Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਨਿਗਮਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਕਰਮਚਾਰੀਆਂ ‘ਤੇ ਵੀ ਡਿੱਗੇਗੀ ਗਾਜ਼…ਮਾਮਲਾ ਜਾਅਲੀ ਡਿਗਰੀਆਂ ਦਾ,ਹੋਗੇ ਹੁਕਮ ਜਾਰੀ

Nirmal Pandori by Nirmal Pandori
11/26/2023
in ਪੰਜਾਬ
Reading Time: 1 min read
A A
0
ਨਗਰ ਨਿਗਮਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਕਰਮਚਾਰੀਆਂ ‘ਤੇ ਵੀ ਡਿੱਗੇਗੀ ਗਾਜ਼…ਮਾਮਲਾ ਜਾਅਲੀ ਡਿਗਰੀਆਂ ਦਾ,ਹੋਗੇ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਨਵੰਬਰ-ਪੰਜਾਬ ਸਰਕਾਰ ਨੇ ਸੂਬੇ ‘ਚ ਜਾਅਲੀ ਡਿਗਰੀਆਂ ਦੇ ਅਧਾਰ ‘ਤੇ ਨੌਕਰੀ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਹੋਰ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਆਪਣੀ ਇਸ ਮੁਹਿੰਮ ਵਿੱਚ ਨਗਰ ਨਿਗਮਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਮੁਲਾਜ਼ਮਾਂ ਨੂੰ ਵੀ ਸ਼ਾਮਿਲ ਕੀਤਾ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਨਿਗਮਾਂ ਤੇ ਨਗਰ ਸੁਧਾਰ ਟਰੱਸਟਾਂ ਦੀ ਨੌਕਰੀ ਕਰਦੇ ਤਕਨੀਕੀ ਡਿਗਰੀ-ਡਿਪਲੋਮਾ ਹੋਲਡਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਦੀ ਮੰਗ ਕੀਤੀ ਸੀ ਪ੍ਰੰਤੂ ਸੰਬੰਧਤ ਮੁਲਾਜ਼ਮਾਂ ਨੇ ਇਹਨਾਂ ਹੁਕਮਾਂ ਦੀ ਅਣਦੇਖੀ ਕਰਦਿਆਂ ਡਿਗਰੀ ਡਿਪਲੋਮਾ ਸਰਟੀਫਿਕੇਟਾਂ ਦੀਆਂ ਕਾਪੀਆਂ ਨਹੀਂ ਭੇਜੀਆਂ ਸਨ ਇਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਨਿਗਮਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਕਰਮਚਾਰੀਆਂ ਦੇ ਤਕਨੀਕੀ ਡਿਗਰੀ ਡਿਪਲੋਮਾ ਹੋਲਡਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਮੰਗੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਜੇਕਰ ਹੁਣ ਨਗਰ ਨਿਗਮਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਕਰਮਚਾਰੀਆਂ ਨੇ ਆਪਣੇ ਸਰਟੀਫਿਕੇਟਾਂ ਦੀਆਂ ਕਾਪੀਆਂ ਸਬੰਧਿਤ ਵਿਭਾਗ ਨੂੰ ਨਾ ਦਿੱਤੀਆਂ ਤਾਂ ਮਹਿਕਮੇ ਵੱਲੋਂ ਅਗਲਾ ਸਖ਼ਤ ਐਕਸ਼ਨ ਲਿਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਭਗਵੰਤ ਮਾਨ ਮੁੱਖ ਮੰਤਰੀ ਨੂੰ ਨਿੱਜੀ ਤੌਰ ‘ਤੇ ਇਹ ਸਿੱਧੀਆਂ ਸ਼ਿਕਾਇਤਾਂ ਮਿਲੀਆਂ ਹਨ ਕਿ ਨਗਰ ਨਿਗਮਾਂ ਅਤੇ ਨਗਰ ਸੁਧਾਰ ਟਰੱਸਟਾਂ ਵਿੱਚ ਵੱਡੀ ਪੱਧਰ ‘ਤੇ ਪਿਛਲੀਆਂ ਸਰਕਾਰਾਂ ਦੌਰਾਨ ਅਸਰ ਰਸੂਖ਼ ਵਾਲੇ ਕਰਮਚਾਰੀ ਜਾਅਲੀ ਡਿਗਰੀਆਂ ਦੇ ਅਧਾਰ ‘ਤੇ ਭਰਤੀ ਹੋਏ ਹਨ,ਇਹਨਾਂ ਸ਼ਿਕਾਇਤਾਂ ਤੋਂ ਬਾਅਦ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਗਰ ਨਿਗਮਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਮੁਲਾਜ਼ਮਾਂ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਮੰਗਵਾਉਣ ਲਈ ਹੁਕਮ ਦਿੱਤੇ ਸਨ ਪ੍ਰੰਤੂ ਇੱਕ ਵਾਰ ਤਾਂ ਉਕਤ ਸੰਸਥਾਵਾਂ ਦੇ ਅਧਿਕਾਰੀਆਂ ਨੇ ਸਰਕਾਰੀ ਹੁਕਮਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ ਜਿਸ ਤੋਂ ਬਾਅਦ ਹੁਣ ਦੁਬਾਰਾ ਇਹ ਹੁਕਮ ਫੇਰ ਦਿੱਤੇ ਗਏ ਹਨ। ਅਧਿਕਾਰੀਆਂ ਵੱਲੋਂ ਪਹਿਲੀ ਵਾਰ ਮੰਗਣ ‘ਤੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਨਾ ਦੇਣ ਦੇ ਪਿੱਛੇ “ਮਾਮਲਾ ਗੜਬੜ” ਜ਼ਰੂਰ ਲੱਗਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews
Previous Post

ਕਲਯੁਗੀ ਪਿਤਾ ਇੱਕ ਮਹੀਨੇ ਤੱਕ ਆਪਣੀ ਨਾਬਾਲਿਗ ਬੱਚੀ ਨਾਲ ਹੀ ਕਰਦਾ ਰਿਹਾ ਜਬਰ ਜਨਾਹ…ਬੱਚੀ ਨੇ ਟੀਚਰਾਂ ਨੂੰ ਦੱਸੀ ਸਾਰੀ ਗੱਲ ਤਾਂ…!

Next Post

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਲਗਾਇਆ ਲੰਗਰ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਲਗਾਇਆ ਲੰਗਰ

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਲਗਾਇਆ ਲੰਗਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend