Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਜ਼ਾਰਤ ਵਿੱਚ ਮੀਤ ਹੇਅਰ ਦਾ ਕੱਦ ਘਟਣ ‘ਤੇ ਸਮਰਥਕ ਨਿਰਾਸ਼, ਭਗਵੰਤ ਮਾਨ ਦੇ ਵੱਡੇ ਫੈਸਲੇ ‘ਤੇ ਸਿਆਸੀ ਮਾਹਿਰ ਵੀ ਹੈਰਾਨ

Nirmal Pandori by Nirmal Pandori
11/21/2023
in ਪੰਜਾਬ
Reading Time: 1 min read
A A
0
ਆਜੋ ਬਈ ਖਿਡਾਰੀਓ…ਬਿਨਾਂ ‘ਧੇਲੇ’ ਤੋਂ ਖਿਡਾਈਏ ਖੇਡ ਮੇਲਾ : ਖੇਡਾਂ ਵਤਨ ਪੰਜਾਬ ਦੀਆਂ-2023
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਨਵੰਬਰ (ਨਿਰਮਲ ਸਿੰਘ ਪੰਡੋਰੀ)-ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਆਪਣੀ ਵਜ਼ਾਰਤ ਵਿੱਚ ਕੱਦ ਘਟਾ ਦਿੱਤਾ ਹੈ। ਮੀਤ ਹੇਅਰ ਕੋਲ ਬਤੌਰ ਕੈਬਨਿਟ ਮੰਤਰੀ ਰੱਖੇ ਗਏ ਵਿਭਾਗਾਂ ਵਿੱਚੋਂ ਸਿਰਫ਼ ਖੇਡ ਅਤੇ ਯੂਥ ਵਿਭਾਗ ਹੀ ਮੀਤ ਹੇਅਰ ਕੋਲ ਛੱਡ ਦਿੱਤਾ ਗਿਆ ਜਦਕਿ ਬਾਕੀ ਸਾਰੇ ਵਿਭਾਗ ਵਾਪਸ ਲੈ ਲਏ ਗਏ ਹਨ । ਮੀਤ ਹੇਅਰ ਤੋਂ ਵਾਪਸ ਲਏ ਵਿਭਾਗ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤੇ ਗਏ ਹਨ ਅਤੇ ਕੁਝ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖੇ ਹਨ। ਸਾਇੰਸ ਟੈਕਨਾਲੋਜੀ ਅਤੇ ਵਾਤਾਵਰਣ ਦਾ ਵਿਭਾਗ ਮੀਤ ਹੇਅਰ ਤੋਂ ਵਾਪਸ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖਿਆ ਹੈ, ਜਦਕਿ ਮਾਈਨਿੰਗ ਵਿਭਾਗ, ਜਲ ਸਰੋਤ ਵਿਭਾਗ ਵਰਗੇ ਅਹਿਮ ਮਹਿਕਮੇ ਮੀਤ ਹੇਅਰ ਤੋਂ ਵਾਪਸ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤੇ ਗਏ ਹਨ। ਰਾਜਨੀਤਿਕ ਮਾਹਿਰਾਂ ਵੱਲੋਂ ਮੰਤਰੀ ਮੰਡਲ ਵਿੱਚ ਕੀਤੀ ਅਚਾਨਕ ਇਸ ਤਬਦੀਲੀ ਬਾਰੇ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜਦ ਮੀਤ ਹੇਅਰ ਦਾ ਵਜ਼ਾਰਤ ਵਿੱਚ ਕੱਦ ਘਟਣ ਦੀ ਖ਼ਬਰ ਬਰਨਾਲਾ ਪੁੱਜੀ ਤਾਂ ਉਹਨਾਂ ਦੇ ਸਮਰਥਕਾਂ ਵਿੱਚ ਨਿਰਾਸ਼ਤਾ ਵੇਖੀ ਗਈ। ਬਰਨਾਲਾ ਦੇ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂਆਂ ਨਾਲ ਫੋਨ ‘ਤੇ ਇਸ ਸਬੰਧੀ ਨਜ਼ਰੀਆ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਨੇ ਵੀ ਗੱਲ ਕਰਨ ਤੋਂ ਨਾ ਕਰ ਦਿੱਤੀ। ਇੱਕ ਆਗੂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਐਨਾ ਹੀ ਕਿਹਾ ਕਿ ਇਸ ਬਾਰੇ ਤਾਂ ਭਗਵੰਤ ਮਾਨ ਹੀ ਦੱਸ ਸਕਦਾ ਹੈ। ਭਾਵੇਂ ਕੇ ਵਿਭਾਗ ਇੱਕ ਹੋਵੇ ਜਾਂ ਬਹੁਤੇ ਹੋਣ ਇਸ ਨਾਲ ਕੈਬਨਿਟ ਮੰਤਰੀ ਦੇ ਰੁਤਬੇ ‘ਤੇ ਕੋਈ ਅਸਰ ਨਹੀਂ ਪੈਂਦਾ ਪ੍ਰੰਤੂ ਭਗਵੰਤ ਮਾਨ ਵੱਲੋਂ ਐਨੇ ਵੱਡੇ ਫੈਸਲੇ ਦੀ ਕਿਸੇ ਨੂੰ ਭਿਣਕ ਨਹੀਂ ਲੱਗਣ ਦਿੱਤੀ ਗਈ। ਭਾਵੇਂ ਕਿ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਮੁੱਖ ਮੰਤਰੀ ਦਾ ਅਧਿਕਾਰ ਹੈ ਪ੍ਰੰਤੂ ਇੱਕ ਸਰਕਾਰ ਨੌਜਵਾਨ ਮੰਤਰੀ ਤੋਂ ਇੱਕ ਵਿਭਾਗ ਛੱਡ ਕੇ ਬਾਕੀ ਸਾਰੇ ਵਿਭਾਗ ਅਚਾਨਕ ਵਾਪਸ ਲੈ ਲੈਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਹਨ, ਜਿਨਾਂ ਦੀ ਤਫ਼ਸੀਲ ਆਉਣ ਵਾਲੇ ਦਿਨਾਂ ਵਿੱਚ ਸਾਹਮਣੇ ਆ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews
Previous Post

ਮੰਤਰੀ ਦੇ ਨਾਮ ‘ਤੇ ਪੈਸੇ ਮੰਗਣ ਸਬੰਧੀ ਵਾਇਰਲ ਆਡੀਓ ਤੋਂ ਬਾਅਦ ਪਨਸਪ ਦਾ ਜ਼ਿਲ੍ਹਾ ਮੈਨੇਜਰ ਮੁਅੱਤਲ…ਸਬੰਧਿਤ ਅਧਿਕਾਰੀ ਨੇ ਦੋਸ਼ ਨਕਾਰੇ

Next Post

ਏਐਸਆਈ ਨੇ ਰੋਡਵੇਜ਼ ਦੇ ਡਰਾਈਵਰ/ਕੰਡਕਟਰਾਂ ‘ਤੇ ਲਗਾਏ ਕੁੱਟਮਾਰ ਦੇ ਦੋਸ਼, ਕਾਰਵਾਈ ਦੀ ਮੰਗ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਏਐਸਆਈ ਨੇ ਰੋਡਵੇਜ਼ ਦੇ ਡਰਾਈਵਰ/ਕੰਡਕਟਰਾਂ ‘ਤੇ ਲਗਾਏ ਕੁੱਟਮਾਰ ਦੇ ਦੋਸ਼, ਕਾਰਵਾਈ ਦੀ ਮੰਗ

ਏਐਸਆਈ ਨੇ ਰੋਡਵੇਜ਼ ਦੇ ਡਰਾਈਵਰ/ਕੰਡਕਟਰਾਂ 'ਤੇ ਲਗਾਏ ਕੁੱਟਮਾਰ ਦੇ ਦੋਸ਼, ਕਾਰਵਾਈ ਦੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend