Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਕਰਮ ਵਪਾਰੀ ਦਾ ਡਰਾਈਵਰ ਹੀ ਕਰ ਗਿਆ ਗਦਾਰੀ…ਬਰਨਾਲਾ ਪੁਲਿਸ ਨੇ ਵਪਾਰੀ ਦੇ ਅਗਵਾ ਕਾਂਡ ਦੀ ਗੁੱਥੀ ਸੁਲਝਾਈ

Nirmal Pandori by Nirmal Pandori
10/30/2023
in ਪੰਜਾਬ
Reading Time: 1 min read
A A
0
ਵਿਕਰਮ ਵਪਾਰੀ ਦਾ ਡਰਾਈਵਰ ਹੀ ਕਰ ਗਿਆ ਗਦਾਰੀ…ਬਰਨਾਲਾ ਪੁਲਿਸ ਨੇ ਵਪਾਰੀ ਦੇ ਅਗਵਾ ਕਾਂਡ ਦੀ ਗੁੱਥੀ ਸੁਲਝਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,30 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਬਰਨਾਲਾ-ਸੰਗਰੂਰ ਮੇਨ ਰੋਡ ‘ਤੇ ਹਰੀਗੜ੍ਹ ਨਹਿਰ ਦੇ ਪੁੱਲ ਤੋਂ 23 ਅਕਤੂਬਰ ਨੂੰ ਅਗਵਾ ਕੀਤੇ ਸੰਗਰੂਰ ਦੇ ਰਹਿਣ ਵਾਲੇ ਵਪਾਰੀ ਵਿਕਰਮ ਗਰਗ ਦੇ ਅਗਵਾ ਕਾਂਡ ਸਬੰਧੀ ਬਰਨਾਲਾ ਪੁਲਿਸ ਨੇ ਤਾਜ਼ਾ ਖੁਲਾਸਾ ਕੀਤਾ ਹੈ । ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਵਪਾਰੀ ਵਿਕਰਮ ਗਰਗ ਦੇ ਅਗਵਾ ਕਾਂਡ ਦਾ ਮੁੱਖ ਸਾਜਿਸ਼ਕਾਰ ਉਸ ਦਾ ਆਪਣਾ ਡਰਾਈਵਰ ਹੀ ਨਿਕਲਿਆ । ਉਹਨਾਂ ਦੱਸਿਆ ਕਿ ਡਰਾਈਵਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਅਗਵਾ ਕਾਂਡ ਦੀ ਕਹਾਣੀ ਨੂੰ ਅੰਜਾਮ ਦਿੱਤਾ ਜਿਸ ਤਹਿਤ 23 ਅਕਤੂਬਰ ਨੂੰ ਜਦੋਂ ਵਪਾਰੀ ਵਿਕਰਮ ਗਰਗ ਬਠਿੰਡੇ ਆਪਣੀ ਮੋਟਰਸਾਈਕਲ ਏਜੰਸੀ ਤੋਂ ਕੰਮ ਨਿਬੇੜ ਕੇ ਵਾਪਸ ਘਰ ਸੰਗਰੂਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਹਰੀਗੜ੍ਹ ਨਹਿਰ ਦੇ ਪੁਲ ਨੇੜੇ ਇੱਕ ਹੋਰ ਗੱਡੀ ਵਿੱਚ ਸਵਾਰ ਚਾਰ ਦੋਸ਼ੀਆਂ ਨੇ ਵਪਾਰੀ ਦੀ ਗੱਡੀ ਨੂੰ ਰੋਕਿਆ ਅਤੇ ਗੱਡੀ ਸਮੇਤ ਅਗਵਾ ਕਰਕੇ 7 ਲੱਖ ਦੀ ਫਿਰੌਤੀ ਲੈ ਕੇ ਛੱਡਿਆ । ਐਸਐਸਪੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਤੋਂ ਬਾਅਦ ਥਾਣਾ ਧਨੌਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾਈਆਂ । ਉਹਨਾਂ ਦੱਸਿਆ ਕਿ ਦੌਰਾਨੇ ਪੜ੍ਹਤਾਲ ਸਾਹਮਣੇ ਆਇਆ ਕਿ ਵਪਾਰੀ ਵਿਕਰਮ ਗਰਗ ਦੇ ਡਰਾਈਵਰ ਬਲਜੀਤ ਸਿੰਘ ਨੇ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਜਿਸ ਤੋਂ ਬਾਅਦ ਪੁਲਿਸ ਨੇ ਇਸ ਵਾਰਦਾਤ ਵਿੱਚ ਸ਼ਾਮਿਲ ਮਨਵੀਰ ਸਿੰਘ ਉਰਫ ਮਿੰਟੂ, ਜਗਸੀਰ ਸਿੰਘ ਉਰਫ ਅੰਮ੍ਰਿਤੀ ਵਾਸੀ ਬਡਰੁੱਖਾਂ ਜ਼ਿਲ੍ਹਾ ਸੰਗਰੂਰ ਅਤੇ ਇੰਦਰਜੀਤ ਸਿੰਘ ਉਰਫ ਇੰਦਰ, ਪ੍ਰਿੰਸਪ੍ਰੀਤ ਸਿੰਘ ਵਾਸੀ ਸ਼ੇਰਪੁਰ ਜ਼ਿਲ੍ਹਾ ਸੰਗਰੂਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਡਰਾਈਵਰ ਬਲਜੀਤ ਸਿੰਘ ਅਜੇ ਫਰਾਰ ਹੈ ਜਿਸ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ । ਪੁਲਿਸ ਨੇ ਦੋਸ਼ੀਆਂ ਕੋਲੋਂ 7 ਲੱਖ ਦੀ ਫਿਰੌਤੀ ਦੀ ਰਕਮ ਵਿੱਚੋਂ 4 ਲੱਖ ਰੁਪਏ ਅਤੇ ਖੋਹੀ ਗਈ ਕਾਰ ਇਨੋਵਾ ਅਤੇ ਵਾਰਦਾਤ ਵਿੱਚ ਵਰਤੀ ਗਈ ਕਾਰ ਰਿਟਜ ਵੀ ਬਰਾਮਦ ਕੀਤੀ ਹੈ। ਫੜੇ ਗਏ ਦੋਸ਼ੀਆਂ ਵਿੱਚੋਂ ਮਨਵੀਰ ਸਿੰਘ ਅਤੇ ਇੰਦਰਜੀਤ ਸਿੰਘ ਉੱਪਰ ਪਹਿਲਾਂ ਵੀ ਮੁਕੱਦਮੇ ਦਰਜ ਹਨ। ਪ੍ਰੈਸ ਕਾਨਫਰੰਸ ਦੌਰਾਨ ਨੇ ਐਸਪੀ ਡੀ ਸ੍ਰੀ ਰਮਨੀਸ਼ ਚੌਧਰੀ, ਡੀਐਸਪੀ ਬਰਨਾਲਾ ਸਤਵੀਰ ਸਿੰਘ ਬੈਂਸ, ਡੀਐਸਪੀ ਗਮਦੂਰ ਸਿੰਘ ਚਾਹਲ, ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀਆਈਏ ਸਟਾਫ਼ ਅਤੇ ਐਸਐਚਓ ਲਖਵਿੰਦਰ ਸਿੰਘ ਥਾਣਾ ਧਨੌਲਾ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews#punjabpolice #barnalapolice
Previous Post

ਪੰਜਾਬ ਸਰਕਾਰ ਨੇ ਟਰੈਕਟਰ ਸਟੰਟਾਂ ‘ਤੇ ਲਾਈ ਪਾਬੰਦੀ..ਪੜ੍ਹੋ ਭਗਵੰਤ ਮਾਨ ਨੇ ਕੀ ਕਿਹਾ

Next Post

ਅਰਵਿੰਦ ਕੇਜਰੀਵਾਲ ਨੂੰ ED ਨੇ ਭੇਜਿਆ ਨੋਟਿਸ, 2 ਨਵੰਬਰ ਨੂੰ ਬੁਲਾਇਆ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਦਿੱਲੀ ਸ਼ਰਾਬ ਨੀਤੀ ‌ਘਪਲਾ : ਜਾਂਚ ਦੀ ਸੂਈ ਕੇਜਰੀਵਾਲ ਵੱਲ…!

ਅਰਵਿੰਦ ਕੇਜਰੀਵਾਲ ਨੂੰ ED ਨੇ ਭੇਜਿਆ ਨੋਟਿਸ, 2 ਨਵੰਬਰ ਨੂੰ ਬੁਲਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend