Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਦਬੋਚਿਆ

Nirmal Pandori by Nirmal Pandori
11/21/2023
in ਪੰਜਾਬ
Reading Time: 1 min read
A A
0
ਬਰਨਾਲਾ ‘ਚ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21ਨਵੰਬਰ (ਨਿਰਮਲ ਸਿੰਘ ਪੰਡੋਰੀ)- ਪੰਜਾਬ ਵਿਜੀਲੈਂਸ ਦੀ ਬਰਨਾਲਾ ਟੀਮ ਨੇ ਪੰਜਾਬ ਪੁਲਿਸ ਦੇ ਇੱਕ ਏਐਸਆਈ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਟੀਮ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ਦੇ ਅਧਾਰ ‘ਤੇ ਐਸਟੀਐਫ ਦੇ ਇੰਚਾਰਜ ਏਐਸਆਈ ਸਤਵਿੰਦਰਪਾਲ ਸਿੰਘ ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਫੜੇ ਇੱਕ ਦੋਸ਼ੀ ਦੀ ਮਦਦ ਕਰਨ ਬਦਲੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਐਸਟੀਐਫ ਦੇ ਇੰਚਾਰਜ ਨੇ ਰਮਨਦੀਪ ਸਿੰਘ ਦੇ ਭਤੀਜੇ ਬਲਜਿੰਦਰ ਸਿੰਘ ਨੂੰ ਹੈਰੋਇਨ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਕੇਸ ਵਿੱਚ ਬਲਜਿੰਦਰ ਸਿੰਘ ਦਾ ਫਾਇਦਾ ਕਰਨ ਲਈ ਏਐਸਆਈ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ ਪਰੰਤੂ ਉਸਨੇ ਇਸ ਕੇਸ ਵਿੱਚ ਬਲਜਿੰਦਰ ਸਿੰਘ ਦਾ ਕੋਈ ਕਾਨੂੰਨੀ ਫਾਇਦਾ ਨਹੀਂ ਕੀਤਾ। ਇਸ ਸਬੰਧੀ ਇੱਕ ਸ਼ਿਕਾਇਤ ਰਮਨਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸੀ ਜਿਸ ਦੀ ਪੜ੍ਹਤਾਲ ਕਰਕੇ ਏਐਸਆਈ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਅਤੇ ਵਿਜੀਲੈਂਸ ਬਰਨਾਲਾ ਦੀ ਟੀਮ ਵੱਲੋਂ ਸਪੈਸ਼ਲ ਟਾਸਕ ਫੋਰਸ ਦੇ ਇੰਚਾਰਜ ਸਤਵਿੰਦਰਪਾਲ ਸਿੰਘ ਨੂੰ ਉਸ ਦੇ ਘਰ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਪੜ੍ਹਤਾਲ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews#punjabpolice #barnalapolice
Previous Post

ਕ੍ਰਿਕਟ : ਭਾਰਤ ਤੇ ਆਸਟਰੇਲੀਆ ਟੀਮਾਂ ਫੇਰ ਹੋਣਗੀਆਂ ਆਹਮੋ ਸਾਹਮਣੇ…ਪੜ੍ਹੋ ਖ਼ਬਰ

Next Post

ਮੰਤਰੀ ਦੇ ਨਾਮ ‘ਤੇ ਪੈਸੇ ਮੰਗਣ ਸਬੰਧੀ ਵਾਇਰਲ ਆਡੀਓ ਤੋਂ ਬਾਅਦ ਪਨਸਪ ਦਾ ਜ਼ਿਲ੍ਹਾ ਮੈਨੇਜਰ ਮੁਅੱਤਲ…ਸਬੰਧਿਤ ਅਧਿਕਾਰੀ ਨੇ ਦੋਸ਼ ਨਕਾਰੇ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਸ਼ੱਕ ਨੇ ਪੱਟ ਦਿੱਤਾ ਘਰ…ਪਤਨੀ ਤੇ ਸਾਲੀ ਦਾ ਕੀਤਾ ਕਤਲ

ਮੰਤਰੀ ਦੇ ਨਾਮ 'ਤੇ ਪੈਸੇ ਮੰਗਣ ਸਬੰਧੀ ਵਾਇਰਲ ਆਡੀਓ ਤੋਂ ਬਾਅਦ ਪਨਸਪ ਦਾ ਜ਼ਿਲ੍ਹਾ ਮੈਨੇਜਰ ਮੁਅੱਤਲ…ਸਬੰਧਿਤ ਅਧਿਕਾਰੀ ਨੇ ਦੋਸ਼ ਨਕਾਰੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend