Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸ ਦੇ ਇੱਕ ਵੱਡੇ ਆਗੂ ਨੇ ਆਪਣੀ ਪਤਨੀ ਨੂੰ ਦਿੱਤਾ ਤਲਾਕ

Nirmal Pandori by Nirmal Pandori
11/01/2023
in ਪੰਜਾਬ
Reading Time: 1 min read
A A
0
ਕਾਂਗਰਸ ਦੇ ਇੱਕ ਵੱਡੇ ਆਗੂ ਨੇ ਆਪਣੀ ਪਤਨੀ ਨੂੰ ਦਿੱਤਾ ਤਲਾਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,01 ਨਵੰਬਰ ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਵੱਡੇ ਆਗੂ ਦਾ ਪਰਿਵਾਰਕ ਸੱਚ ਸਾਹਮਣੇ ਆਇਆ ਜੋ ਆਮ ਲੋਕਾਂ ਤੋਂ ਲੁਕਾ ਕੇ ਰੱਖਿਆ ਗਿਆ ਸੀ।ਕਾਂਗਰਸ ਨੇਤਾ ਸਚਿਨ ਪਾਇਲਟ ਨੇ ਅਪਣੀ ਪਤਨੀ ਸਾਰਾ ਅਬਦੁੱਲਾ ਨੂੰ ਤਲਾਕ ਦੇ ਦਿੱਤਾ ਹੈ। ਇਸ ਦਾ ਖੁਲਾਸਾ ਉਨ੍ਹਾਂ ਦੇ ਚੋਣ ਹਲਫ਼ਨਾਮੇ ਤੋਂ ਹੋਇਆ ਹੈ। ਦੱਸਣਯੋਗ ਹੈ ਕਿ ਸਾਰਾ ਅਬਦੁੱਲਾ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਮੁਖੀ ਫ਼ਾਰੂਕ ਅਬਦੁੱਲਾ ਦੀ ਬੇਟੀ ਹੈ। ਸਚਿਨ ਪਾਇਲਟ ਅਤੇ ਸਾਰਾ ਅਬਦੁੱਲਾ ਦਾ ਵਿਆਹ 2004 ਵਿਚ ਹੋਇਆ ਸੀ। 25 ਨਵੰਬਰ ਨੂੰ ਹੋਣ ਵਾਲੀਆਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 30 ਅਕਤੂਬਰ ਨੂੰ ਸ਼ੁਰੂ ਹੋ ਗਈ ਸੀ। ਸਚਿਨ ਪਾਇਲਟ ਨੇ ਮੰਗਲਵਾਰ (31 ਅਕਤੂਬਰ) ਨੂੰ ਜਦੋਂ ਟੋਂਕ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਦਾ ਤਲਾਕ ਹੋ ਗਿਆ ਹੈ। ਚੋਣ ਹਲਫ਼ਨਾਮੇ ‘ਚ ਪਤੀ-ਪਤਨੀ ਦੇ ਸਾਹਮਣੇ ਖਾਨੇ ਵਿੱਚ ਤਲਾਕਸ਼ੁਦਾ ਲਿਖਿਆ ਹੋਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews
Previous Post

ਪੜ੍ਹੋ…ਨਗਰ ਕੌਂਸਲ ਬਰਨਾਲਾ ਦੀ ਪ੍ਰਧਾਨਗੀ ਸੰਬੰਧੀ ਹਾਈਕੋਰਟ ਦਾ ਤਾਜ਼ਾ ਫੈਸਲਾ

Next Post

ਸ੍ਰੀ ਦਰਬਾਰ ਸਾਹਿਬ ‘ਤੇ ਫੁੱਲਾਂ ਦੀ ਵਰਖਾ ਮਾਮਲੇ ‘ਚ ਕਸੂਤੀ ਫਸੀ ਸ਼੍ਰੋਮਣੀ ਕਮੇਟੀ…ਪ੍ਰਧਾਨ ਧਾਮੀ ਤੋਂ ਅਸਤੀਫ਼ੇ ਦੀ ਮੰਗ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਸ੍ਰੀ ਦਰਬਾਰ ਸਾਹਿਬ ‘ਤੇ ਫੁੱਲਾਂ ਦੀ ਵਰਖਾ ਮਾਮਲੇ ‘ਚ ਕਸੂਤੀ ਫਸੀ ਸ਼੍ਰੋਮਣੀ ਕਮੇਟੀ…ਪ੍ਰਧਾਨ ਧਾਮੀ ਤੋਂ ਅਸਤੀਫ਼ੇ ਦੀ ਮੰਗ

ਸ੍ਰੀ ਦਰਬਾਰ ਸਾਹਿਬ 'ਤੇ ਫੁੱਲਾਂ ਦੀ ਵਰਖਾ ਮਾਮਲੇ 'ਚ ਕਸੂਤੀ ਫਸੀ ਸ਼੍ਰੋਮਣੀ ਕਮੇਟੀ…ਪ੍ਰਧਾਨ ਧਾਮੀ ਤੋਂ ਅਸਤੀਫ਼ੇ ਦੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend