ਚੰਡੀਗੜ੍ਹ,7 ਨਵੰਬਰ – ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ, ਅੱਜ ਉਹਨਾਂ ਨੇ ਡਾਕਟਰ ਗੁਰਵੀਨ ਕੌਰ ਨਾਲ ਲਾਵਾਂ ਲੈ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ।