਲਾਫ਼ ਸੁਪਰੀਮ ਕੋਰਟ ਚਲੀ ਗਈ ਤਾਂ ਗਵਰਨਰ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਦੀ ਜਾਂਚ ਕਰਨਗੇ। ਜ਼ਿਕਰਯੋਗ ਹੈ ਕਿ 20 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਉਹ ਗਵਰਨਰ ਦੇ ਰਵੱਈਏ ਦੇ ਖ਼ਿਲਾਫ਼ ਸੁਪਰੀਮ ਕੋਰਟ ਜਾਣਗੇ ਅਤੇ ਹੁਣ ਜਦੋਂ ਸਰਕਾਰ ਨੇ ਗਵਰਨਰ ਦੇ ਰਵੱਈਏ ਖ਼ਿਲਾਫ਼ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਤਾਂ ਗਵਰਨਰ ਨੇ ਆਪਣੇ ਸਟੈਂਡ ਤੋਂ ਮੋੜਾ ਕੱਟ ਲਿਆ । ਆਮ ਆਦਮੀ ਪਾਰਟੀ ਨੇ ਗਵਰਨਰ ਦੇ ਤਾਜ਼ਾ ਸਟੈਂਡ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਪਹਿਲਾਂ ਹੀ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਸੱਦੇ ਸੈਸ਼ਨ ਬਾਰੇ ਗਵਰਨਰ ਵੱਲੋਂ ਲਿਆਂਦੀਆਂ ਗਈਆਂ ਚੁਣੌਤੀਆਂ ਸੁਪਰੀਮ ਕੋਰਟ ਵਿੱਚ ਇੱਕ ਮਿੰਟ ਵੀ ਨਹੀਂ ਰੁਕਣਗੀਆਂ । “ਆਪ” ਨੇ ਕਿਹਾ ਕਿ ਗਵਰਨਰ ਅਤੇ ਵਿਰੋਧੀ ਪਾਰਟੀਆਂ ਵਿਧਾਨ ਸਭਾ ਦੇ ਸੈਸ਼ਨ ਵਿੱਚ ਅੜਿੱਕਾ ਬਣ ਕੇ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਨਹੀਂ ਕਰਨ ਦੇ ਰਹੇ । “ਆਪ” ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਵੀ ਪੰਜਾਬ ਦੇ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਸੈਸ਼ਨ ਦੌਰਾਨ ਉਹ ਇਸ ਨੂੰ ਗ਼ੈਰ ਕਾਨੂੰਨੀ ਵੀ ਕਹਿ ਰਹੇ ਸਨ ਅਤੇ ਵਿਧਾਨ ਸਭਾ ਦਾ ਕੰਮ ਕਾਜ ਵੀ ਨਹੀਂ ਚੱਲਣ ਦੇ ਰਹੇ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Previous Post

ਸ਼ਰਾਬ..ਚਿਕਨ..ਸ਼ੋਹਰਤ..ਝਗੜਾ..ਪੁਲਿਸ ਮੁਲਾਜ਼ਮ ਦੀ ਮੌਤ..ਦੋਸ਼ੀਆਂ ਦੀ ਗ੍ਰਿਫ਼ਤਾਰੀ.. ਪੁਲਿਸ ਦੀ ਕਹਾਣੀ ਤੇ ਸਮਰਥਕਾਂ ਦੀ ਮੁਹਿੰਮ…!

Next Post

ਕੈਨੇਡਾ ਨੇ ਭਾਰਤ ਦੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਕੀਤੀ ਸਖ਼ਤੀ…ਬਣਾਏ ਨਵੇਂ ਵਿਦਿਆਰਥੀ ਵੀਜ਼ਾ ਨਿਯਮ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post

ਕੈਨੇਡਾ ਨੇ ਭਾਰਤ ਦੀਆਂ ਇਮੀਗ੍ਰੇਸ਼ਨ ਕੰਪਨੀਆਂ 'ਤੇ ਕੀਤੀ ਸਖ਼ਤੀ…ਬਣਾਏ ਨਵੇਂ ਵਿਦਿਆਰਥੀ ਵੀਜ਼ਾ ਨਿਯਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend