Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

UAPA ਕਾਨੂੰਨ ਦੀ ਦੁਰਵਰਤੋਂ : ਹਾਈਕੋਰਟ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਪਾਈ ਸਖ਼ਤ ਝਾੜ

Nirmal Pandori by Nirmal Pandori
11/23/2023
in ਪੰਜਾਬ
Reading Time: 1 min read
A A
0
ਐਕਸ਼ਨ : ਡਰੱਗਜ ਮਾਮਲਿਆਂ ‘ਚ ਅਦਾਲਤ ਵਿੱਚ ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਰਕਾਰ ਕਰੇਗੀ ਬਰਖਾਸਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਨਵੰਬਰ-ਪੰਜਾਬ-ਹਰਿਆਣਾ ਹਾਈਕੋਰਟ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਪੁਲਿਸ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ “ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਨੂੰ ਨਾਗਰਿਕਾਂ ਨੂੰ ਪ੍ਰੇਸ਼ਾਨ ਕਰਨ ਦਾ ਜ਼ਰੀਆ ਨਹੀਂ ਬਣਨ ਦਿੱਤਾ ਜਾ ਸਕਦਾ”। ਹਾਈ ਕੋਰਟ ਨੇ ਸੁਣਵਾਈ ਦੌਰਾਨ ਮੌਜੂਦ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਵੀ ਸਖ਼ਤ ਝਾੜ ਪਾਈ। ਕੇਸ ਦੇ ਵੇਰਵੇ ਅਨੁਸਾਰ ਲੁਧਿਆਣਾ ਪੁਲਿਸ ਨੇ ਪ੍ਰਮੋਦ ਅਤੇ ਹੋਰਾਂ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਸੀ ਪਰ ਬਾਅਦ ਵਿੱਚ ਇਸ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਜੋੜਿਆ ਦਿੱਤਾ ਗਿਆ ਜਿਸ ‘ਤੇ ਪ੍ਰਮੋਦ ਅਤੇ ਉਸਦੇ ਸਾਥੀਆਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਸੁਣਵਾਈ ਦੌਰਾਨ ਸਖ਼ਤ ਰੁਖ਼ ਅਖਤਿਆਰ ਕਰਦਿਆਂ ਹਾਈਕੋਰਟ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਤਲਬ ਕੀਤਾ ਸੀ। ਬੁੱਧਵਾਰ ਨੂੰ ਪੁਲਿਸ ਕਮਿਸ਼ਨਰ ਅਦਾਲਤ ਵਿੱਚ ਮੌਜੂਦ ਸਨ ਅਤੇ ਹਾਈਕੋਰਟ ਨੇ ਪੁੱਛਿਆ ਕਿ ਮਾਮਲੇ ਵਿੱਚ ਯੂਏਪੀਏ ਨੂੰ ਕਿਉਂ ਜੋੜਿਆ ਗਿਆ? ਇਸ ‘ਤੇ ਅਦਾਲਤ ਨੂੰ ਦੱਸਿਆ ਗਿਆ ਕਿ ਇਹ ਗਲਤੀ ਕਾਨੂੰਨ ਦੀ ਗਲਤ ਵਿਆਖਿਆ ਕਾਰਨ ਹੋਈ ਸੀ ਅਤੇ ਹੁਣ ਇਸ ‘ਚ ਸੁਧਾਰ ਕਰਕੇ ਯੂਏਪੀਏ ਐਕਟ ਦੀਆਂ ਧਾਰਾਵਾਂ ਨੂੰ ਹਟਾ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ, ਪੜ੍ਹੇ-ਲਿਖੇ ਅਤੇ ਸਿੱਖਿਅਤ ਪੁਲਿਸ ਮੁਲਾਜ਼ਮ ਸੇਵਾਵਾਂ ਦੇ ਰਹੇ ਹਨ ਤਾਂ ਇਹ ਗਲਤੀ ਕਿਵੇਂ ਹੋਈ? ਇਸ ‘ਤੇ ਹਾਈਕੋਰਟ ਨੂੰ ਦੱਸਿਆ ਗਿਆ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਨੂੰ ਸੰਵੇਦਨਸ਼ੀਲਤਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਯੂਏਪੀਏ ਵਰਗੇ ਕਾਨੂੰਨ ਵਿੱਚ ਪੁਲਿਸ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਨੂੰ ਇਸ ਤਰ੍ਹਾਂ ਕੰਮ ਕਰਨ ਲਈ ਨਹੀਂ ਛੱਡਿਆ ਜਾ ਸਕਦਾ। ਨਿਗਰਾਨੀ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਹ ਉੱਚ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਨਿਯਮਤ ਤੌਰ ‘ਤੇ ਆਪਣੇ ਅਧੀਨ ਅਧਿਕਾਰੀਆਂ ਤੋਂ ਰਿਪੋਰਟਾਂ ਲੈਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews
Previous Post

ਨਜਾਇਜ਼ ਮਾਈਨਿੰਗ ਰੋਕਣ ਗਏ ਬੇਲਦਾਰ ਦੀ ਹੱਤਿਆ,ਦੋਸ਼ੀ ਫਰਾਰ

Next Post

ਬੱਲੇ ਓਏ ਚਲਾਕ ਸੱਜਣਾਂ….ਨੌਕਰੀ ਸਬੰਧੀ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਡਾਕਟਰ ‘ਤੇ ਸਿਹਤ ਵਿਭਾਗ ਨੇ ਕਸਿਆ ਸਿਕੰਜਾ,50 ਲੱਖ ਦੀ ਬਾਂਡ ਰਾਸ਼ੀ ਭਰਵਾਈ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਬੱਲੇ ਓਏ ਚਲਾਕ ਸੱਜਣਾਂ….ਨੌਕਰੀ ਸਬੰਧੀ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਡਾਕਟਰ ‘ਤੇ ਸਿਹਤ ਵਿਭਾਗ ਨੇ ਕਸਿਆ ਸਿਕੰਜਾ,50 ਲੱਖ ਦੀ ਬਾਂਡ ਰਾਸ਼ੀ ਭਰਵਾਈ

ਬੱਲੇ ਓਏ ਚਲਾਕ ਸੱਜਣਾਂ….ਨੌਕਰੀ ਸਬੰਧੀ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਡਾਕਟਰ 'ਤੇ ਸਿਹਤ ਵਿਭਾਗ ਨੇ ਕਸਿਆ ਸਿਕੰਜਾ,50 ਲੱਖ ਦੀ ਬਾਂਡ ਰਾਸ਼ੀ ਭਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend