Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੀਆਰਟੀਸੀ ਬਠਿੰਡਾ ਡਿਪੂ ਦੇ ਜਨਰਲ ਮੈਨੇਜਰ ਨੇ ਡਰਾਈਵਰਾਂ/ਕੰਡਕਟਰਾਂ ਨੂੰ ਕੀਤੀ ਸਖ਼ਤ ਤਾੜਨਾ…ਮਾਮਲਾ ਹੰਡਿਆਇਆ ਦੇ ਵਿਦਿਆਰਥੀਆਂ ਨੂੰ ਪਰੇਸ਼ਾਨ ਕਰਨ ਦਾ

Nirmal Pandori by Nirmal Pandori
11/02/2023
in ਪੰਜਾਬ
Reading Time: 1 min read
A A
0
ਪੀਆਰਟੀਸੀ ਬਠਿੰਡਾ ਡਿਪੂ ਦੇ ਜਨਰਲ ਮੈਨੇਜਰ ਨੇ ਡਰਾਈਵਰਾਂ/ਕੰਡਕਟਰਾਂ ਨੂੰ ਕੀਤੀ ਸਖ਼ਤ ਤਾੜਨਾ…ਮਾਮਲਾ ਹੰਡਿਆਇਆ ਦੇ ਵਿਦਿਆਰਥੀਆਂ ਨੂੰ ਪਰੇਸ਼ਾਨ ਕਰਨ ਦਾ

DJL¶FdNXÔOF IZY ´FeAFSMXeÀFe ¶FÀF dO´FFZ ÀFZ ¨FFZSXe W¼BÊ ¶FÀFÜ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਨਵੰਬਰ ‌( ਨਿਰਮਲ ਸਿੰਘ ਪੰਡੋਰੀ)-ਪੀਆਰਟੀਸੀ ਬਠਿੰਡਾ ਡੀਪੂ ਦੇ ਜਨਰਲ ਮੈਨੇਜਰ ਨੇ ਸੰਤ ਬਾਬਾ ਅਤਰ ਸਿੰਘ ਪੌਲੀਟੈਕਨਿਕ ਕਾਲਜ ਬਡਬਰ ਦੇ ਵਿਦਿਆਰਥੀਆਂ ਨੂੰ ਆਪਣੇ ਡਰਾਈਵਰਾਂ/ਕੰਡਕਟਰਾਂ ਵੱਲੋਂ ਪਰੇਸ਼ਾਨ ਕੀਤੇ ਜਾਣ ਦਾ ਨੋਟਿਸ ਲੈਂਦੇ ਹੋਏ ਇੱਕ ਪੱਤਰ ਜਾਰੀ ਕਰਕੇ ਸਖ਼ਤ ਹਦਾਇਤਾਂ ਦਿੱਤੀਆਂ ਹਨ । ਜੀਐਮ ਬਠਿੰਡਾ ਡੀਪੂ ਨੇ ਆਪਣੇ ਡਰਾਈਵਰ/ਕੰਡਕਟਰਾਂ ਨੂੰ ਕਿਹਾ ਹੈ ਕਿ ਉਹ ਸੰਤ ਬਾਬਾ ਅਤਰ ਸਿੰਘ ਪੌਲੀਟੈਕਨਿਕ ਕਾਲਜ ਅੱਗੇ ਵਿਦਿਆਰਥੀਆਂ ਨੂੰ ਬੱਸ ਚੜਾਉਣਾ ਅਤੇ ਉਤਾਰਨਾ ਯਕੀਨੀ ਬਣਾਉਣਗੇ। ‌ ਜਨਰਲ ਮੈਨੇਜਰ ਨੇ ਇਹਨਾਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿੰਡ ਹੰਡਿਆਇਆ ਦੇ ਸਮਾਜ ਸੇਵੀ ਅਤੇ ਪੱਤਰਕਾਰ ਲਖਵਿੰਦਰ ਸ਼ਰਮਾ ਨੇ ਜੀਐਮ ਬਠਿੰਡਾ ਨੂੰ ਇੱਕ ਪੱਤਰ ਲਿਖ ਕੇ ਤਪਾ ਅਤੇ ਹੰਡਿਆਇਆ ਦੇ ਸੰਤ ਬਾਬਾ ਅਤਰ ਸਿੰਘ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੂੰ ਬਠਿੰਡਾ ਡੀਪੂ ਦੇ ਡਰਾਈਵਰਾਂ ਕੰਡਕਟਰਾਂ ਵੱਲੋਂ ਪਰੇਸ਼ਾਨ ਕੀਤੇ ਜਾਣ ਦਾ ਮਾਮਲਾ ਧਿਆਨ ਵਿੱਚ ਲਿਆਂਦਾ ਸੀ ਕਿ ਤਪਾ ਤੇ ਹੰਡਿਆਇਆ ਤੋਂ ਕਾਲਜ ਦੇ ਵਿਦਿਆਰਥੀਆਂ ਨੂੰ ਬਠਿੰਡਾ ਡੀਪੂ ਦੇ ਕਰਮਚਾਰੀਆਂ ਵੱਲੋਂ ਕਾਲਜ ਅੱਗੇ ਉਤਾਰਿਆ ਨਹੀਂ ਜਾਂਦਾ ਅਤੇ ਵਾਪਸੀ ‘ਤੇ ਚੜਾਇਆ ਵੀ ਨਹੀਂ ਜਾਂਦਾ ਜਦ ਕਿ ਇਹਨਾਂ ਵਿਦਿਆਰਥੀਆਂ ਨੇ ਬਕਾਇਦਾ ਆਪਣੇ ਬੱਸ ਪਾਸ ਬਣਾਏ ਹੋਏ ਹਨ । ਉਨਾਂ ਦੱਸਿਆ ਕਿ ਪੀਆਰਟੀਸੀ ਬਠਿੰਡਾ ਡੀਪੂ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਵਿਦਿਆਰਥੀਆਂ ਨੂੰ ਜ਼ਿਆਦਾ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਪੀਆਰਟੀਸੀ ਦੇ ਬਠਿੰਡਾ ਡੀਪੂ ਦੇ ਜਨਰਲ ਮੈਨੇਜਰ ਨੇ ਆਪਣੇ ਅਧੀਨ ਡਰਾਈਵਰਾਂ/ਕੰਡਕਟਰਾਂ ਨੂੰ ਉਕਤ ਹਦਾਇਤਾਂ ਜਾਰੀ ਕੀਤੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews
Previous Post

ਐਕਸ਼ਨ : ਡਰੱਗਜ ਮਾਮਲਿਆਂ ‘ਚ ਅਦਾਲਤ ਵਿੱਚ ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਰਕਾਰ ਕਰੇਗੀ ਬਰਖਾਸਤ

Next Post

ਰੋਸ ‌: ਸਰਕਾਰੀ ਬੱਸਾਂ ਦੇ ਕਰਮਚਾਰੀਆਂ ਨੇ 9 ਨਵੰਬਰ ਨੂੰ ਚੱਕਾ ਜਾਮ ਕਰਨ ਦੀ ਦਿੱਤੀ ਚੇਤਾਵਨੀ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਰੋਸ ‌: ਸਰਕਾਰੀ ਬੱਸਾਂ ਦੇ ਕਰਮਚਾਰੀਆਂ ਨੇ 9 ਨਵੰਬਰ ਨੂੰ ਚੱਕਾ ਜਾਮ ਕਰਨ ਦੀ ਦਿੱਤੀ ਚੇਤਾਵਨੀ

ਰੋਸ ‌: ਸਰਕਾਰੀ ਬੱਸਾਂ ਦੇ ਕਰਮਚਾਰੀਆਂ ਨੇ 9 ਨਵੰਬਰ ਨੂੰ ਚੱਕਾ ਜਾਮ ਕਰਨ ਦੀ ਦਿੱਤੀ ਚੇਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend